news

Jagga Chopra

Articles by this Author

ਭਾਜਪਾ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ ਵਧਾਇਆ

ਨਵੀਂ ਦਿੱਲੀ,17 ਜਨਵਰੀ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰੀ ਕਾਰਜਕਾਰਨੀ ਨੇ ਅੱਜ ਜੇਪੀ ਨੱਡਾ ਲਈ ਪ੍ਰਸਤਾਵ ਰੱਖਿਆ ਹੈ। ਰਾਜਨਾਥ ਸਿੰਘ ਵਲੋਂ ਇਹ ਪ੍ਰਸਤਾਵ ਰੱਖਿਆ ਗਿਆ ਸੀ। ਜਿਸਦੇ ਚੱਲਦੇ ਭਾਜਪਾ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ ਵਧਾਇਆ ਜਾ ਰਿਹਾ ਹੈ।

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ : ਅਮਨ ਅਰੋੜਾ

ਮਾਲੇਰਕੋਟਲਾ, 17 ਜਨਵਰੀ : ’’ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈ-ਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ

ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਆਪਣੀ ਫਿਲਮ "ਕਲੀ ਜੋਟਾ" ਨਾਲ ਪ੍ਰਸ਼ੰਸਕਾਂ ਦਾ ਜਿੱਤਿਆ ਦਿਲ

ਚੰਡੀਗੜ੍ਹ, 17 ਜਨਵਰੀ : ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਆਪਣੀ ਆਉਣ ਵਾਲੀ ਫਿਲਮ "ਕਲੀ ਜੋਟਾ" ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ, ਜੋ 3 ਫਰਵਰੀ ਨੂੰ ਸਿਨੇਮਾਘਰਾਂ ਵਿੱਚ

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦਾ ਇਕ ਵਫ਼ਦ ਪਾਰਲੀਮੈਂਟ ਮੈਂਬਰ ਪ੍ਰਨੀਤ ਕੌਰ ਨੂੰ ਮਿਲਿਆ

ਪਟਿਆਲਾ, 17 ਜਨਵਰੀ : ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦਾ ਇਕ ਵਫ਼ਦ ਜ਼ਿਲ੍ਹਾ ਜਨਰਲ ਸਕੱਤਰ ਖੁਸ਼ਦੀਪ ਸ਼ਰਮਾ ਦੀ ਅਗਵਾਈ ਵਿੱਚ ਪਾਰਲੀਮੈਂਟ ਮੈਂਬਰ ਪ੍ਰਨੀਤ ਕੌਰ ਨੂੰ ਮਿਲਿਆ। ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 6 ਜਨਵਰੀ ਨੂੰ ਕੇਦਰੀ ਨੁਮਾਇੰਦਿਆ ਤੋਂ ਜਵਾਬ ਮੰਗਣ ਲਈ  ਸੰਸਦ ਮੈਂਬਰਾਂ ਦੀਆ ਰਹਾਇਸ਼ਾ ਉਤੇ ਪ੍ਰਦਰਸ਼ਨ  ਕਰ ਮੰਗ ਪੱਤਰ ਦਿੱਤੇ ਗਏ ਸਨ। 6 ਜਨਵਰੀ ਨੂੰ ਮੈਂਬਰ

ਐਲੀਮੈਂਟਰੀ ਸਕੂਲ ਫੇਜ਼-3ਬੀ1 ਵਿੱਚ ਲਗੀਆਂ ਨਵੀਆਂ ਟਾਈਲਾਂ ਦਾ ਐਮ.ਪੀ ਮਨੀਸ਼ ਤਿਵਾੜੀ ਨੇ ਕੀਤਾ ਉਦਘਾਟਨ

ਮੋਹਾਲੀ, 17 ਜਨਵਰੀ : ਸਿੱਖਿਆ ਦੇ ਪ੍ਰਸਾਰ ਅਤੇ ਸਰਕਾਰ ਵਿੱਚ ਸੁਧਾਰ ਲਿਆਉਣ ਦੀ ਦਿਸ਼ਾ ਵਿੱਚ, ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ, ਫੇਜ਼-3ਬੀ1, ਮੁਹਾਲੀ ਨੂੰ ਆਪਣੇ ਸੰਸਦੀ ਕੋਟੇ ਵਿੱਚੋਂ ਦਿੱਤੀ ਗਈ 5 ਲੱਖ ਰੁਪਏ ਦੀ ਗ੍ਰਾਂਟ ਨਾਲ ਲੱਗੀਆਂ ਨਵੀਆਂ ਟਾਈਲਾਂ ਦਾ ਉਦਘਾਟਨ ਕੀਤਾ ਗਿਆ। ਇਸ

ਮਲੋਟ ਦੇ ਸੀਵਰੇਜ਼ ਸਿਸਟਮ ਨੂੰ ਮੁੜ ਤੋਂ ਸੁਰਜੀਤ ਕਰਨ ਲਈ 35.20 ਕਰੋੜ ਦੀ ਰਾਸ਼ੀ ਦਾ ਪ੍ਰੋਜੈਕਟ ਪਾਸ : ਡਾ.ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ ਦੇ ਸੀਵਰੇਜ਼ ਸਿਸਟਮ ਨੂੰ ਮੁੜ ਤੋਂ ਸੁਰਜੀਤ ਕਰਨ ਲਈ 35.20 ਕਰੋੜ ਦੀ ਰਾਸ਼ੀ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ

ਪੰਜਾਬ ਸਰਕਾਰ ਵੱਲੋਂ ਸ਼ਰਾਬ ਫੈਕਟਰੀ, ਜ਼ੀਰਾ ਬੰਦ ਕਰਨ ਦੇ ਐਲਾਨ ਨੂੰ ਸਾਂਝੇ ਲੋਕ ਸੰਘਰਸ਼ ਦੀ ਜਿੱਤ : ਬੁਰਜ਼ਗਿੱਲ/ਧਨੇਰ

ਬਰਨਾਲਾ, 17 ਜਨਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ ਪੰਜਾਬ ਸਰਕਾਰ ਵੱਲੋਂ ਸ਼ਰਾਬ ਫੈਕਟਰੀ, ਜ਼ੀਰਾ ਬੰਦ ਕਰਨ ਦੇ ਐਲਾਨ ਨੂੰ ਸਾਂਝੇ ਲੋਕ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਅਦ ਸਾਂਝੇ ਲੋਕ

ਪੰਜਾਬ ਦੇ ਸਾਰੇ ਮੁੱਖ ਜੰਕਸ਼ਨਾਂ ਉੱਤੇ ਬਹੁਤ ਜਲਦ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ : ਲਾਲਜੀਤ ਸਿੰਘ ਭੁੱਲਰ

ਐਸ.ਏ.ਐਸ. ਨਗਰ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕ ਸੁਰੱਖਿਆ ਪ੍ਰਤੀ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੜਕ ਸੁਰੱਖਿਆ ਹਫ਼ਤੇ ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼ਿਰਕਤ ਕੀਤੀ

ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ : ਮੀਤ ਹੇਅਰ
  • ਖਣਨ ਮੰਤਰੀ ਨੇ ਪਲੇਠੀ ਮੀਟਿੰਗ ਵਿੱਚ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ

ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਇਹ ਗੱਲ ਖਣਨ ਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ

ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਅਮਨ ਅਰੋੜਾ

ਸੁਨਾਮ, 17 ਜਨਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਨਾਮ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੰਤਵ ਦੀ ਪੂਰਤੀ ਲਈ ਪੂਰੀ ਤਨਦੇਹੀ ਨਾਲ