news

Jagga Chopra

Articles by this Author

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਦੀ ਸ਼ੁਰੂਆਤ
  • ਔਰਤਾਂ ਦੇ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਲਈ ਕੀਤਾ ਅਹਿਮ ਉਪਰਾਲਾ 
  • ਪਹਿਲੇ ਪੜਾਅ ਵਿਚ 16 ਕੁੜੀਆਂ ਹਾਸਲ ਕਰਨਗੀਆਂ ਪੇਸ਼ੇਵਰ ਡਰਾਈਵਿੰਗ ਸਿਖਲਾਈ

ਨਵਾਂਸ਼ਹਿਰ, 6 ਫਰਵਰੀ 2025 : ਔਰਤਾਂ ਦੇ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਨੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ

ਬਠਿੰਡਾ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਗੱਡੀਆਂ ਖੋਹ ਕਰਨ ਵਾਲੇ ਗੈਂਗ ਦੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ 
  • 2 ਪਿਸਤੌਲ, 09 ਜਿੰਦਾ ਰੌਂਦ, 3 ਮੈਗਜੀਨ, 2 ਮੋਬਾਈਲ ਫੋਨ ਅਤੇ ਖੋਹ ਕੀਤੀ ਸਵਿਫਟ ਕਾਰ ਬਰਾਮਦ 

ਬਠਿੰਡਾ, 06 ਫਰਵਰੀ 2025 : ਬਠਿੰਡਾ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਗੱਡੀਆਂ ਖੋਹ ਕਰਨ ਵਾਲੇ ਗੈਂਗ ਦੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ ਗੈਂਗ ਦੇ ਮੈਂਬਰਾਂ ਦੇ ਕਬਜੇ ਵਿੱਚੋਂ 2 ਪਿਸਤੌਲ (.32 ਬੋਰ)

ਪ੍ਰਸ਼ਾਸਨ ਲੋਕਾਂ ਦੇ ਦਰਵਾਜ਼ੇ 'ਤੇ ਮੁਫਤ ਸਿਹਤ ਜਾਂਚ ਸੇਵਾਵਾਂ ਲਈ ਦੋ ਮੋਬਾਈਲ ਮੈਡੀਕਲ ਵੈਨਾਂ ਸ਼ੁਰੂ ਕਰੇਗਾ

ਲੁਧਿਆਣਾ, 6 ਫਰਵਰੀ 2025 : ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰ ਦੇ ਦਰਵਾਜ਼ੇ 'ਤੇ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਉਨ੍ਹਾਂ ਦੀ ਸਿਹਤ ਦੀ ਜਾਂਚ ਲਈ ਦੋ ਮੋਬਾਈਲ ਮੈਡੀਕਲ ਵੈਨਾਂ ਸ਼ੁਰੂ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਗਠਨਾਂ

ਫੂਡ ਕਮਿਸ਼ਨ ਦੇ ਮੁਖੀ ਵੱਲੋਂ ਲੁਧਿਆਣਾ ਵਿੱਚ ਸਕੀਮਾਂ ਦੀ ਸਮੀਖਿਆ
  • 87 ਨਵੇਂ ਆਂਗਣਵਾੜੀ ਕੇਂਦਰ ਬਣਨਗੇ, ਹਰੇਕ ਵਿੱਚ ਪੋਸ਼ਨ ਵਾਟਿਕਾ ਹੋਵੇਗੀ
  • ਕਿਚਨ ਗਾਰਡਨਿੰਗ ਅਤੇ ਸਕੂਲਾਂ ਵਿੱਚ ਆਰ.ਓ ਸਿਸਟਮ ਲਗਾਉਣ ਦੇ ਆਦੇਸ਼

ਲੁਧਿਆਣਾ, 6 ਫਰਵਰੀ 2025 : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵੀਰਵਾਰ ਨੂੰ ਇੱਥੇ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਸਮੀਖਿਆ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਮੁਲਾਕਾਤ ਕੀਤੀ
  • ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਨੂੰ ਯੂਕੇ ਅਤੇ ਯੂਰਪ ਦੇ ਹੋਰ ਮੁਲਕਾਂ ਵਿੱਚ ਨਿਰਿਆਤ ਕਰਨ ਲਈ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਵਿਚਾਰ ਵਿਟਾਂਦਰਾ ਕੀਤਾ

ਚੰਡੀਗੜ੍ਹ 6 ਫਰਵਰੀ 2025 : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਕੁਲਤਾਰ ਸਿੰਘ

ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ ਕਰੀਬ 35 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ
  • ਬੀ:ਡੀ:ਪੀ:ਓਜ਼ ਨੂੰ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦਿੱਤੇ ਨਿਰਦੇਸ਼ 

ਅੰਮ੍ਰਿਤਸਰ, 6 ਫਰਵਰੀ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸੀ ਸਾਹਨੀ ਦੀ ਪ੍ਰਧਾਨਗੀ ਹੇਠ  ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ-2) ਅਧੀਨ ਜਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਅਤੇ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਸਬੰਧੀ ਜਿਲ੍ਹਾ ਵਾਟਰ ਤੇ

ਪ੍ਰਸਾਸ਼ਨ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਕਰੇਗਾ ਹੱਲ-ਡਿਪਟੀ ਕਮਿਸ਼ਨਰ
  • ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਆਗੂਆਂ ਨਾਲ ਹੋਈ ਮੀਟਿੰਗ

ਅੰਮ੍ਰਿਤਸਰ, 6 ਫਰਵਰੀ 2025 : ਜਿਲ੍ਹਾ ਪ੍ਰਸਾਸ਼ਨ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਭਾਰਤੀ ਕਿਸਾਨ ਯੂਨੀਅਨ

ਗੈਰ ਕਾਨੂੰਨੀ ਪ੍ਰਵਾਸੀਆਂ ਦੀ ਦੇਸ਼ ਵਾਪਸੀ ਲਈ ਅਮਰੀਕਾ ਸਥਿਤ ਦੂਤ ਘਰਾਂ ਦੀ ਸਹਾਇਤਾ ਲਵੇ ਮੋਦੀ ਸਰਕਾਰ : ਧਾਲੀਵਾਲ 
  • ਹੱਥ ਘੜੀਆਂ ਅਤੇ ਜੰਜੀਰਾਂ ਵਿੱਚ ਜਕੜ ਕੇ ਅਮਰੀਕਾ ਨੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕੀਤੀ

ਅੰਮ੍ਰਿਤਸਰ 6 ਫਰਵਰੀ 2025 : ਪ੍ਰਵਾਸੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤ ਵਾਸੀਆਂ ਨਾਲ ਕੀਤੇ ਗਏ ਦੁਰਵਿਹਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਗੈਰ ਕਾਨੂੰਨੀ ਤੌਰ ਉੱਤੇ ਅਮਰੀਕਾ ਵਿੱਚ ਰਹਿ

ਦੇਸ਼ ਨੂੰ ਪੋਟਾਸ਼ ਦੇ ਆਯਾਤ ਤੋਂ ਮਿਲੇਗੀ ਰਾਹਤ, ਪੰਜਾਬ ਦੇਸ਼ ਦੀਆਂ ਜਰੂਰਤਾਂ ਦੀ ਕਰੇਗਾ ਪੂਰਤੀ : ਬਰਿੰਦਰ ਗੋਇਲ
  • ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ : ਬਰਿੰਦਰ ਕੁਮਾਰ ਗੋਇਲ
  • ਸੂਬੇ ਨੂੰ ਮਿਲੇਗੀ ਰੌਇਲਟੀ, ਪਰ ਜਮੀਨਾਂ ਅਕਵਾਇਰ ਨਹੀਂ ਹੋਣਗੀਆਂ

ਫਾਜ਼ਿਲਕਾ 6 ਫਰਵਰੀ 2025 : ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ

ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ : ਬਰਿੰਦਰ ਕੁਮਾਰ ਗੋਇਲ
  • ਕਿਹਾ,  ਬਲੂਆਣਾ ਹਲਕੇ ਵਿੱਚ 30 ਕਰੋੜ ਰੁਪਏ ਨਾਲ ਬਣੀਆਂ ਪੰਜ ਮਾਈਨਰਾਂ

ਫਾਜ਼ਿਲਕਾ, 6 ਫਰਵਰੀ 2025 : ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਾਜ਼ਿਲਕਾ ਜਿਲੇ ਦੇ ਬੱਲੂਆਣਾ ਹਲਕੇ ਦੇ ਦੌਰੇ ਦੌਰਾਨ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ