ਰਾਏਕੋਟ, 18 ਜਨਵਰੀ (ਚਮਕੌਰ ਸਿੰਘ ਦਿੳਲ) : ਨੇੜਲੇ ਪਿੰਡ ਜਲਾਲਦੀਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿੱਚ ਪ੍ਰਕਾਸ਼ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਬਾਬਾ ਗੁਰਜੀਤ ਸਿੰਘ ਦੇ ਕੀਰਤਨੀ
news
Articles by this Author
ਕੈਲੀਫੋਰਨੀਆ, 17 ਜਨਵਰੀ : ਤੁਲਾਰੇ ਕਾਊਂਟੀ ਦੇ ਸ਼ੈਰਿਫ ਮਾਈਕ ਬੌਡਰੈਕਸ ਨੇ ਸੋਮਵਾਰ ਨੂੰ ਦੱਸਿਆ ਕਿ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗੋਸ਼ੇਨ 'ਚ ਹੋਈ ਗੋਲੀਬਾਰੀ 'ਚ ਇਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ ਸੋਮਵਾਰ ਤੜਕੇ ਮੱਧ ਕੈਲੀਫੋਰਨੀਆ ਦੇ ਇੱਕ ਘਰ ਵਿਚ ਹੋਈ ਅਤੇ ਅਧਿਕਾਰੀ ਘੱਟੋ-ਘੱਟ ਦੋ ਸ਼ੱਕੀਆਂ ਦੀ ਭਾਲ ਕਰ ਰਹੇ ਹਨ। ਸ਼ੈਰਿਫ ਨੇ ਕਿਹਾ ਕਿ ਕੁੱਲ
ਨਵੀਂ ਦਿੱਲੀ, 17 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕੀਤਾ। ਪੀਐੱਮ ਨੇ ਭਾਜਪਾ ਨੇਤਾਵਾਂ ਨੂੰ ਨਸੀਹਤ ਦਿੱਤੀ ਤੇ ਕਿਹਾ ਕਿ ਮੁਸਲਿਮ ਸਮਾਜ ਬਾਰੇ ਗਲਤ ਬਿਆਨਬਾਜ਼ੀ ਨਾ ਕਰੋ। ਉਨ੍ਹਾਂ ਕਿਹਾ ਕਿ ਪਸਮਾਂਦਾ ਤੇ ਬੋਰਾ ਸਮਾਜ ਨੂੰ ਮਿਲਣਾ ਚਾਹੀਦਾ ਹੈ। ਵਰਕਰਾਂ ਨਾਲ ਸੰਵਾਦ ਬਣਾ ਕੇ ਰੱਖਣਾ
ਲੁਧਿਆਣਾ, 17 ਜਨਵਰੀ ; ਇੰਗਲੈਂਡ ਵੱਸਦੇ ਪੰਜਾਬੀ ਕਵੀ ਤੇ ਕਹਾਣੀਕਾਰ ਗੁਰਨਾਮ ਗਿੱਲ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਡਾਢੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਗੁਰਨਾਮ ਗਿੱਲ ਦਾ ਜਨਮ 15 ਸਤੰਬਰ 1943 ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਧੂਰੀ ਵਿੱਚ ਹੋਇਆ ਸੀ। ਸਰੀਰਕ ਸਿੱਖਿਆ ਵਿੱਚ ਡਾਕਟਰੇਟ ਡਾਃ ਗੁਰਨਾਮ ਗਿੱਲ ਪਿਛਲੀ ਸਦੀ ਦੇ ਸਤਵੇਂ ਦਹਾਕੇ
ਲੁਧਿਆਣਾ, 17 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ ਦੇ ਨਮੁਾਇੰਦਿਆਂ ਅਤੇ ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਰਾਹੋਂ ਰੋਡ ਦੀ ਮੁਰੰਮਤ ਕਾਰਜ ਜਲਦ ਸ਼ੁਰੂ ਕਰਵਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਸੈਂਟਰਲ ਰੋਡ ਬੁਨਿਆਦੀ
ਸਮਰਾਲਾ, 17 ਜਨਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਹਿੱਤ ਵਿੱਚ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਸਮਰਾਲਾ ਨੇੜੇੇ ਪਿੰਡ ਉਟਾਲਾਂ ਵਿੱਚ ਸਾਲਾਨਾ ਕਬੱਡੀ ਟੂਰਨਾਮੈਂਟ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ
ਲੁਧਿਆਣਾ, 17 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਬਿਜਲੀ ਵਿਭਾਗ ਸਬੰਧੀ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਦੌਰਾਨ
ਸਮਰਾਲਾ, 17 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਸਮਰਾਲਾ ਦੇ ਨੇੜਲੇ ਪਿੰਡ ਉਟਾਲਾਂ ਦਾ ਦੌਰਾ ਕਰਦਿਆਂ, ਮਨਰੇਗਾ ਸਕੀਮ ਅਧੀਨ ਪਿੰਡ ਦੇ ਛੱਪੜ ਦੇ ਸੁੰਦਰੀਕਰਨ ਸਬੰਧੀ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਜ਼ਿਲ੍ਹਾ ਨੋਡਲ ਅਫ਼ਸਰ ਮਨਰੇਗਾ ਸੋਨੀਆ ਸ਼ਰਮਾ ਵੀ ਮੌਜੂਦ
ਦੋਰਾਹਾ (ਲੁਧਿਆਣਾ), 17 ਜਨਵਰੀ : ਆਮ ਲੋਕਾਂ ਲਈ ਜਾਨਲੇਵਾ ਅਤੇ ਬੇਹੱਦ ਘਾਤਕ ਸਿੱਧ ਹੋ ਰਹੀ ਚਾਇਨਾ ਡੋਰ ਤੋਂ ਬਚਾਅ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਵਲੋਂ ਪਾਇਲ, ਮਲੌਦ ਅਤੇ ਦੋਰਾਹਾ ਦੇ ਬਾਜਾਰਾਂ ਵਿੱਚ ਪਤੰਗਾਂ ਅਤੇ ਡੋਰ ਵੇਚਣ ਵਾਲੀਆਂ ਦੁਕਾਨਾਂ
ਜਗਰਾਉਂ 17 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਸਾਕਾਰਾਤਮਕ ਸੋਚ ਅਪਨਾਉਣ ਦੀ ਲੋੜ ਹੈ।ਇਹ ਵਿਚਾਰ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਅਖਾੜਾ ਨੇ ਪ੍ਰੈਸ ਬਿਆਨ ਰਾਹੀਂ ਸਾਂਝੇ ਕੀਤੇ।ਇਸ ਮੌਕੇ ਅਖਾੜਾ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ