ਚੰਡੀਗੜ੍ਹ, 11 ਸਤੰਬਰ 2024 : ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਆਈਪੀਐੱਸ ਪਤਨੀ ਜੋਤੀ ਯਾਦਵ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸਾਈਬਰ ਕ੍ਰਾਈਮ ਸੈੱਲ ਇੰਸਪੈਕਟਰ ਅਮਨਜੋਤ ਵੱਲੋਂ ਜੋੜੇ 'ਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਹੁਣ SIT ਕਰੇਗੀ। ਮੁਹਾਲੀ ਸਾਈਬਰ ਕਰਾਈਮ ਸੈੱਲ ਦੀ ਇੰਚਾਰਜ ਇੰਸਪੈਕਟਰ ਅਮਨਜੋਤ ਕੌਰ ਵੱਲੋਂ 100 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਸਬੰਧੀ
news
Articles by this Author
ਚੰਡੀਗੜ੍ਹ, 11 ਸਤੰਬਰ 2024 : ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਅੱਜ ਸਾਰਾ ਦਿਨ ਲਈ ਹੜਤਾਲ ਜਾਣਗੇ, ਜਾਣਗੇ, ਜਿਸ ਕਾਰਨ ਪੂਰਾ ਦਿਨ ਓਪੀਡੀ ਬੰਦ ਰਹੇਗੀ। ਓਪੀਡੀ ਬੰਦ ਰਹਿਣ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾਕਟਰ ਤਿੰਨ ਘੰਟਿਆਂ ਲਈ ਹੜਤਾਲ ਉਤੇ ਚੱਲ ਰਹੇ ਸਨ। ਅੱਜ ਡਾਕਟਰਾਂ ਦੀ ਕਮੇਟੀ ਦੀ ਸਬ
ਕਠੂਆ, 11 ਸਤੰਬਰ 2024 : ਜੈਸ਼-ਏ-ਮੁਹੰਮਦ ਸਮੂਹ ਦੇ ਚਾਰ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੇ ਖੇਤਰ ਵਿੱਚ ਫਸੇ ਹੋਣ ਤੋਂ ਬਾਅਦ ਬੁੱਧਵਾਰ ਨੂੰ ਕਠੂਆ ਜ਼ਿਲ੍ਹੇ ਵਿੱਚ ਫ਼ੌਜ ਦੇ ਵਿਸ਼ੇਸ਼ ਬਲਾਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਆਪਰੇਸ਼ਨ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਆਪਰੇਸ਼ਨ ਵਿੱਚ ਸ਼ਾਮਲ ਯੂਨਿਟਾਂ ਵਿੱਚ ਫੌਜ ਦੀ 1 ਪੈਰਾ, 22 ਗੜ੍ਹਵਾਲ ਰਾਈਫਲਜ਼ ਅਤੇ
ਰਾਏਕੋਟ, 11 ਸਤੰਬਰ 2024 : ਸਥਾਨਕ ਬੱਸ ਅੱਡੇ ਨੇੜੇ ਅੱਜ ਕੁਝ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਦੁਪਹਿਰ ਬਾਅਦ ਹੋਈ ਇਸ ਘਟਨਾ ਵਿੱਚ ਪੰਜ ਛੇ ਨੌਜਵਾਨਾਂ ਵੱਲੋਂ ਜੋ ਕਿ ਤੇਜ਼ਧਾਰ ਹਥਿਆਰਾਂ ਨਾਲ ਲੈੱਸ ਸਨ ਨੇ ਰਾਏਕੋਟ ਬੱਸ ਸਟੈਂਡ ਨੇੜੇ ਦਹਿਸ਼ਤ ਫੈਲਾਉਂਦੇ ਹੋਏ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ
ਫਰੀਦਕੋਟ, 11 ਸਤੰਬਰ 2024 : ਫਰੀਦਕੋਟ ਦੇ ਨੇੜਲੇ ਪਿੰਡ ਰਾਜੂਵਾਲਾ ਵਿੱਚ ਦੇਰ ਸ਼ਾਮ ਨਾਨਕੇ ਪਿੰਡ ਛੁੱਟੀਆਂ ਕੱਟਣ ਆਏ ਦੋ ਸਕੇ ਭੈਣ-ਭਰਾ ਦੀ ਵਾਟਰ ਵਰਕਸ ਦੇ ਟੈਂਕ ਵਿੱਚ ਡੁੱਬਣ ਨਾਲ ਮੌਤ ਹੋ ਗਈ। ਦੋਵੇਂ ਮਾਸੂਮ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਤਲਾਬ ਵਿੱਚ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਜਦੋਂ ਤੱਕ ਇਸ ਘਟਨਾ
ਪਟਿਆਲਾ, 11 ਸਤੰਬਰ 2024 : ਅੱਜ ਪਟਿਆਲਾ PSPCL ਦੇ ਦਫ਼ਤਰ ਬਾਹਰ ਕਾਂਗਰਸ ਪਾਰਟੀ ਵੱਲੋਂ ਰੋਸ ਧਰਨਾ ਲਗਾਇਆ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਰੁੱਧ ਪੰਜਾਬ ਭਰ ਵਿੱਚ 7 ਕਿਲੋਵਾਟ ਤੋਂ ਘੱਟ ਖਪਤ ਲਈ ਸਬਸਿਡੀ ਨੂੰ ਹਟਾ ਕੇ ਬਿਜਲੀ ਦੀਆਂ
ਫਰੀਦਕੋਟ 11 ਸਤੰਬਰ 2024 : ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਖੁਸ਼ਹਾਲੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਇਤਿਹਾਸਕ ਪਹਿਲ ਹੋਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ
ਚੰਡੀਗੜ੍ਹ, 11 ਸਤੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ
ਬਠਿੰਡਾ, 11 ਸਤੰਬਰ 2024 : ਸੀਨੀਅਰ ਪੁਲਿਸ ਕਪਤਾਨ ਬਠਿੰਡਾ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਡੀ.ਐਸ.ਪੀ (ਇੰਨਵੈ:) ਬਠਿੰਡਾ ਰਾਜੇਸ਼ ਸ਼ਰਮਾ ਪੀ.ਪੀ.ਐਸ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ-1 ਦੇ ਇੰਚਾਰਜ ਇੰਸਪੈਕਟਰ ਨਵਪ੍ਰੀਤ ਸਿੰਘ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 79 ਕਿਲੋ 990 ਗਰਾਮ ਭੁੱਕੀ ਬਰਾਮਦ ਕੀਤੀ ਹੈ।
- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ
- 'ਆਪਣੇ ਕੋਟੇ 'ਚੋਂ ਪਬਲਿਕ ਕਾਲਜ ਲਈ ਦਿੱਤੇ 5 ਲੱਖ ਰੁਪਏ, ਕਿਸੇ ਸਿੱਖਿਆ ਸੰਸਥਾ ਨੂੰ ਰਹੇਗੀ ਫੰਡਾਂ ਦੀ ਕੋਈ ਘਾਟ'
- ਪਬਲਿਕ ਕਾਲਜ ਦੀ ਬਿਹਤਰੀ ਲਈ ਮਾਨ ਸਰਕਾਰ ਵਚਨਬੱਧ-ਜੌੜਾਮਾਜਰਾ
ਸਮਾਣਾ, 11 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ