news

Jagga Chopra

Articles by this Author

ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ 4 ਭਾਰਤੀਆਂ ਦੀ ਮੌਤ

ਸੈਕਰਾਮੈਂਟੋ, 06 ਸਤੰਬਰ 2024 : ਅਮਰੀਕਾ ਦੇ ਟੈਕਸਾਸ ਰਾਜ ਦੇ ਡਲਾਸ ਸ਼ਹਿਰ ਨੇੜੇ ਅਨਾ ਵਿਖੇ ਬੀਤੇ ਦਿਨੀ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ 4 ਭਾਰਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਾਰੇ ਗਏ ਸਾਰੇ ਭਾਰਤੀ ਇਕ ਐਸ ਯੂ ਵੀ ਗੱਡੀ ਵਿਚ ਸਵਾਰ ਸਨ ਤੇ ਉਹ ਬੈਂਟਨਵਿਲੇ, ਅਰਕੰਸਾਸ ਜਾ ਰਹੇ ਸਨ ਜਦੋਂ ਪਿਛੇ ਤੋਂ ਆ ਰਹੇ ਇਕ ਤੇਜ ਰਫਤਾਰ ਟਰੱਕ ਨੇ ਉਨਾਂ ਦੀ ਕਾਰ ਵਿਚ ਟੱਕਰ ਮਾਰ

ਲੋਕਾਂ ਨੇ ਮੈਨੂੰ ਇੱਕੋ ਗੱਲ ਕਹੀ ਹੈ ਕਿ ਭਾਜਪਾ ਵਾਲਿਆਂ ਤੋਂ ਸਾਡਾ ਖੈੜਾ ਛਡਾਓ : ਭਗਵੰਤ ਮਾਨ  
  • ਪੰਜਾਬ ਦੇ ਲੋਕਾਂ ਨੇ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਕਈ ਮੌਕੇ ਦਿੱਤੇ, ਹਰਿਆਣਾ ਨੇ ਵੀ ਮੌਕੇ ਦਿੱਤੇ : ਮਾਨ 

ਕੈਥਲ, 6 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਕਲਾਇਤ ਵਿੱਚ ਬਦਲਾਅ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨਾਲ ਬਲਬੀਰ ਸਿੰਘ ਸੈਣੀ, ਨਰਿੰਦਰ ਸ਼ਰਮਾ

'ਕਿਸਾਨ ਪਰਾਲੀ ਦੀ ਅਹਿਮੀਅਤ ਸਮਝਣ ਤੇ ਇਸ ਨੂੰ ਅੱਗ ਨਾ ਲਗਾਉਣ' : ਕੈਬਨਿਟ ਮੰਤਰੀ ਜੌੜਾਮਾਜਰਾ
  • ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਕੀਤੇ ਸਨਮਾਨਤ
  • ਨੀਲੇ ਅਸਮਾਨ ਲਈ ਸ਼ੁੱਧ ਹਵਾ ਦੇ ਅੰਤਰਾਸ਼ਟਰੀ ਦਿਵਸ ਮੌਕੇ ਜੌੜਾਮਾਜਰਾ ਵੱਲੋਂ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਉਣ ਦਾ ਸੱਦਾ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਾਤਾਵਰਣ ਸੁਧਾਰ ਲਈ ਅਹਿਮ ਕਦਮ ਚੁੱਕੇ
  • ਛੋਟ
ਕੈਬਨਿਟ ਮੰਤਰੀ ਮਾਨ ਨੇ ਸਰਕਾਰੀ ਵਿਭਾਗਾਂ 'ਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨੂੰ ਦਿੱਤੀ ਸਖ਼ਤ ਚੇਤਾਵਨੀ

ਮੁਹਾਲੀ, 06 ਅਗਸਤ 2024 : ਮੁਹਾਲੀ ਦੇ ਨਵਾਂਗਾਓਂ ਪਹੁੰਚੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੀਆਂ ਬਹੁਤ ਗੱਲਾਂ ਆਉਂਦੀਆਂ ਹਨ। ਸਥਾਨਕ ਅਧਿਕਾਰੀਆਂ ਦੁਆਰਾ, ਭਾਵੇਂ ਤਹਿਸੀਲ ਵਿੱਚ ਜਾਂ ਈ.ਓ. ਕਿਸੇ ਨੇ ਨਕਸ਼ਾ ਪਾਸ ਕਰਵਾਉਣ ਲਈ ਪੈਸੇ ਮੰਗੇ ਹੋਣ। ਕੋਈ ਤੁਹਾਨੂੰ ਗ਼ਲਤ ਤਰੀਕੇ ਨਾਲ ਪਰੇਸ਼ਾਨ ਕਰਦਾ ਹੈ। ਜੇਕਰ ਕੋਈ

ਹਠੂਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਹਠੂਰ, 06 ਅਗਸਤ 2024 : ਹਠੂਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਾਣੂੰਕੇ ਤੋਂ ਭੰਮੀਪੁਰਾ ਕਲਾਂ ਨੂੰ ਜਾਂਦੀ ਲਿੰਕ ਸੜਕ ਦੇ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ ਸਾਹਮਣੇ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਜਖ਼ਮੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਮਨੋਹਰ

ਕੀਨੀਆ ਦੇ ਸਕੂਲ ਹੋਸਟਲ 'ਚ ਅੱਗ ਲੱਗਣ ਕਾਰਨ 17 ਵਿਦਿਆਰਥੀਆਂ ਦੀ ਮੌਤ, 13 ਗੰਭੀਰ ਰੂਪ ਨਾਲ ਝੁਲਸੇ

ਨੈਰੋਬੀ, 6 ਸਤੰਬਰ 2024 : ਕੀਨੀਆ ਵਿੱਚ ਇੱਕ ਸਕੂਲ ਦੇ ਹੋਸਟਲ ਵਿੱਚ ਅੱਗ ਲੱਗਣ ਕਾਰਨ 17 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 13 ਹੋਰ ਗੰਭੀਰ ਜ਼ਖ਼ਮੀ ਹੋ ਗਏ। ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਹੈ। ਪੁਲਿਸ ਬੁਲਾਰੇ ਰੇਸੀਲਾ ਓਨਯਾਂਗੋ ਨੇ ਕਿਹਾ ਕਿ ਵੀਰਵਾਰ ਰਾਤ ਨਏਰੀ ਕਾਉਂਟੀ ਦੇ 'ਹਿਲਸਾਈਡ ਅੰਦਾਰਾਸ਼ਾ

ਪਾਣੀ ਦੀ ਸੰਭਾਲ ਸਿਰਫ਼ ਨੀਤੀਆਂ ਦਾ ਹੀ ਨਹੀਂ ਸਗੋਂ ਸਮਾਜਿਕ ਵਫ਼ਾਦਾਰੀ ਦਾ ਵੀ ਮਾਮਲਾ ਹੈ: ਪ੍ਰਧਾਨ ਮੰਤਰੀ ਮੋਦੀ

ਸੂਰਤ, 6 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੂਰਤ 'ਚ 'ਜਲ ਸੰਚੈ ਜਨ ਭਾਗੀਦਾਰੀ ਪਹਿਲਕਦਮੀ' ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਪਾਣੀ ਦੀ ਸੰਭਾਲ ਸਿਰਫ ਨੀਤੀਆਂ ਦਾ ਹੀ ਨਹੀਂ ਸਗੋਂ ਸਮਾਜਿਕ ਵਫ਼ਾਦਾਰੀ ਅਤੇ ਜਾਗਰੂਕਤਾ ਦਾ ਵੀ ਮਾਮਲਾ ਹੈ, ਜਨ ਭਾਗੀਦਾਰੀ ਅਤੇ ਜਨ ਅੰਦੋਲਨ ਇਸ ਦੀਆਂ ਸਭ ਤੋਂ ਵੱਡੀਆਂ ਸ਼ਕਤੀਆਂ ਹਨ। ਇੱਥੇ ਵੀਡੀਓ ਕਾਨਫਰੰਸ

ਆਪ ਸਰਕਾਰ ਆਪਣੇ ਇਸ਼ਤਿਹਾਰਾਂ ਦੇ ਬਜਟ ਨੂੰ ਆਮ ਆਦਮੀ ਦੀਆਂ ਜੇਬ੍ਹਾਂ ‘ਚੋਂ ਕੱਢ ਰਹੀ ਹੈ : ਰਾਜਾ ਵੜਿੰਗ 
  • ਕਾਂਗਰਸ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ 
  • ਰਾਜਾ ਵੜਿੰਗ ਦੀ ਅਗਵਾਈ ਹੇਠ ਜ਼ਿਲ੍ਹਾ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦਿਤਾ ਮੰਗ ਪੱਤਰ 

ਸ਼੍ਰੀ ਮੁਕਤਸਰ ਸਾਹਿਬ,6 ਸਤੰਬਰ 2024 : ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ

ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ 6ਵੇਂ ਦਿਨ ਚੰਡੀਗੜ੍ਹ 'ਚ ਲਾਇਆ ਮੋਰਚਾ ਜੇਤੂ ਨਾਹਰਿਆਂ ਦੀ ਗੂੰਜ ਨਾਲ ਸਮਾਪਤ 
  • 30 ਸਤੰਬਰ ਤੱਕ ਖੇਤੀ ਨੀਤੀ ਜਾਰੀ ਕਰਾਉਣ ਦਾ ਭਰੋਸਾ ਤੇ ਹੋਰ ਅਹਿਮ ਮੰਗਾਂ ਪ੍ਰਵਾਨ ਕਰਾਉਣਾ ਮੋਰਚੇ ਦੀ ਗਿਣਨਯੋਗ ਪ੍ਰਾਪਤੀ ਕਰਾਰ 

ਚੰਡੀਗੜ੍ਹ, 6 ਸਤੰਬਰ, 2024 : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਇਆ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਅੱਜ ਛੇਵੇਂ ਦਿਨ ਜੇਤੂ ਨਾਹਰਿਆਂ ਦੀ ਗੂੰਜ

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ, ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ : ਅਮਨ ਅਰੋੜਾ
  • ਸੋਲਰ ਪੰਪ ਲਾਉਣ 'ਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 80% ਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਮਿਲੇਗੀ 60% ਸਬਸਿਡੀ
  • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਦੇ ਪੋਰਟਲ ਦੀ ਸਮੀਖਿਆ
  • ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦੇਣ ਦੇ ਨਿਰਦੇਸ਼

ਚੰਡੀਗੜ੍ਹ, 6 ਸਤੰਬਰ