news

Jagga Chopra

Articles by this Author

ਮਨਪ੍ਰੀਤ ਬਾਦਲ ਕਾਂਗਰਸ ਨੂੰ ਅਲਵਿਦਾ ਆਖ਼ ਭਾਜਪਾ ’ਚ ਹੋਏ ਸ਼ਾਮਿਲ

ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਭੇਜਿਆ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ

ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ

ਚੰਡੀਗੜ੍ਹ, 18 ਜਨਵਰੀ : ਪੰਜਾਬ ਅਤੇ ਹਰਿਆਣਾ 'ਚ ਵੀਰਵਾਰ ਤੋਂ ਕੜਾਕੇ ਦੀ ਸਰਦੀ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ ਪਰ ਵੈਸਟਰਨ ਡਿਸਟਰਬੈਂਸ 21 ਤੋਂ 25 ਜਨਵਰੀ ਤੱਕ ਸਰਗਰਮ ਹੋਣ ਜਾ ਰਿਹਾ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ।ਭਾਵੇਂ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ

ਸੁਖਬੀਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ’ਤੇ ਜਾਨ ਲੇਵਾ ਹਮਲੇ ਦੀ ਕੀਤੀ ਨਿਖੇਧੀ
  • - ਇਸਨੂੰ ਸ਼੍ਰੋਮਣੀ ਕਮੇਟੀ ਅਤੇ ਪੰਥਕ ਸੰਸਥਾਵਾਂ ਨੁੰ ਕਮਜ਼ੋਰ ਕਰਨ ਲਈ ਸਾਜ਼ਿਸ ਕਰਾਰ ਦਿੱਤਾ
  • - ਕਿਹਾ ਕਿ  ਖਾਲਸਾ ਪੰਥ ਕਦੇ ਵੀ ਅਜਿਹੀਆਂ ਕਾਇਰਾਨਾ ਹਰਕਤਾਂ ਨੂੰ ਬੰਦੀ ਸਿੰਘਾਂ ਦੀ ਛੇਤੀ ਰਿਹਾਈ ਮੰਗਣ ਦੇ ਰਾਹ ਵਿਚ ਅੜਿਕਾ ਨਹੀਂ ਬਣਨ ਦੇਵੇਗਾ

ਚੰਡੀਗੜ੍ਹ, 18 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ

ਸਿੱਖ ਕੌਮ ਦੇ ਮੁੱਦਿਆਂ ਨੂੰ ਲੈ ਕੇ ਸਾਨੂ ਇੱਕ ਦੂਜੇ ਨਾਲ ਉਲਝਾਉਣਾ ਠੀਕ ਨਹੀਂ ਹੈ : ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਚੰਡੀਗੜ੍ਹ 18 ਜਨਵਰੀ : ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ|ਜਿਸ ‘ਚ ਆਪਣੇ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਮੁੱਦਿਆਂ ਨੂੰ ਲੈ ਕੇ ਸਾਨੂ ਇੱਕ ਦੂਜੇ ਨਾਲ ਉਲਝਾਉਣਾ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਸਮਾਗਮ

ਪੰਚਾਇਤ ਜ਼ਮੀਨ ਦੇ ਮਾਮਲੇ ਤੇ ਬਲਬੀਰ ਸਿੱਧੂ ਨੇ ਦਿੱਤਾ ਸਪਸ਼ਟੀਕਰਨ
  • ਆਪ ਵਿਧਾਇਕ ਨੇ ਆਪਣੀ ਤਰੱਕੀ ਨੂੰ ਮੋਹਾਲੀ ਦੀ ਤਰੱਕੀ ਤੋਂ ਪਹਿਲਾਂ ਰੱਖਿਆ : ਬਲਬੀਰ ਸਿੱਧੂ

ਐਸ.ਏ.ਐਸ. ਨਗਰ, 17 ਜਨਵਰੀ : ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਜੇਕਰ ਆਪ ਵਿਧਾਇਕ ਕੁਲਵੰਤ ਸਿੰਘ ਨੇ ਕੋਈ ਪੰਚਾਇਤ ਜ਼ਮੀਨ ਤੇ ਕਬਜ਼ਾ ਕੀਤਾ ਹੀ ਨਹੀਂ ਫ਼ੇਰ ਉਹ ਮੀਡਿਆ ਵਿੱਚ ਜ਼ਮੀਨਾਂ ਬਦਲੇ ਪੈਸੇ ਜਮਾਂ ਕਰਵਾਉਣ ਦੀ ਗੱਲ ਕਿਉਂ ਕਰ ਰਹੇ ਹਨ।

ਐਸਜੀਪੀਸੀ ਦੇ ਪ੍ਰਧਾਨ ਧਾਮੀ ਦੀ ਗੱਡੀ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਥਰਾਅ,

ਮੁਹਾਲੀ, 18 ਜਨਵਰੀ : ਮੁਹਾਲੀ-ਚੰਡੀਗੜ੍ਹ ਬਾਰਡਰ ਸਥਿਤ ਕੌਮੀ ਇਨਸਾਫ਼ ਮੋਰਚਾ 'ਚ ਆਪਣੀ ਹਾਜ਼ਰੀ ਲਵਾਉਣ ਪਹੁੰਚੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਗੱਡੀ 'ਤੇ ਪਥਰਾਅ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਕਿ ਮੋਰਚੇ 'ਚ ਸ਼ਾਮਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਗੱਡੀ ਦੇ

ਚੇਤਨ ਸਿੰਘ ਜੌੜਾਮਾਜਰਾ ਨੇ ਐਫ.ਐਮ.ਈ ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ
  • ਪੰਜਾਬ ਸਰਕਾਰ ਮਾਈਕਰੋ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਪ੍ਰਫੁੁੱਲਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਚੰਡੀਗੜ੍ਹ, 18 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਕਿਸਾਨੀ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਵਚਨਵਧਤਾ  ਨੂੰ ਦਿੜਾੳਂਦਿਆਂ  ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ

ਤਿੰਨ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ, 18 ਜਨਵਰੀ : ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਤ੍ਰਿਪੁਰਾ 'ਚ 16 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਮੇਘਾਲਿਆ ਅਤੇ ਨਾਗਾਲੈਂਡ ਵਿੱਚ 27 ਫਰਵਰੀ ਨੂੰ ਵੋਟਿੰਗ ਹੋਵੇਗੀ। ਸਾਰੇ ਰਾਜਾਂ ਦੇ ਨਤੀਜੇ 2 ਮਾਰਚ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਦੀ ਇਕ ਦਿਲਚਸਪ ਗੱਲ

ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਬਾਰੇ ਰਿਪੋਰਟ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ, ਪੰਜਾਬ ਸਟੇਟ ਏਡਿਡ ਸਕੂਲਜ਼ ਟੀਚਰਜ਼

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ
  •  ਡਰਾਇਵਿੰਗ ਟਰੈਕ ਤੇ ਪੀ.ਆਰ.ਟੀ.ਸੀ. ਦਫ਼ਤਰ ਦੀ ਵੀ ਚੈਕਿੰਗ, ਕੰਮ ਦਾ ਜਾਇਜ਼ਾ
  • ਕਿਹਾ, 'ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ'

ਪਟਿਆਲਾ, 18 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ 'ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ