news

Jagga Chopra

Articles by this Author

ਅਮਰੀਕਾ ਦਾ ਫੌਜੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚਿਆ, ਪੰਜਾਬ ਦੇ 30 ਲੋਕ

ਅੰਮ੍ਰਿਤਸਰ, 5 ਫਰਵਰੀ 2025 : ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਇਕ ਅਮਰੀਕੀ ਫੌਜੀ ਜਹਾਜ਼ ਬੁੱਧਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ। ਅਮਰੀਕਾ ਦਾ ਫੌਜੀ ਜਹਾਜ਼ ਸੀ-17 ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ 104 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਿਹਾ ਹੈ। ਅਮਰੀਕਾ ਤੋਂ ਭਾਰਤ ਡਿਪੋਰਟ ਕੀਤੇ ਗਏ

ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਦੇਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੁੰਡੀਆ
  • ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਬਠਿੰਡਾ, 5 ਫਰਵਰੀ 2025 : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ।

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਗੈਸਟ ਲੈਕਚਰ

ਸ੍ਰੀ ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ ਬੀ.ਐਫ.ਐਸ.ਆਈ. ਸੈਕਟਰ ਵਿੱਚ 'ਫਿਊਚਰ ਸਕਿੱਲ ਪਰਸਪੈਕਟੀਵ' ਵਿਸ਼ੇ 'ਤੇ ਗੈਸਟ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਬਜਾਜ ਫਿਨਜ਼ਰਵ ਦੇ ਉਦਯੋਗ ਮਾਹਿਰ ਸ੍ਰ. ਕੰਵਲਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

ਹਸਪਤਾਲ ਅਮਲੋਹ ਵਿਖੇ ਚਾਰ ਮਾਹਿਰ ਡਾਕਟਰ ਤਾਇਨਾਤ: ਸਿਵਲ ਸਰਜਨ

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ  ਕਮਿਊਨਿਟੀ ਸਿਹਤ ਕੇਂਦਰ ਅਮਲੋਹ ਵਿੱਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਤਾਇਨਾਤੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਿੱਚ ਮੈਡੀਸਨ ਦੇ ਮਾਹਿਰ, ਬੱਚਿਆਂ ਦੇ ਮਾਹਿਰ, ਔਰਤ ਰੋਗਾਂ ਦੇ ਮਾਹਿਰ, ਬੇਹੋਸ਼ੀ ਦੇ ਮਾਹਿਰ ਆਦਿ ਚਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਵੱਲੋਂ ਪੰਜਾਬ ਦੇ ਵਾਤਾਵਰਣ ਸੰਕਟ 'ਤੇ ਸੈਮੀਨਾਰ ਦਾ ਆਯੋਜਨ 

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਵੱਲੋਂ ਪੰਜਾਬ ਦੇ ਵਾਤਾਵਰਣ ਸੰਕਟ: ਕਾਰਨ, ਨਤੀਜੇ ਅਤੇ ਹੱਲ ਵਿਸ਼ੇ 'ਤੇ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਪੰਜਾਬ ਦੀਆਂ ਵਧਦੀਆਂ ਵਾਤਾਵਰਣ ਚੁਣੌਤੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸੰਭਾਵੀ

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਵਿੱਦਿਅਕ ਦੌਰਾ

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਪੰਜਾਬ ਸਟੇਟ ਕਾਊਂਸਲ ਫ਼ਾਰ ਐਗਰੀਕਲਚਰਲ ਐਜੂਕੇਸ਼ਨ ਦੁਆਰਾ ਪ੍ਰਮਾਣਿਤ ਬੀ.ਐਸ.ਸੀ. ਐਗਰੀਕਲਚਰ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦਾ ਰਾਵੇ ਪ੍ਰੋਗਰਾਮ ਦੇ ‘ਵੀਲੇਜ ਅਟੈਚਮੈਂਟ’ ਕੋਰਸ ਤਹਿਤ ਪਿੰਡ ਪੰਜੋਲਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਵਿੱਦਿਅਕ ਦੌਰਾ

ਸਿਵਲ ਸਰਜਨ ਨੇ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇਕੇ ਕੀਤਾ ਰਵਾਨਾ 

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਕੁਸ਼ਟ ਰੋਗ ਇਲਾਜ ਯੋਗ ਹੈ, ਮੁਢਲੇ ਪੱਧਰ ਤੇ ਪਛਾਣ ਕਰਕੇ ਇਸ ਦਾ ਇਲਾਜ ਸੌਖਾ ਤੇ ਸੰਭਵ ਹੈ ਅਤੇ ਇਸ ਨਾਲ ਹੋਣ ਵਾਲੀ ਅਪੰਗਤਾ ਤੋਂ ਵੀ ਬਚਿਆ ਜਾ ਸਕਦਾ ਹੈ' ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਤੋਂ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ

ਬਾਬਾ ਬੰਦਾ ਸਿੰਘ ਬਹਾਦੁਰ ਇੰਜੀਨੀਅਰਿੰਗ ਕਾਲਜ 'ਚ "ਬੁਨਿਆਦੀ ਬੌਧਿਕ ਸੰਪਦਾ ਅਧਿਕਾਰ" 'ਤੇ ਵਿਸ਼ੇਸ਼ ਲੈਕਚਰ

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦੁਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵੱਲੋਂ, ਏਜੂਕੇਸ਼ਨ ਮੰਤਰਾਲਾ  ਇਨੋਵੇਸ਼ਨ ਸੈੱਲ, AICTE ਦੇ ਇੰਪੈਕਟ ਲੈਕਚਰ ਸਕੀਮ ਅਧੀਨ "ਬੁਨਿਆਦੀ ਬੌਧਿਕ ਸੰਪਦਾ ਅਧਿਕਾਰ ਅਤੇ ਨਵੀਨਤਮ ਕਾਰੋਬਾਰੀਆਂ ਲਈ ਇਸਦੀ ਮਹੱਤਤਾ" ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੋਟੋਗ੍ਰਾਫੀ ਕਲੱਬ ਵੱਲੋਂ ਰਾਸ਼ਟਰੀ ਸ਼ਹੀਦ ਦਿਵਸ 'ਤੇ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ 

ਸ੍ਰੀ ਫ਼ਤਹਿਗੜ੍ਹ ਸਾਹਿਬ, 05 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਫੋਟੋਗ੍ਰਾਫੀ ਕਲੱਬ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਇੱਕ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ ਕਰਕੇ ਰਾਸ਼ਟਰੀ ਸ਼ਹੀਦ ਦਿਵਸ ਮਨਾਇਆ। 2022 ਅਤੇ 2023 ਬੈਚਾਂ ਦੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਗਈ

ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਦਾ ਆਯੌਜਨ
  • ਕਿਹਾ, ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜ ਸਕੇ

ਮਾਲੇਰਕੋਟਲਾ 05 ਫਰਵਰੀ 2025 : ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਡਿਪਟੀ ਰਜਿਸਟਰਾਰ  ਕੋਆਪ੍ਰੇਟਿਵ