ਬਟਾਲਾ/ਗੁਰਦਾਸਪਰ, 9 ਸਤੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜਿਲਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
news
Articles by this Author
- ਖੇਡ ਸਟੇਡੀਅਮ ਪਿੰਡ ਭੰਮੀਪੁਰਾ 'ਚ ਵਿਧਾਇਕ ਮਾਣੂੰਕੇ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
- ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਸ਼ਿੰਗਾਰ ਬਣਨ ਲਈ ਕੀਤਾ ਪ੍ਰੇਰਿਤ
ਲੁਧਿਆਣਾ, 09 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਤਹਿਤ ਵੱਖ-ਵੱਖ 5 ਬਲਾਕਾਂ ਮਲੌਦ, ਜਗਰਾਉਂ, ਮਾਛੀਵਾੜਾ, ਪੱਖੋਵਾਲ ਅਤੇ ਐਮ.ਸੀ.ਐਲ ਸ਼ਹਿਰੀ ਵਿੱਚ ਅੱਜ
ਬਟਾਲਾ, 9 ਸਤੰਬਰ 2024 : ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 10 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ
ਬਟਾਲਾ, 9 ਸਤੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਟਾਲਾ ਸ਼ਹਿਰ ਵਿਖੇ ਮਾਤਾ ਸੁਲੱਖਣੀ ਜੀ ਨਾਲ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਅਸਥਾਨ
ਬਟਾਲਾ, 9 ਸਤੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਵਿਆਹ ਪੁਰਬ ਦੇ ਸਬੰਧ ਵਿੱਚ ਬਟਾਲਾ ਵਿਖੇ ਫੂਡ ਸੇਫਟੀ ਟੀਮ ਵਲੋਂ ਖਾਣ ਪੀਣ ਵਾਲੀਆਂ ਦੁਕਾਨਾਂ, ਸਟਾਲਾਂ, ਰੇਹੜੀ ਆਦਿ ਵਾਲਿਆਂ ਦੀ ਚੈਕਿੰਗ ਕੀਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਵਧੀਆ ਸਮਾਨ ਵੇਚਣ ਅਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਮਿਆਦ ਪੁੱਗੀਆਂ ਚੀਜ਼ਾਂ ਨਾ ਵੇਚੀਆਂ ਜਾਣ।
ਬਟਾਲਾ, 9 ਸਤੰਬਰ 2024 : ਵਧੀਕ ਕਮਿਸ਼ਨਰ ਆਬਕਾਰੀ ਪੰਜਾਬ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤਹਿਤ ਜਨਤਕ ਸ਼ਾਂਤੀ ਨੂੰ ਬਣਾਏ ਰੱਖਣ ਦੇ ਮੰਤਵ ਨੂੰ ਮੁੱਖ ਮੰਨਦੇ ਹੋਇਆ ਉੱਪ ਮੰਡਲ ਬਟਾਲਾ, ਨਗਰ ਨਿਗਮ ਦੀ ਹਦੂਦ ਅੰਦਰ ਮਿਤੀ 10.9.2024 ਨੂੰ ਨਗਰ ਕੀਰਤਨ ਦੇ ਨਿਸ਼ਚਿਤ ਰੂਟ ਤੇ ਪੈਂਦੇ ਠੇਕਿਆਂ/ਸ਼ਰਾਬ ਦੀਆਂ ਦੁਕਾਨਾਂ ਨੂੰ ਨਗਰ ਕੀਰਤਨ ਗੁਜਰਨ ਦੇ ਸਮੇਂ ਬੰਦ ਕਰਨ ਦੇ
ਤਰਨ ਤਾਰਨ 9 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿੱਚ ਸ਼ੁਰੂ ਹੋਏ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਐਮ .ਐਲ. ਏ. ਤਰਨਤਾਰਨ ਡਾ. ਕਸ਼ਮੀਰ ਸਿੰਘ ਸੋਹਲ ਅਤੇ ਐੱਸ. ਡੀ. ਐਮ ਤਰਨ ਤਾਰਨ ਸ਼੍ਰੀ ਸਿਮਰਨਦੀਪ ਸਿੰਘ ਵੱਲੋ ਕੀਤਾ ਗਿਆ।ਸ਼੍ਰੀਮਤੀ ਸਤਵੰਤ ਕੌਰ ਜਿਲਾ ਖੇਡ ਅਫਸਰ
ਤਰਨ ਤਾਰਨ, 9 ਸਤੰਬਰ 2024 : ਸੀਨੀਅਰ ਮੈਡੀਕਲ ਅਫ਼ਸਰ ਸਰਹਾਲੀ ਡਾ: ਜਤਿੰਦਰ ਸਿੰਘ ਗਿੱਲ ਦੇ ਸਹਾਇਕ ਸਿਵਲ ਸਰਜਨ (ਕਾਰਜਕਾਰੀ) ਵਜੋਂ ਅਹੁਦਾ ਸੰਭਾਲਣ *ਤੇ ਸੀ.ਐਚ.ਸੀ. ਸਰਹਾਲੀ ਦੇ ਸਟਾਫ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਜਤਿੰਦਰ ਸਿੰਘ ਗਿੱਲ ਨੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਸਾਰੇ ਸਟਾਫ ਨੂੰ ਦਫਤਰ ਵਿਚ
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ
- ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’
ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ, ਇਨ੍ਹਾਂ