- ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਬਟਾਲਾ, 5 ਫਰਵਰੀ 2025 : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ