news

Jagga Chopra

Articles by this Author

ਕ੍ਰਾਈਮ ਬ੍ਰਾਂਚ ਨੇ ਵਿੱਤ ਮੰਤਰਾਲੇ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀਆਂ ਲੀਕ ਕਰਨ ਦੇ ਦੋਸ਼ੀ ਜਾਸੂਸੀ ਨੈੱਟਵਰਕ ਦਾ ਕੀਤਾਪਰਦਾਫਾਸ਼

ਨਵੀਂ ਦਿੱਲੀ, ਏਐੱਨਆਈ : ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਵਿੱਤ ਮੰਤਰਾਲੇ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀਆਂ ਲੀਕ ਕਰਨ ਦੇ ਦੋਸ਼ੀ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਡਾਟਾ ਐਂਟਰੀ ਆਪਰੇਟਰ ਸੁਮਿਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੁਮਿਤ 'ਤੇ ਵਿੱਤ ਮੰਤਰਾਲੇ ਦੀ ਸੰਵੇਦਨਸ਼ੀਲ ਜਾਣਕਾਰੀ ਵਿਦੇਸ਼ ਭੇਜਣ ਦਾ ਦੋਸ਼ ਹੈ।

  • ਆਫੀਸ਼ੀਅਲ ਸੀਕਰੇਟਸ ਐਕਟ
ਕਾਬੁਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਤਿਮ ਦੋ ਪਾਵਨ ‘ਸਰੂਪ’ ਦਿੱਲੀ ਪਹੁੰਚੇ

ਕਾਬੁਲ, 18 ਜਨਵਰੀ : ਅਫਗਾਨਿਸਤਾਨ ਦੇ ਕਾਬੁਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਤਿਮ ਦੋ ਪਾਵਨ ‘ਸਰੂਪ’ ਬੁੱਧਵਾਰ ਨੂੰ ਦਿੱਲੀ ਪਹੁੰਚੇ ਜਿਥੋਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਲਿਜਾਇਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਤਿਮ 2 ਸਰੂਪਾਂ ਨਾਲ ਤਿੰਨ ਵਿਅਕਤੀ ਕਾਬੁਲ ਤੋਂ ਪੁੱਜੇ। ਜਦੋਂ ਤੋਂ ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਕਬਜ਼ਾ ਕੀਤਾ ਹੈ, ਸਿੱਖ ਧਰਮ ਨਾਲ

ਚੀਨ ਨੂੰ ਪਛਾੜ ਕੇ ਭਾਰਤ ਬਣ ਸਕਦਾ ਦੁਨੀਆਂ ਦੀ ਸਭ ਤੋਂ ਆਬਾਦੀ ਵਾਲਾ ਦੇਸ਼

ਨਵੀਂ ਦਿੱਲੀ, 18 ਜਨਵਰੀ : ਚੀਨ ਦੀ ਆਬਾਦੀ ਵਿਚ ਪਿਛਲੇ 60 ਸਾਲ ਦੌਰਾਨ ਇਸ ਵਾਰ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਅਬਾਦੀ 1961 ਤੋਂ ਬਾਅਦ ਪਹਿਲੀ ਵਾਰ ਘਟੀ ਹੈ। ਆਬਾਦੀ ਵਿੱਚ ਇਹ ਕਮੀ ਜਨਮ ਦਰ ਵਿੱਚ ਗਿਰਾਵਟ ਕਾਰਨ ਆਈ ਹੈ ਅਤੇ ਜਨਸੰਖਿਆ ਸੰਕਟ 2022 ਵਿੱਚ ਹੋਰ ਡੂੰਘਾ ਹੋ ਗਿਆ। ਦੇਸ਼ ਦੇ ਅੰਕੜਾ ਦਫਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਚੀਨ ਦੀ ਘਟੀ

ਦੇਸ਼ ਵਿੱਚ ਨਫਰਤ ਅਤੇ ਹਿੰਸਾ ਦਾ ਮਾਹੌਲ ਹੈ : ਰਾਹੁਲ ਗਾਂਧੀ

ਕਾਂਗੜਾ, 18 ਜਨਵਰੀ : ਸਾਬਕਾ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਂਧੀ ਨੇ ਫਿਰ ਭਾਜਪਾ ਅਤੇ ਆਰ.ਐਸ.ਐਸ ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਨਫਰਤ ਅਤੇ ਹਿੰਸਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਜਦੋਂ ਜਨਤਾ ਦੇ ਮੁੱਦੇ ਸੰਸਦ ਵਿੱਚ ਉਠਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉੱਥੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾਂਦਾ।

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਹੈਲੀਕਾਪਟਰ ਕ੍ਰੈਸ਼, ਗ੍ਰਹਿ ਮੰਤਰੀ ਸਮੇਤ 18 ਲੋਕਾਂ ਦੀ ਮੌਤ

ਕੀਵ,18 ਜਨਵਰੀ : ਰੂਸ ਨਾਲ ਜੰਗ ਵਿਚਾਲੇ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਬੁੱਧਵਾਰ ਸਵੇਰੇ ਇੱਕ ਹੈਲੀਕਾਪਟਰ ਕ੍ਰੈਸ਼ ਹੋ ਗਿਆ, ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਯੂਕਰੇਨ ਦੇ ਗ੍ਰਹਿ ਮੰਤਰੀ ਡੇਨਿਸ ਮੋਨਾਸਟਿਰਸਕੀ ਦੀ ਵੀ ਮੌਤ ਹੋ ਗਈ ਹੈ। ਰਿਪੋਰਟ ਮੁਤਾਬਕ ਯੂਕਰੇਨ ਦੇ ਗ੍ਰਹਿ ਮੰਤਰੀ ਦੇ ਡਿਪਟੀ ਅਤੇ ਇੱਕ ਹੋਰ ਅਧਿਕਾਰੀ ਦੀ ਵੀ ਹਾਦਸੇ ਵਿੱਚ ਮੌਤ

ਸ਼ੁਭਮਨ ਗਿੱਲ ਨੇ 3 ਬੈਕ-ਟੂ-ਬੈਕ ਛੱਕੇ ਲਗਾ ਕੇ ਦੋਹਰਾ ਸੈਂਕੜਾ ਜੜਿਆ, ਬਣਾਇਆ ਰਿਕਾਰਡ

ਹੈਦਰਾਬਾਦ, 17 ਜਨਵਰੀ : ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਭਾਰਤੀ ਸਲਾਮੀ ਬੱਲੇਬਾਜ਼ ਪੰਜਾਬ ਦੇ ਸ਼ੁਭਮਨ ਗਿੱਲ ਦੀ ਜ਼ਬਰਦਸਤ ਬੱਲੇਬਾਜ਼ੀ ਦੇਖਣ ਨੂੰ ਮਿਲੀ। ਇਕ ਸਿਰੇ ‘ਤੇ ਇਸ ਨੌਜਵਾਨ ਨੇ ਦੋਹਰਾ ਸੈਂਕੜਾ ਜੜ ਦਿੱਤਾ। ਇਸ ਨੌਜਵਾਨ ਨੇ ਲਗਾਤਾਰ ਤਿੰਨ ਛੱਕੇ ਲਗਾ ਕੇ ਆਪਣਾ ਦੋਹਰਾ ਸੈਂਕੜਾ ਪੂਰਾ ਕੀਤਾ, 145 ਗੇਂਦਾਂ ਵਿੱਚ ਗਿੱਲ ਨੇ ਆਪਣਾ

ਕੈਨੇਡਾ ਵੱਸਦੇ ਪੰਜਾਬੀ ਲੇਖਕ ਅਮਨਪਾਲ ਸਾਰਾ ਸੁਰਗਵਾਸ
  • ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ, 18 ਜਨਵਰੀ : ਦੱਖਣੀ ਵੈਨਕੁਵਰ ਵੱਸਦੇ ਪੰਜਾਬੀ ਕਹਾਣੀਕਾਰ, ਕਵੀ, ਨਾਟਕ ਤੇ ਫਿਲਮ ਨਿਰਦੇਸ਼ਕ ਅਮਨਪਾਲ ਸਾਰਾ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਅਮਨਪਾਲ ਸਾਰਾ ਪਿਛਲੇ ਲਗਪਗ 40 ਸਾਲ ਤੋਂ ਕੈਨੇਡਾ ਦੀ ਸਾਹਿੱਤਕ, ਸੱਭਿਆਚਾਰਕ

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ
  • ਹੁਣ ਵਸਨੀਕਾਂ ਨੂੰ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ
  • ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 48 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ

ਲੁਧਿਆਣਾ, 18 ਜਨਵਰੀ : ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਮੋਬਾਇਲ ਦਫ਼ਤਰ ਵੈਨ ਤੋਂ

ਵਿਧਾਇਕ ਭੋਲਾ ਗਰੇਵਾਲ ਵਲੋਂ, ਮੁੱਖ ਮੰਤਰੀ ਦੁਆਰਾ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ
  • ਕਿਹਾ! ਪੰਜਾਬੀਆਂ ਨੂੰ ਚੰਗੀ ਆਬੋ ਹਵਾ ਦੇਣਾ ਸਾਡੀ ਜਿੰਮੇਵਾਰੀ
  • ਹਲਕੇ ਦੇ ਵਸਨੀਕਾਂ ਨੂੰ ਨਵੀਆਂ ਲਾਗੂ ਹੋਈਆਂ ਪੈਨਸ਼ਨਾਂ ਦੇ ਵੀ ਵੰਡੇ ਪੱਤਰ

ਲੁਧਿਆਣਾ, 18 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਆਪਣੇ ਦਫਤਰ ਵਿੱਚ ਨਵੀਆਂ ਲਾਗੂ ਹੋਈਆਂ ਪੈਨਸ਼ਨਾਂ ਦੇ ਫਾਰਮ ਵੰਡੇ। ਪੱਤਰ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਵਿਧਾਇਕ

ਪੱਤਰਕਾਰ ਤੇ ਐਡਵੋਕੇਟ ਤਰੁਣ ਮਲਹੋਤਰਾ ਨੂੰ ਸਦਮਾ ਮਾਤਾ ਦਾ ਦਿਹਾਂਤ

ਜਗਰਾਓਂ 18 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ ): ਪੱਤਰਕਾਰ ਅਤੁਲ ਮਲਹੋਤਰਾ ਅਤੇ ਐਡਵੋਕੇਟ ਤਰੁਣ ਮਲਹੋਤਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਰਾਜਰਾਣੀ (75) ਆਪਣੇ ਸੁਆਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਸਦੀਵੀ ਵਿਛੋੜਾ ਦੇ ਗਏ। ਮਾਤਾ ਰਾਜ ਰਾਣੀ ਨੇ ਸਵੇਰੇ ਤਿੰਨ ਵਜੇ ਦੇ ਲਗਭਗ ਆਖਰੀ ਸੁਆਸ ਲਿਤੀ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ