news

Jagga Chopra

Articles by this Author

‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸੰਧਵਾਂ

ਚੰਡੀਗੜ੍ਹ, 8 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹੋਰ

ਅਮਰੀਕਾ ਤੋਂ ਦੇਸ਼ ਨਿਕਾਲੇ ਲਈ 487 ਭਾਰਤੀ ਨਾਗਰਿਕਾਂ ਦੀ ਸੂਚੀ ਤਿਆਰ, 96 ਦੀ ਤਸਦੀਕ ਮੁਕੰਮਲ

ਨਵੀਂ ਦਿੱਲੀ, 8 ਫਰਵਰੀ 2025 : ਅਮਰੀਕਾ ਤੋਂ ਦੇਸ਼ ਨਿਕਾਲੇ ਲਈ 487 ਭਾਰਤੀ ਨਾਗਰਿਕਾਂ ਦੀ ਪਛਾਣ ਕੀਤੀ ਗਈ ਹੈ ਅਤੇ 298 ਲੋਕਾਂ ਦੇ ਵੇਰਵੇ ਭਾਰਤ ਨਾਲ ਸਾਂਝੇ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਰਾਂਸ ਅਤੇ ਅਮਰੀਕਾ ਦੌਰੇ ਬਾਰੇ ਸ਼ੁੱਕਰਵਾਰ ਨੂੰ ਮੀਡੀਆ ਨੂੰ ਜਾਣਕਾਰੀ ਦੇ ਰਹੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇਕ ਸਵਾਲ ਦੇ ਜਵਾਬ 'ਚ ਇਹ ਗੱਲ ਕਹੀ। ਉਨ੍ਹਾਂ

ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਲਕਸ਼ ਕਲੱਸਟਰ ਲੈਵਲ ਸੰਗਠਨ ਬਲਾਕ ਸੜੋਆ ਵੱਲੋਂ ਮੌਜੇਵਾਲ ਮਜਾਰਾ ਵਿਖੇ ਖੋਲ੍ਹੀ ਦੁਕਾਨ ਦਾ ਹਲਕਾ ਵਿਧਾਇਕ ਨੇ ਕੀਤਾ ਉਦਘਾਟਨ

ਬਲਾਚੌਰ, 8 ਫਰਵਰੀ 2025 : ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਲਕਸ਼ ਕਲੱਸਟਰ ਲੈਵਲ ਸੰਗਠਨ ਬਲਾਕ ਸੜੋਆ ਵਲੋਂ ਬਲਾਕ ਅਧੀਨ ਪੈਂਦੇ ਪਿੰਡ ਮੌਜੋਵਾਲ ਮਜਾਰਾ ਵਿਖੇ ਖੋਲੀ ਦੁਕਾਨ ਦਾ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵਲੋਂ ਆਪਣੇ ਕਰ ਕਮਲਾ ਨਾਲ ਉਦਘਾਟਨ ਕਰਕੇ ਸੁਆਣੀਆਂ ਲਈ ਸਵੈ ਰੁਜਗਾਰ ਦੀ ਇੱਕ ਨਵੀਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ

ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਚੈਕ-ਅਪ ਕੈਂਪ

ਸੇਖਵਾਂ, 8 ਫਰਵਰੀ 2025 : ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਸੱਕਤਰ ਸ਼੍ਰੀਮਤੀ ਸੁਖਵੰਤ ਕੌਰ ਪ੍ਰਿੰਸੀਪਲ ਦੀ ਯੋਗ ਅਗਵਾਈ ਅਤੇ ਲੈਕਚਰਾਰ ਰਾਜਵਿੰਦਰ ਸਿੰਘ ਦੀ ਦੇਖ ਰੇਖ ਹੇਠ ਬੀਰ ਫਤਿਹ ਬਾਜਵਾ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ) ਬਟਾਲਾ ਅਤੇ ਵਾਇਸ ਆਫ ਬਟਾਲਾ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈਕ-ਅਪ ਕੈਂਪ ਲਗਾਇਆ  ਗਿਆ। ਕੈਂਪ ਦੌਰਾਨ ਅਕਾਸ਼ ਹਸਪਤਾਲ ਬਟਾਲਾ ਵੱਲੋਂ

ਚੇਅਰਮੈਨ ਪਨੂੰ ਦੀ ਅਗਵਾਈ ਹੇਠ ਪਿੰਡ ਕੋਟ ਕਰਮ ਚੰਦ ਦੀ ਪੰਚਾਇਤ, ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਲ
  • ਹਲਕਾ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਾਂ : ਚੇਅਰਮੈਨ ਪਨੂੰ

ਫਤਿਹਗੜ੍ਹ ਚੂੜੀਆਂ, 8 ਫਰਵਰੀ 2025 : ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਪਿੰਡ ਕੋਟ ਕਰਮ ਚੰਦ ਵਿਖੇ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਅਤੇ  ਜਿਲਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ

ਡਾ: ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼
  • ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰੇਕ ਕਾਰਪੋਰੇਸ਼ਨ ਏ ਬੀ ਸੀ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ
  • ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ
  • ਇਟੈਗਰੇਟਿਡ ਸੋਲਿਡ ਵੇਸਟ ਮੈਨੇਜਮੈਂਟ ਅਤੇ ਬਾਈਓ ਗੈਸ ਪਲਾਂਟ ਸਥਾਪਿਤ ਕਰਨ ਲਈ ਢੁੱਕਵੀਂ ਜ਼ਮੀਨ ਦੀ ਅਧਿਕਾਰੀ ਕਰਨ ਪਛਾਣ
ਜਲਾਲਦੀਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਰਾਏਕੋਟ, 08 ਫਰਵਰੀ (ਰਘਵੀਰ ਸਿੰਘ ਜੱਗਾ) : ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਭਗਤ ਦੀ ਕਮੇਟੀ ਵੱਲੋੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ

ਸ਼੍ਰੋਮਣੀ ਕਮੇਟੀ ਵੱਲੋਂ ਦੁਆਬਾ ਖੇਤਰ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕ ਜਥੇ ਕੀਤੇ ਰਵਾਨਾ
  • ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡਾਂ ਅੰਦਰ ਹੋਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ, 8 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੋਂ 100 ਵਲੰਟੀਅਰ ਪ੍ਰਚਾਰਕ

ਜੈਪੁਰ ਵਿੱਚ ਕਾਰ ਦੀ ਬੱਸ ਨਾਲ ਭਿਆਨਕ ਟੱਕਰ, ਮਹਾਂਕੁੰਭ ਵਿੱਚ ਸ਼ਾਮਲ ਹੋਣ ਲਈ ਜਾ ਰਹੇ 8 ਨੌਜਵਾਨਾਂ ਦੀ ਮੌਤ 

ਭੀਲਵਾੜਾ, 7 ਫਰਵਰੀ 2025 : ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਦੇ 8 ਦੋਸਤ ਵੀਰਵਾਰ 6 ਫਰਵਰੀ ਨੂੰ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਕੁੰਭ ਵਿੱਚ ਸ਼ਾਮਲ ਹੋਣ ਲਈ ਇੱਕ ਕਾਰ ਵਿੱਚ ਜਾ ਰਹੇ ਸਨ। ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਹ ਜਿਉਂਦੇ ਘਰ ਵਾਪਸ ਨਹੀਂ ਆਉਣ ਵਾਲੇ ਸਨ। ਕਿਉਂਕਿ ਉਹ ਇੱਕ ਦੁਖਦਾਈ ਹਾਦਸੇ ਨਾਲ ਮਿਲਿਆ ਸੀ, ਜਿਸ ਵਿੱਚ ਉਸ ਦੀ ਜਾਨ ਚਲੀ ਗਈ। ਇਹ ਹਾਦਸਾ ਵੀਰਵਾਰ

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ 'ਚ ਬਦਲਿਆ: ਡਾ: ਰਵਜੋਤ ਸਿੰਘ
  • ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ 90 ਫੀਸਦੀ ਸਬਸਿਡੀ 'ਤੇ 200 ਪਿੰਕ ਈ-ਆਟੋ ਕਰਵਾਏ ਜਾ ਰਹੇ ਮੁਹੱਈਆ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ

ਚੰਡੀਗੜ੍ਹ, 7 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ