ਜਗਰਾਉ, 18 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਨਿਯਮਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਵਿਦਿਆਰਥੀ ਜੀਵਨ ਵਿੱਚ ਇਸ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਇਸੇ ਹੀ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਜਗਰਾਉ ਨੇ 33ਵਾਂ ਨੈਸ਼ਨਲ ਸੜਕ ਸੁਰੱਖਿਆ ਹਫਤਾ ਮਨਾਇਆ। ਇਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਵਿੱਚ ਹੀ ਪੋਸਟਰ ਮੇਕਿੰਗ
news
Articles by this Author
ਦਿੱਲੀ, 18 ਜਨਵਰੀ : ਪਹਿਲਵਾਨ ਵਿਨੇਸ਼ ਫੋਗਾਟ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਕੋਚ ‘ਤੇ ਔਰਤਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਆਪਣੇ ਬਿਆਨ ‘ਚ ਕਿਹਾ, “ਕੋਚ ਔਰਤਾਂ ਨੂੰ ਪਰੇਸ਼ਾਨ ਕਰ ਰਹੇ ਹਨ ਅਤੇ ਮਹਾਸੰਘ ਦੇ ਕੁਝ ਚਹੇਤੇ ਕੋਚ ਮਹਿਲਾ ਕੋਚਾਂ ਨਾਲ ਵੀ ਦੁਰਵਿਵਹਾਰ ਕਰਦੇ ਹਨ।” ਉਹ ਕੁੜੀਆਂ ਦਾ ਜਿਨਸੀ ਸ਼ੋਸ਼ਣ ਕਰਦੇ ਹਨ। ਡਬਲਯੂਐੱਫਆਈ ਦੇ ਪ੍ਰਧਾਨ
ਚੰਡੀਗੜ੍ਹ, 18 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਬੁੱਧਵਾਰ ਨੂੰ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਲਾਏ ਗਏ ਕੌਮੀ ਇਨਸਾਫ਼ ਮੋਰਚੇ ਦਰਮਿਆਨ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਧਾਮੀ ਧਰਨੇ ਨੂੰ ਸੰਬੋਧਨ ਕਰਕੇ ਵਾਪਸ ਜਾ ਰਹੇ ਸਨ ਜਦੋਂ ਕੁਝ ਸ਼ਰਾਰਤੀ
ਚੰਡੀਗੜ੍ਹ 18 ਜਨਵਰੀ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਾਰਟੀ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਟਵੀਟ ਕਰਕੇ ਆਪਣੀ ਭੜਾਸ ਕੱਢੀ। ਰਾਜਾ ਵੜਿੰਗ ਨੇ ਟਵੀਟ ਕਰਕੇ ਲਿਖਿਆ ਕਿ ਇਹ ਚੰਗਾ ਹੋਇਆ ਕਿ ਉਨ੍ਹਾਂ ਨੂੰ ਛੁਟਕਾਰਾ ਮਿਲਿਆ। ਉਨ੍ਹਾਂ ਤਿੱਖੇ
ਅੰਮ੍ਰਿਤਸਰ, 18 ਜਨਵਰੀ : ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਰਸ਼ਨ ਸਿੰਘ ਧਾਲੀਵਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ
ਨੰਗਲ 18 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਅਗਲੇ ਦੋ ਤਿੰਨ ਮਹੀਨੇ ਵਿੱਚ ਨਜ਼ਰ ਆਉਣਗੇ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਮਾਰਟ ਸਕੂਲ ਖੇੜਾ ਕਲਮੋਟ ਦੇ ਸਲਾਨਾ ਇਨਾਮ ਵੰਡ ਸਮਾਰੋਹ
- ਜੇਕਰ ਰਾਜਨੀਤਿਕ ਇੱਛਾ ਸ਼ਕਤੀ ਹੋਵੇ ਅਤੇ ਸਰਕਾਰ ਇਮਾਨਦਾਰ ਹੋਵੇ ਤਾਂ ਕੋਈ ਵੀ ਫੈਸਲਾ ਅਸੰਭਵ ਨਹੀਂ : ਨੀਲ ਗਰਗ
ਚੰਡੀਗੜ੍ਹ, 18 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਬੁੱਧਵਾਰ ਨੂੰ ਪਾਰਟੀ ਦੇ ਸੀਨੀਅਰ
ਪਟਿਆਲਾ, 18 ਜਨਵਰੀ : ਪੰਜਾਬ ਅੰਦਰ ਕਰਵਾਏ ਜਾਂਦੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਪਰਖਣ ਲਈ ਲੋਕ ਨਿਰਮਾਣ ਵਿਭਾਗ ਦੀ ਪਟਿਆਲਾ ਸਥਿਤ ਰਿਸਰਚ ਲੈਬਾਰਟਰੀ ਵਿੱਚੋਂ ਮੈਟੀਰੀਅਲ ਦੇ ਵੱਧ ਤੋਂ ਵੱਧ ਟੈਸਟ ਕਰਵਾਏ ਜਾਣੇ ਯਕੀਨੀ ਬਣਾਏ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਬੀਤੀ ਸ਼ਾਮ ਪੀ. ਡਬਲਿਯੂ. ਡੀ. ਰਿਸਰਚ ਲੈਬਾਰਟਰੀ ਦੇ ਕੰਮ ਦਾ
- ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਹੋਏ ਸ਼ਾਮਿਲ
ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਦੀ ਅਰਦਾਸ-ਜੋਦੜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਖਮਨੀ
ਗੁਰਦਾਸਪੁਰ, 18 ਜਨਵਰੀ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਫਾਇਰਿੰਗ ਕਰਕੇ ਵਾਪਸ ਖਦੇੜਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਤਲਾਸ਼ੀ ਦੌਰਾਨ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਨੂੰ ਵੀ ਜ਼ਬਤ ਕਰ ਲਿਆ ਹੈ।ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜਵਾਨ ਗੁਰਦਾਸਪੁਰ ਸੈਕਟਰ ਵਿੱਚ ਪੈਂਦੇ ਪਿੰਡ ਉੱਚਾ ਟਕਾਲਾ ਵਿੱਚ ਗਸ਼ਤ ’ਤੇ