ਬਲਾਚੌਰ, 10 ਸਤੰਬਰ 2024 : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ 3. 2024 ਬਲਾਕ ਪੱਧਰੀ ਖੇਡਾਂ ਜੋ ਕਿ ਵੱਖ-ਵੱਖ ਬਲਾਕਾਂ ਵਿੱਚ ਕਰਵਾਇਆ ਜਾ ਰਿਹਾ ਹੈ। ਅੱਜ ਮਿਤੀ 10.09.2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਪੀਆ ਅਤੇ ਬੀ.ਏ.ਵੀ. ਸਕੂਲ (ਬਲਾਕ ਬਲਾਚੌਰ) ਵਿਖੇ ਅਤੇ ਪਿੰਡ ਬਕਾਪੁਰ ਅਤੇ ਸਰਕਾਰੀ ਸੀ. ਸੈ. ਸਕੂਲ
news
Articles by this Author
- ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 150 ਅਰਜ਼ੀਆਂ ਦਾ ਮੌਕੇ ‘ਤੇ ਕੀਤਾ ਗਿਆ ਨਿਪਟਾਰਾ
ਤਰਨ ਤਾਰਨ, 10 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਪੰਜਵੜ੍ਹ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਪਿੰਡ ਪੰਜਵੜ੍ਹ ਕਲਾਂ, ਪੰਜਵੜ੍ਹ ਭੋਜੀਆਂ
ਅੰਮ੍ਰਿਤਸਰ, 10 ਸਤੰਬਰ 2024 : ਬਾਡਰ ਰੇਂਜ ਡੀ.ਆਈ.ਜੀ.ਸ਼੍ਰੀ ਸਤਿੰਦਰ ਸਿੰਘ (ਆਈ.ਪੀ.ਐਸ) ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਰਨਜੀਤ ਸਿੰਘ (ਆਈ.ਪੀ.ਐਸ), ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ’ਤੇ ਕੰਮ ਕਰਦਿਆਂ (ਡੀਐਸਪੀ) ਅਟਾਰੀ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਨੂੰ ਗੁਪਤ ਸੂਚਨਾ ਮਿਲੀ ਕਿ ਚਮਕੌਰ ਸਿੰਘ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
- ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ 58 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਹਨ, ਸਿਹਤ ਸੇਵਵਾਂ, ਲੋਕਾਂ ਲਈ ਸਿਹਤ ਸਹੂਲਤਾਂ ਦੇ ਖ਼ਰਚਿਆਂ ਵਿੱਚ 1030 ਕਰੋੜ ਰੁਪਏ ਦੀ ਕਟੌਤੀ ਆਈ : ਡਾ. ਬਲਬੀਰ ਸਿੰਘ
ਚੰਡੀਗੜ੍ਹ, 10 ਸਤੰਬਰ
ਟੋਰਾਟੋਂ, 10 ਸਤੰਬਰ 2024 : ਭਾਰਤੀਆਂ ਲਈ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਅਜਿਹਾ ਫੈਸਲਾ ਲਿਆ ਹੈ ਜਿਸ ਨਾਲ ਵਿਦੇਸ਼ੀ ਕਾਮਿਆਂ ਲਈ ਬੇਰੁਜ਼ਗਾਰੀ ਦਾ ਸੰਕਟ ਹੋਰ ਡੂੰਘਾ ਹੋ ਜਾਵੇਗਾ। ਕੈਨੇਡਾ ਸਰਕਾਰ 26 ਸਤੰਬਰ ਤੋਂ ਨਵੇਂ ਨਿਯਮ ਲਾਗੂ ਕਰਨ ਜਾ ਰਹੀ ਹੈ। ਨਵੇਂ ਨਿਯਮਾਂ ਦੇ ਤਹਿਤ ਕੰਪਨੀਆਂ ਸਿਰਫ 10 ਫੀਸਦੀ ਘੱਟ ਤਨਖਾਹ ਵਾਲੇ ਕਰਮਚਾਰੀਆਂ ਨੂੰ
ਯਮਨ, 10 ਸਤੰਬਰ 2024 : ਦੁਨੀਆ ਭਰ ਵਿੱਚ ਹਰ ਰੋਜ਼ ਸੜਕ ਹਾਦਸਿਆਂ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜ਼ਿਆਦਾਤਰ ਸੜਕ ਹਾਦਸੇ ਲਾਪਰਵਾਹੀ ਕਾਰਨ ਹੁੰਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਕਾਰਨ ਦੁਨੀਆ ਭਰ ਵਿੱਚ ਹਰ ਸਾਲ ਕਈ ਲੋਕਾਂ ਦੀ ਮੌਤ ਹੋ ਜਾਂਦੀ ਹੈ। ਅਜਿਹੀਆਂ ਘਟਨਾਵਾਂ ਬਾਰੇ ਅਕਸਰ ਸੁਣਨ ਨੂੰ ਮਿਲਦਾ ਹੈ। ਹਾਲ ਹੀ 'ਚ ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ।
ਦਸੂਹਾ, 10 ਸਤੰਬਰ 2024 : ਦਸੂਹਾ ‘ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਤੇ ਇੱਕ ਤੇਜ਼ ਰਫਤਾਰ ਬੱਸ ਨੇ ਪੈਦਲ ਜਾ ਰਹੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਿਕ ਮੈਂਬਰਾਂ ਨੇ ਹਾਈਵੇਅ ਨੂੰ ਜਾਮ ਕਰ ਦਿੱਤਾ। ਜਿਸ ਤੋਂ
- ਆਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖ਼ਾਲਿਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 10 ਸਤੰਬਰ, 2024 : ਆਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖ਼ਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਆਪਣੀ ਪਹਿਲੀ ਭਾਰਤ ਫੇਰੀ ਦੌਰਾਨ ਵੱਡਾ ਤੋਹਫ਼ਾ ਦਿੱਤਾ ਹੈ। ਦੋਵਾਂ ਦੇਸ਼ਾਂ ਨੇ ਊਰਜਾ ਸਹਿਯੋਗ ਵਧਾਉਣ 'ਤੇ ਜ਼ੋਰ ਦਿੱਤਾ ਹੈ। ਇਸ ਸਮੇਂ ਦੌਰਾਨ
ਗਾਜ਼ਾ, 10 ਸਤੰਬਰ, 2024 : ਗਾਜ਼ਾ 'ਚ ਇਜ਼ਰਾਇਲੀ ਹਵਾਈ ਹਮਲਿਆਂ 'ਚ 40 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਕਰੀਬ 65 ਲੋਕ ਜ਼ਖ਼ਮੀ ਹਨ। ਇਹ ਜਾਣਕਾਰੀ ਗਾਜ਼ਾ ਦੀ ਸਿਵਲ ਡਿਫੈਂਸ ਏਜੰਸੀ ਨੇ ਸਾਂਝੀ ਕੀਤੀ ਹੈ। ਮੰਗਲਵਾਰ ਨੂੰ, ਇਜ਼ਰਾਈਲ ਨੇ ਫਲਸਤੀਨੀ ਖੇਤਰ ਦੇ ਦੱਖਣ ਵਿੱਚ ਇੱਕ ਮਾਨਵਤਾਵਾਦੀ ਖੇਤਰ 'ਤੇ ਹਮਲਾ ਕੀਤਾ। ਇਜ਼ਰਾਇਲੀ ਫ਼ੌਜ ਦਾ ਕਹਿਣਾ ਹੈ ਕਿ ਉਸ ਨੇ ਇਲਾਕੇ 'ਚ
ਹਰਨਡਾਨ, 10 ਸਤੰਬਰ, 2024 : ਤਿੰਨ ਦਿਨਾਂ ਅਮਰੀਕਾ ਦੌਰੇ 'ਤੇ ਗਏ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਭਾਜਪਾ ਅਤੇ ਆਰਐਸਐਸ 'ਤੇ ਤਿੱਖੇ ਹਮਲੇ ਕਰ ਰਹੇ ਹਨ। ਵਰਜੀਨੀਆ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਲੜਾਈ ਇਸ ਗੱਲ ਨੂੰ ਲੈ ਕੇ ਹੈ ਕਿ ਕੀ ਭਾਰਤ ਵਿਚ ਸਿੱਖ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਕੀ ਉਹ ਗੁਰਦੁਆਰੇ ਵਿਚ ਜਾ ਸਕਣਗੇ। ਰਾਹੁਲ ਨੇ ਕਿਹਾ,