ਚੰਡੀਗੜ੍ਹ, 6 ਫਰਵਰੀ, 2025 : ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ (ਦੇਸ਼ ਨਿਕਾਲਾ) ਕਰਨ ਅਤੇ ਉਨ੍ਹਾਂ ਨਾਲ ਕੀਤੇ ਗਏ ਅਣਮਨੁੱਖੀ ਵਿਵਹਾਰ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨਿੰਦਾ ਕੀਤੀ ਹੈ। ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਉਨ੍ਹਾਂ ਕਿਹਾ ਕਿ ਡਿਪੋਰਟ ਕੀਤੇ
news
Articles by this Author

ਨਵੀਂ ਦਿੱਲੀ, 6 ਫਰਵਰੀ, 2025 : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਖਰੜੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਦੋਸ਼ ਲਗਾਇਆ ਕਿ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇਸ਼ 'ਤੇ ਇਕ ਵਿਚਾਰ, ਇਕ ਇਤਿਹਾਸ ਅਤੇ ਇਕ ਭਾਸ਼ਾ ਨੂੰ ਥੋਪਣ ਦਾ ਇਰਾਦਾ ਰੱਖਦਾ ਹੈ, ਪਰ ਇਸ ਨੂੰ ਸਵੀਕਾਰ ਨਹੀਂ ਕੀਤਾ

- ਮੋਦੀ ਕਹਿੰਦੇ ਹਨ ਕਿ ਟਰੰਪ ਉਨ੍ਹਾਂ ਦੇ ਦੋਸਤ ਹਨ, ਫਿਰ ਭਾਰਤੀਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਿਉਂ ਹੋ ਰਿਹਾ ਹੈ? ਮਲਵਿੰਦਰ ਕੰਗ
- ਆਪ' ਨੇਤਾ ਨੀਲ ਗਰਗ ਨੇ ਹਰਿਆਣਾ ਸਰਕਾਰ 'ਤੇ ਡਿਪੋਰਟ ਹੋਏ ਲੋਕਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨ ਦੀ ਕੀਤੀ ਨਿੰਦਾ, ਉਨ੍ਹਾਂ ਦੀ ਆਵਾਜਾਈ ਲਈ ਜੇਲ੍ਹ ਬੱਸ ਦੀ ਵਰਤੋਂ 'ਤੇ ਉਠਾਏ ਸਵਾਲ
ਚੰਡੀਗੜ੍ਹ, 6 ਫਰਵਰੀ, 2025 : ਆਮ ਆਦਮੀ ਪਾਰਟੀ

ਚੰਡੀਗੜ੍ਹ, 06 ਫਰਵਰੀ 2025 : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਬੋਰਡ ਇਮਤਿਹਾਨ ਦੀ ਡੇਟਸ਼ੀਟ 2025 ਜਾਰੀ ਕੀਤੀ ਗਈ ਹੈ, ਇਮਤਿਹਾਨਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਸਮਾਂ-ਸਾਰਣੀ ਦੀ ਰੂਪਰੇਖਾ ਦੱਸਦੀ ਹੈ ਕਿ ਇਹ ਪ੍ਰੀਖਿਆਵਾਂ 7 ਮਾਰਚ ਤੋਂ 13 ਮਾਰਚ, 2025 ਤੱਕ ਅੰਗਰੇਜ਼ੀ, ਗਣਿਤ, ਪੰਜਾਬੀ, ਹਿੰਦੀ ਅਤੇ ਵਾਤਾਵਰਨ ਅਧਿਐਨ ਵਰਗੇ ਵਿਸ਼ਿਆਂ ਨਾਲ

ਨੌਸ਼ਹਿਰਾ ਪਨੂੰਆਂ, 6 ਫਰਵਰੀ 2025 : ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪਨੂੰਆਂ ਵਿਖੇ ਘਰ ਵਿੱਚ ਬਣੀ ਪਟਾਕਿਆਂ ਦੀ ਗੈਰ-ਕਾਨੂੰਨੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ 2 ਝੁਲਸ ਗਏ ਅਤੇ ਇੱਕ ਔਰਤ ਦੀ ਮੌਤ ਹੋ ਗਈ। ਪੰਜਾਬ ਪੁਲਿਸ ਦੀਆਂ ਟੀਮਾਂ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਅੱਗ ਉੱਤੇ ਕਾਬੂ ਪਾ ਲਿਆ ਗਿਆ। ਇਸ ਸਬੰਧੀ ਸਾਬਕਾ ਸਰਪੰਚ

ਅੰਮ੍ਰਿਤਸਰ, 06 ਫਰਵਰੀ 2025 : ਨਸ਼ਾ ਤਸਕਰੀ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ANTF, ਜਲੰਧਰ ਰੇਂਜ ਵੱਲੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 10.163 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। STF ਟੀਮ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰ ਕੇ ਇੱਕ ਸਥਾਨਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰ ਤੋਂ ਬਰਾਮਦ ਕੀਤੀ ਗਈ ਖੇਪ ਪਾਕਿਸਤਾਨ

- ਹਰ ਸਾਲ ਅਮਰੀਕਾ ਗੈਰ-ਕਾਨੂੰਨੀ ਪਰਵਾਸੀਆਂ ਨੂੰ ਭਾਰਤ ਵਾਪਸ ਭੇਜਦਾ ਹੈ : ਵਿਦੇਸ਼ ਮੰਤਰੀ
ਨਵੀਂ ਦਿੱਲੀ, 6 ਫਰਵਰੀ 2025 (ਏਐਨਆਈ) : ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਏ 104 ਭਾਰਤੀ ਆਪਣੇ ਵਤਨ ਵਾਪਸ ਪਰਤ ਆਏ ਹਨ। ਬੁੱਧਵਾਰ ਨੂੰ ਇਨ੍ਹਾਂ ਭਾਰਤੀਆਂ ਨੂੰ ਲੈ ਕੇ ਇੱਕ ਅਮਰੀਕੀ ਫੌਜੀ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਿਆ। ਇਹ ਮੁੱਦਾ ਵਿਰੋਧੀ ਧਿਰ ਦੇ

ਤਰਨਤਾਰਨ ,6 ਫਰਵਰੀ 2025 : ਤਰਨਤਾਰਨ ਦੇ ਪਿੰਡ ਰਾਣੀਵਲਾਹ ਦੇ 1 ਫਰਵਰੀ ਤੋਂ ਭੇਤਭਰੇ ਹਾਲਾਤਾਂ ‘ਚ ਲਾਪਤਾ ਹੋਏ 18 ਸਾਲਾ ਨੌਜਵਾਨ ਦੀ 5 ਦਿਨ ਬੀਤ ਜਾਣ ਤੋਂ ਬਾਅਦ ਵੀ ਕੋਈ ਉੱਘ-ਸੁੱਗ ਨਾ ਮਿਲਣ ਕਰਕੇ ਪਰਿਵਾਰ ਅਤੇ ਪਿੰਡ ਵਾਲਿਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਰਾਣੀ ਵਲਾਹ 1 ਫਰਵਰੀ ਨੂੰ

ਚੰਡੀਗੜ੍ਹ 6 ਫਰਵਰੀ, 2025 : ਐਨਸੀਸੀ ਗਰੁੱਪ ਚੰਡੀਗੜ੍ਹ ਸਾਲ 2024-25 ਲਈ ਐਨਸੀਸੀ ਡਾਇਰੈਕਟੋਰੇਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ (ਪੀਐਚਐਚਪੀਐਂਡਸੀ) ਅਧੀਨ ਅੱਠ ਐਨਸੀਸੀ ਗਰੁੱਪਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਗਰੁੱਪ ਵਜੋਂ ਉਭਰਿਆ ਹੈ। ਇਹ ਪ੍ਰਾਪਤੀ ਸਾਲ 2024-25 ਦੌਰਾਨ ਸਮੂਹ ਦੇ ਬੇਮਿਸਾਲ ਪ੍ਰਦਰਸ਼ਨ ਕਾਰਣ ਹਾਸਲ ਹੋਈ ਹੈ। ਐਨਸੀਸੀ

- ਨਵੀਂ ਪਹਿਲ, ਹੁਣ ਸਿਰਫ਼ ਇਕ ਫ਼ੋਨ ਕਾਲ 'ਤੇ ਮਿਲਣਗੀਆਂ 406 ਸੇਵਾਵਾਂ
- ਕੈਬਨਿਟ ਮੰਤਰੀ ਅਮਨ ਅਰੋੜਾ ਨੇ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਕੇ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿੱਚ ਵਿਸਥਾਰ ਦਾ ਕੀਤਾ ਐਲਾਨ
- ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ 406 ਸੇਵਾਵਾਂ ਨਾਗਰਿਕਾਂ ਦੇ ਦਰਾਂ ਤੱਕ