- ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼
- ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ
ਚੰਡੀਗੜ੍ਹ, 5 ਫਰਵਰੀ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ