ਲੰਡਨ (ਏਪੀ), 11 ਫਰਵਰੀ, 2025 : ਅਮਰੀਕਾ ਤੋਂ ਬਾਅਦ ਹੁਣ ਬ੍ਰਿਟੇਨ ’ਚ ਨਾਜਾਇਜ਼ ਤੌਰ ’ਤੇ ਰਹਿ ਰਹੇ ਲੋਕਾਂ ਦੀ ਫੜੋ-ਫੜੀ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਭਾਰਤੀ ਰੈਸਟੋਰੈਂਟ, ਨੇਲ ਬਾਰ, ਕਰਿਆਨੇ ਦੀਆਂ ਦੁਕਾਨਾਂ ਤੇ ਕਾਰ ਵਾਸ਼ ਹੁਣ ਬ੍ਰਿਟੇਨ ਦੇ ਗ੍ਰਹਿ ਵਿਭਾਗ ਦੇ ਨਿਸ਼ਾਨੇ ’ਤੇ ਹਨ। ਬ੍ਰਿਟੇਨ ਦੇ ਗ੍ਰਹਿ ਵਿਭਾਗ ਨੇ ਨਾਜਾਇਜ਼ ਤੌਰ ’ਤੇ ਕੰਮ ਕਰਨ ਵਾਲਿਆਂ ਦੇ ਇਨ੍ਹਾਂ
news
Articles by this Author

ਚੰਡੀਗੜ੍ਹ, 11 ਫਰਵਰੀ, 2025 : ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਬਾਰੇ ਭਾਰਤ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਅੱਜ ਸੰਸਦ ਵਿੱਚ ਇਹ ਮੁੱਦਾ ਉਠਾਉਂਦੇ ਹੋਏ, ਤਿਵਾੜੀ ਨੇ ਖੁਲਾਸਾ ਕੀਤਾ ਕਿ ਅਮਰੀਕਾ ਵਿੱਚ 7.25 ਲੱਖ ਭਾਰਤੀ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ।

ਚੰਡੀਗੜ੍ਹ, 11 ਫਰਵਰੀ 2025 : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ

ਲੁਧਿਆਣਾ 11 ਫਰਵਰੀ, 2025 : ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਉੱਤਰੀ ਜ਼ੋਨ ਦਾ 38ਵਾਂ ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਯੁਵਕ ਮੇਲਾ ਆਯੋਜਿਤ ਹੋਇਆ| ਇਹ ਯੁਵਕ ਮੇਲਾ ਭਾਰਤ ਸਰਕਾਰ ਦੇ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ| ਇਸ ਵਿਚ ਪੀ.ਏ.ਯੂ. ਦੇ ਪ੍ਰਤੀਯੋਗੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ 11 ਸਥਾਨ ਹਾਸਲ ਕੀਤੇ| ਉੱਤਰੀ

ਲੁਧਿਆਣਾ 11 ਫਰਵਰੀ, 2025 : ਪੀ.ਏ.ਯੂ. ਦੇ ਕਮਿਸਟਰੀ ਵਿਭਾਗ ਵਿਚ ਪੀ ਐੱਚ ਡੀ ਦੀ ਵਿਦਿਆਰਥੀ ਕੁਮਾਰੀ ਖੁਸ਼ਬੂ ਨੇ ਬੀਤੇ ਦਿਨੀਂ ਰਾਸ਼ਟਰੀ ਕਾਨਫਰੰਸ ਵਿਚ ਮੌਖਿਕ ਪੇਸ਼ਕਾਰੀ ਲਈ ਤੀਸਰਾ ਇਨਾਮ ਹਾਸਲ ਕੀਤਾ| ਇਹ ਇਨਾਮ ਬੀਤੇ ਦਿਨੀਂ ਵਿਗਿਆਨ ਅਤੇ ਤਕਨਾਲੋਜੀ ਬਾਰੇ ਨਵੇਂ ਰੁਝਾਨਾਂ ਸੰਬੰਧੀ ਪੰਜਾਬ ਵਿਗਿਆਨ ਕਾਂਗਰਸ ਵੱਲੋਂ ਕਰਵਾਈ 28ਵੀਂ ਰਾਸ਼ਟਰੀ ਕਾਨਫਰੰਸ ਦੌਰਾਨ ਮਿਲਿਆ| ਇਸ

- ਦਿਲਜੀਤ ਸਿੰਘ ਹਿੱਸੋਵਾਲ ਅਮਰੀਕਾ ਫਾਊਂਡੇਸ਼ਨ ਦੇ ਜਨਰਲ ਸਕੱਤਰ ਬਣਾਏ ਜਦ ਕਿ ਰਕਬਾ ਭਵਨ ਦੇ ਟਰਸਟੀ ਗੁਰਮੀਤ ਸਿੰਘ ਗਿੱਲ ਅਤੇ ਮਨਦੀਪ ਸਿੰਘ ਹਾਂਸ, ਮੁੱਖ ਸਰਪ੍ਰਸਤ ਤਲਵਿੰਦਰ ਸਿੰਘ ਘੁਮਾਣ ਮੁੱਖ ਤੌਰ 'ਤੇ ਹਾਜ਼ਰ ਹੋਏ
ਮੁੱਲਾਂਪੁਰ ਦਾਖਾ, 11 ਫਰਵਰੀ 2025 : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸ਼੍ਰੀ ਗੁਰੂ ਹਰਰਾਏ ਜੀ ਅਤੇ ਭਗਤ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼

ਲੁਧਿਆਣਾ 11 ਫਰਵਰੀ, 2025 : ਪੀ.ਏ.ਯੂ. ਦੇ ਖੇਤੀ ਬਾਇਓਤਕਨਾਲੋਜੀ ਸਕੂਲ ਵਿਚ ਮੌਲੀਕਿਊਲਰ ਜੈਨੇਸਿਸਟ ਵਜੋਂ ਕੰਮ ਕਰ ਰਹੇ ਡਾ. ਸਤਿੰਦਰ ਕੌਰ ਨੂੰ ਬੀਤੇ ਦਿਨੀਂ ਪੰਜਾਬ ਅਕਾਦਮਿਕ ਆਫ ਸਾਇੰਸਜ਼ ਨੇ ਵੱਕਰੀ ਆਨਰੇਰੀ ਫੈਲਸ਼ਿਪ ਨਾਲ ਸਨਮਾਨਿਤ ਕੀਤਾ| ਇਹ ਸਨਮਾਨ ਉਹਨਾਂ ਨੂੰ 28ਵੀਂ ਪੰਜਾਬ ਵਿਗਿਆਨ ਕਾਂਗਰਸ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰਦਾਨ ਕੀਤਾ ਗਿਆ| ਜ਼ਿਕਰਯੋਗ ਹੈ ਕਿ

ਅੰਮ੍ਰਿਤਸਰ, 11 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਲਈ ਸ. ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਆਨਰੇਰੀ ਤੌਰ ’ਤੇ ਇੰਚਾਰਜ ਵਜੋਂ ਸੇਵਾਵਾਂ ਸੌਂਪੀਆਂ ਹਨ। ਇਸ ਸਬੰਧ ਵਿਚ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ

ਸ੍ਰੀ ਫਤਿਹਗੜ੍ਹ ਸਾਹਿਬ, 11 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰਦੇ ਬੱਚਿਆਂ ਦੇ ਮਾਹਰ ਡਾਕਟਰਾਂ ਅਤੇ ਸਟਾਫ ਨਰਸਾਂ ਨੂੰ "ਨੈਸ਼ਨਲ ਟੀਬੀ ਇਰੈਡੀਕੇਸ਼ਨ ਪ੍ਰੋਗਰਾਮ" ਅਧੀਨ 100 ਦਿਨਾਂ ਟੀਬੀ ਮੁਹਿੰਮ ਦੌਰਾਨ 'ਐਕਟਿਵ ਕੇਸ ਫਾਈਡਿੰਗ ਪ੍ਰੋਜੈਕਟ' ਤਹਿਤ ਸਿਖਲਾਈ ਦਿੱਤੀ ਗਈ

- ਐਨ.ਆਈ.ਸੀ. ਵਲੋਂ ਵਿਦਿਆਰਥੀਆਂ ਨੂੰ ਇੰਟਰਨੈਟ ਦੇ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਬਾਰੇ ਦਿੱਤੀ ਜਾਣਕਾਰੀ
ਹੁਸ਼ਿਆਰਪੁਰ, 11 ਫਰਵਰੀ 2025 : ਸਕੂਲ ਆਫ਼ ਐਮੀਨੈਂਸ, ਸਰਕਾਰੀ ਸੀਨੀਅਰ ਸਕੈਡਰੀ ਸਕੂਲ ਪੁਰਹੀਰਾਂ ਵਿਖੇ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐਨ.ਆਈ.ਸੀ.) ਵਲੋਂ ਸੇਫਰ ਇੰਟਰਨੈਟ ਡੇਅ ’ਤੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੰਤਵ ਵਿਦਿਆਰਥੀਆਂ