- ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ
- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ
ਚੰਡੀਗੜ੍ਹ, 9 ਫਰਵਰੀ 2025 : ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ