news

Jagga Chopra

Articles by this Author

ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ
  • ਜਤਿੰਦਰ ਸਿੰਘ ਉੱਪਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 15 ਨਵੰਬਰ 2024 : ਆਸਟ੍ਰੇਲੀਆ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ

ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ : ਸੌਂਦ
  • 58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਕਰਵਾਈ ਰਜਿਸਟ੍ਰੇਸ਼ਨ
  • ਛੋਟੇ ਅਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਸ਼ੁਰੂ ਕਰਨ ਤੋਂ 3 ਸਾਲਾਂ ਦੇ ਅੰਦਰ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ : ਉਦਯੋਗ ਤੇ ਵਣਜ ਮੰਤਰੀ
  • ਸੌਂਦ ਵੱਲੋਂ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ

ਚੰਡੀਗੜ੍ਹ, 15 ਨਵੰਬਰ 2024 : ਪੰ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ  'ਤੇ ਚੱਲਦਿਆਂ ਪੰਜਾਬ 'ਚ 25 ਵੱਖ-ਵੱਖ ਥਾਵਾਂ 'ਤੇ 'ਦਸਤਾਰਾਂ ਦੇ ਲੰਗਰ' ਲਗਾਏ : ਝਿੰਜਰ
  • ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ ਗਿਆ 
  • 10,000 ਦੇ ਕਰੀਬ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਅਤੇ ਇੱਥੋਂ ਤੱਕ ਕਿ ਵਿਦੇਸ਼ੀ ਸ਼ਰਧਾਲੂਆਂ ਨੂੰ ਵੀ ਬੰਨ੍ਹੀਆਂ ਪੱਗਾਂ

ਸੁਲਤਾਨਪੁਰ ਲੋਧੀ, 15 ਨਵੰਬਰ 2024 : ਪ੍ਰਧਾਨ ਸਰਬਜੀਤ ਸਿੰਘ ਝਿੰਝਰ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਨੇ ਅੱਜ ਸ੍ਰੀ

ਧੁੰਦ ਦੇ ਵਿਚਕਾਰ ਅੱਜ AQI ਫਿਰ ਗੰਭੀਰ ਸ਼੍ਰੇਣੀ ਵਿੱਚ, ਕਈ ਉਡਾਣਾਂ ਕੀਤੀਆਂ ਗਈਆਂ ਰੱਦ 

ਦਿੱਲੀ, 15 ਨਵੰਬਰ 2024 : ਰਾਜਧਾਨੀ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਸਵੇਰੇ ਧੁੰਦ ਛਾਈ ਰਹੀ। ਇਸ ਦੇ ਨਾਲ ਹੀ, AQI ਅੱਜ ਯਾਨੀ ਸ਼ੁੱਕਰਵਾਰ ਨੂੰ ਵੀ ਗੰਭੀਰ ਸ਼੍ਰੇਣੀ ਵਿੱਚ ਰਿਹਾ। AQICN ਦੇ ਅਨੁਸਾਰ, ਸ਼ੁੱਕਰਵਾਰ ਸਵੇਰੇ ਲਗਭਗ 7 ਵਜੇ ਸ਼੍ਰੀਨਿਵਾਸਪੁਰੀ ਦਿੱਲੀ ਵਿੱਚ 531 ਦਾ ਸਭ ਤੋਂ ਉੱਚਾ AQI ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਧੁੰਦ ਕਾਰਨ

ਗੁਰੂ ਨਾਨਕ ਸਾਹਿਬ ਜੀ ਦੇ ਫਲਸਫੇ ਉੱਪਰ ਚੱਲਕੇ ਹੀ ਨਰੋਏ ਸਮਾਜ ਦੀ ਸਿਰਜਣਾ ਸੰਭਵ  : ਡਾ . ਰਵਜੋਤ ਸਿੰਘ
  • ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ

ਸੁਲਤਾਨਪੁਰ ਲੋਧੀ, 15 ਨਵੰਬਰ 2024 : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਕਿਰਤ ਤੇ ਸਰਬ ਸਾਂਝੀਵਾਲਤਾ ਦੇ ਫਲਸਫੇ ਨੂੰ ਅਪਣਾ ਕੇ ਹੀ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਹ ਅੱਜ ਸ੍ਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਏ ਮੁੱਖ ਮੰਤਰੀ ਮਾਨ

ਅੰਮ੍ਰਿਤਸਰ,15 ਨਵੰਬਰ  2024 : ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਪਹਿਲਾ ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਵਧਾਈ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਪੰਜਾਬ ਨਾਲ ਸਬੰਧਿਤ ਹੈ : ਵਿੱਤ ਮੰਤਰੀ
  • ਚੰਡੀਗੜ੍ਹ ਮਸਲੇ ‘ਤੇ ‘ਆਪ’ ਵਫ਼ਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ,15 ਨਵੰਬਰ 2024 : ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦੇ ਮਾਮਲੇ ‘ਤੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਹੇਠ ‘ਆਪ’ ਵਫ਼ਦ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ  ਤੋਂ ਬਾਅਦ

ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ
  • ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 13.1 ਕਿਲੋ ਕੈਮੀਕਲ, 6 ਕਿਲੋ ਅਫੀਮ ਵੀ ਕੀਤੀ ਬਰਾਮਦ
  • ਗ੍ਰਿਫ਼ਤਾਰ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ: ਡੀਜੀਪੀ ਗੌਰਵ ਯਾਦਵ
  • ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ

ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ
  • ਸ਼੍ਰੋਮਣੀ ਕਮੇਟੀ ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 15 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ
  • ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਧਾਰਮਿਕ ਦੀਵਾਨ

ਅੰਮ੍ਰਿਤਸਰ 15 ਨਵੰਬਰ 2024 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ