news

Jagga Chopra

Articles by this Author

ਸੱਮਤਸਰੀ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਅੰਡੇ /ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਫਰੀਦਕੋਟ 7 ਸਤੰਬਰ 2024 : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 08-09-2024 ਨੂੰ ਸੱਮਤਸਰੀ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਹੋਟਲਾਂ

ਵਿਆਹ ਪੁਰਬ ਸਮਾਗਮ ਵਿੱਚ ਆਉਣ ਵਾਲੀ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ 5 ਆਰਜ਼ੀ ਬੱਸ ਅੱਡੇ ਬਣਾਏ ਗਏ

ਬਟਾਲਾ, 7 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਵਿੱਚ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਪਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਦੇਸ਼ ਵਿਦੇਸ਼ ਤੋਂ ਬਟਾਲਾ ਦੀ ਧਰਤੀ ਤੇ ਨਤਮਸਤਕ ਹੋਣ ਲਈ ਪਹੁੰਚ ਰਹੀ ਸੰਗਤ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ- ਕਮਿਸ਼ਨਰ

ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 8 ਹੈਲਪ ਡੈਸਕ ਤੇ ਪੁਲਿਸ ਸਹਾਇਤਾ ਕੇਂਦਰ ਸਥਾਪਿਤ

ਬਟਾਲਾ, 7 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹਾ ਪਰਸ਼ਾਸਨ ਸੰਗਤਾਂ ਦੀ ਸਹੂਲਤਾਂ ਨੂੰ ਲੈ ਕੇ ਪੱਬਾਂ ਭਾਰ ਹੈ ਅਤੇ ਵੱਖ ਵੱਖ ਵਿਭਾਗਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ- ਕਮਿਸ਼ਨਰ, ਕਾਰਪੋਰੇਸ਼ਨ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ

ਬਟਾਲਾ ਪੁਲਿਸ ਨੇ ਆਵਾਜਾਈ ਨੂੰ ਸੁਖਾਲੀ ਬਣਾਉਣ ਲਈ ਵੱਖ-ਵੱਖ ਸਥਾਨਾਂ ’ਤੇ ਪਾਰਕਿੰਗਾਂ ਬਣਾਈਆਂ
  • ਸੰਗਤਾਂ ਨੂੰ ਨਿਰਧਾਰਤ ਕੀਤੀਆਂ ਪਾਰਕਿੰਗਾਂ ਵਿੱਚ ਵਹੀਕਲ ਲਗਾਉਣ ਦੀ ਕੀਤੀ ਅਪੀਲ

ਬਟਾਲਾ, 7 ਸਤੰਬਰ 2024 : ਵਿਆਹ ਪੁਰਬ ਦੇ ਸਮਾਗਮ ਨੂੰ ਮੁੱਖ ਰੱਖਦਿਆਂ ਬਟਾਲਾ ਪੁਲਿਸ ਵਲੋਂ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੱਕੜ, ਡੀ.ਐਸ.ਪੀ ਟਰੈਫਿਕ ਅਤੇ ਸੀ.ਏ.ਡਬਲਿਊ ਬਟਾਲਾ ਨੇ ਦੱਸਿਆ ਕਿ ਐਸ

ਫਾਇਰ ਅਤੇ ਅਮਰਜੈਂਸੀ ਸਰਵਿਸ ਵਲੋਂ ਸੁਰੱਖਿਆ ਨਿਰੀਖਣ ਉਪਰੰਤ ਫਾਇਰ ਫਾਈਟਰਾਂ ਦੀ ਤੈਨਾਤੀ

ਬਟਾਲਾ, 7 ਸਤੰਬਰ 2024 : ਮਾਨਯੋਗ ਓਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੋਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਨਿੱਜਠਣ ਲਈ ਪੰਜਾਬ ਫਾਇਰ ਅਤੇ ਅਮਰਜੈਂਸੀ ਸਰਵਿਸ ਬਟਾਲਾ ਵਲੋਂ ਸ਼ਾਹਿਰ ਦੇ ਵੱਖ ਵੱਖ ਥਾਵਾਂ ‘ਤੇ ਜਾ ਕੇ ਸੁਰੱਖਿਆ ਨਿਰੀਖਣ ਕੀਤਾ ਇਸ ਟੀਮ ਵਿਚ ਸਟੇਸ਼ਨ

ਜ਼ਿਲ੍ਹਾ ਪ੍ਰਸ਼ਾਸ਼ਨ ਵਿਆਹ ਪੁਰਬ ਸਮਾਗਮ ਸਫਲਤਾਪੁਰਵਕ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੱਬਾਂਭਾਰ
  • ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਨੇ ਅੰਤਿਮ ਛੋਹਾਂ 

ਬਟਾਲਾ, 7 ਸਤੰਬਰ 2024 : 10 ਸਤੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਕੰਮਾਂ ਨੂੰ ਅੰਤਿਮ

ਸੱਚੇ ਦਿਲੋਂ ਕੀਤੀ ਮੇਹਨਤ ਇੱਕ ਦਿਨ ਜਰੂਰ ਰੰਗ ਲਿਆਉਂਦੀ ਹੈ : ਸੋਨੀ ਠੁੱਲੇਵਾਲ
  • ਜਿਲ੍ਹਾ ਬਰਨਾਲਾ ਦੇ ਪਿੰਡ ਠੁੱਲੇਵਾਲ ਤੋਂ ਉੱਠ ਕੇ ਪਾਲੀਵੁੱਡ ਤੇ ਬਾਲੀਵੁੱਡ ਤੱਕ ਮਾਰੀਆਂ ਮੱਲ੍ਹਾ 

ਪੰਜਾਬੀ ਸੰਗੀਤ ਨੇ ਪੂਰੀ ਦੁਨੀਆਂ ਵਿੱਚ ਧੁੰਮ ਪਾਈ ਹੋਈ ਹੈ, ਪੰਜਾਬੀ ਸੰਗੀਤ ਦਾ ਅੱਜ ਦੇ ਸਮੇਂ ਵਿੱਚ ਹਰ ਕੋਈ ਦੀਵਾਨਾ ਹੈ, ਬਾਲੀਵੁੱਡ -ਟੋਲੀਵੁੱਡ ਫਿਲਮਾਂ ਵਿੱਚ ਵੀ ਪੰਜਾਬੀ ਸੰਗੀਤ ਨੂੰ ਪ੍ਰਮੁੱਖ ਰੂਪ ਵਿੱਚ ਦਿਖਾਇਆ –ਫਿਲਮਾਇਆ ਜਾਂਦਾ ਹੈ। ਜਿੱਥੇ ਪੰਜਾਬੀ ਗੀਤਾਂ

ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ 

ਰਾੜਾ ਸਾਹਿਬ,  06 ਅਗਸਤ 2024 (ਗੁਰਜੀਤ ਸਿੰਘ ਖ਼ਾਲਸਾ) : ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਅਸਥਾਨ ਦੇ ਮੁਖੀ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਇਕੱਤਰ ਹੋਈਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ

ਹਰ ਇਨਸਾਨ ਸਮਾਜਕ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹੇ: ਐਡਵੋਕੇਟ ਲਖਬੀਰ ਸਿੰਘ ਰਾਏ
  • ਹਲਕਾ ਵਿਧਾਇਕ ਨੇ ਵਿਸ਼ਾਲ ਮਾਂ ਭਗਵਤੀ ਜਾਗਰਣ ਵਿੱਚ ਹਾਜ਼ਰੀ ਲਗਵਾਈ
  • ਕਿਹਾ; ਹਰ ਧਰਮ ਭਾਈਚਾਰਕ ਸਾਂਝ ਦਾ ਦਿੰਦਾ ਹੈ ਸੁਨੇਹਾ
  • ਜਨਤਾ ਸੇਵਾ ਦਲ ਸਰਹਿੰਦ ਮੰਡੀ ਵੱਲੋਂ ਡਾਕਖਾਨਾ ਰੋਡ ਵਿਖੇ ਕਰਵਾਇਆ ਗਿਆ ਸਮਾਗਮ

ਫ਼ਤਹਿਗੜ੍ਹ ਸਾਹਿਬ, 06 ਸਤੰਬਰ 2024 : ਹਰ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਸਮਾਜ ਵਿਚ ਭਾਈਚਾਰਕ ਸਾਂਝ ਜਿੰਨੀ ਜ਼ਿਆਦਾ ਮਜ਼ਬੂਤ ਹੋਵੇਗੀ, ਸਮਾਜ

ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਏਰੀਏ ਵਿੱਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
  • ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ. ਜਗਦੀਪ ਚਾਵਲਾ ਸਿਵਲ ਸਰਜਨ
  • ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ. ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 06 ਸਤੰਬਰ