ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਦੀ ਮਾਲਬਰੋ ਸ਼ਰਾਬ ਫੈਕਟਰੀ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਵਾਤਾਵਰਨ ਨਾਲ ਖਿਲਵਾੜ
news
Articles by this Author
ਚੰਡੀਗੜ, 17 ਜਨਵਰੀ : ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਬੱਚੇ ਪਤੰਗ ਚੜਾਉਣ ਦੇ ਵਾਸਤੇ ਇਸ ਡੋਰ ਦੀ ਵਰਤੋਂ ਨਾ ਕਰਨ। ਸ. ਸੰਧਵਾਂ ਨੇ ਕਿਹਾ ਕਿ ਚਾਇਨਾ ਡੋਰ ਨਾ ਕੇਵਲ ਪਤੰਗ
- ਕਾਰਪੋਰੇਸ਼ਨ ਦੇ ਰੀਜਨਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਵਣ ਮੰਤਰੀ ਵੱਲੋਂ ਪਾਰਦਰਸ਼ਿਤਾ ਉੱਤੇ ਜੋਰ
ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਵਲ ਹੇਠਲਾ ਰਕਬਾ ਵਧਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਹਰ ਕਦਮ ਚੁੱਕਣ ਹਿੱਤ ਵਚਨਬੱਧ ਹੈ। ਇਸ ਵਿੱਚ ਪੰਜਾਬ ਰਾਜ ਵਣ ਵਿਕਾਸ ਨਿਗਮ ਦਾ ਬੇਹੱਦ ਅਹਿਮ ਰੋਲ ਹੈ
- ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ
ਚੰਡੀਗੜ੍ਹ, 17 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੀਤੇ 10 ਮਹੀਨਿਆਂ
- ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ
ਚੰਡੀਗੜ੍ਹ, 17 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ
- ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਅਧਿਆਪਕਾਂ ਦੀ ਭਰਤੀ ਦਾ ਕੰਮ ਜਾਰੀ ਰਹੇਗਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ
- ਰਾਜ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਕੈਬਨਿਟ ਮੰਤਰੀ
- ਮੁੱਖ ਮੰਤਰੀ ਦਾ ਸੁਨੇਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੰਦਿਆਂ ਕਿਹਾ, 'ਭ੍ਰਿਸ਼ਟਾਚਾਰ ਦੀ ਸਰਕਾਰੀ ਕੰਮਾਂ 'ਚ ਕੋਈ ਥਾਂ ਨਹੀਂ'
- ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ: ਹਰਭਜਨ ਸਿੰਘ ਈ.ਟੀ.ਓ.
ਪਟਿਆਲਾ, 17 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਅਤੇ
- ਪਹਿਲੀ ਸਰਕਾਰ-ਕਿਸਾਨ ਮਿਲਣੀ 12 ਫ਼ਰਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗੀ; ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਮੂਲੀਅਤ
- ਪੰਜਾਬ ਦੀ ਖੇਤੀ ਨੀਤੀ ਕਿਹੋ ਜਿਹੀ ਹੋਵੇ: ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਤੋਂ ਮੰਗੇ ਜਾਣਗੇ ਸੁਝਾਅ
- ਖੇਤੀਬਾੜੀ ਮੰਤਰੀ ਨੇ ਕਿਹਾ, ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਹੋਵੇਗੀ ਤਿਆਰ
- ਕਿਸਾਨਾਂ ਨੂੰ
ਚੰਡੀਗੜ੍ਹ 17 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 31 ਮੈਂਬਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ ਕੀਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ਼੍ਰੀ ਅਨਿੱਲ ਜੋਸ਼ੀ ਸਾਬਕਾ ਮੰਤਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦੇ ਚੇਅਰਮੈਨ ਅਤੇ ਸ਼੍ਰੀ ਐਨ.ਕੇ. ਸ਼ਰਮਾ ਸਾਬਕਾ ਵਿਧਾਇਕ ਇਸ ਬੋਰਡ ਦੇ ਵਾਈਸ ਚੇਅਰਮੈਨ
- - ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਲਈ ਜ਼ਿਲ੍ਹਿਆਂ ਤੋਂ ਪ੍ਰੋਜੈਕਟਾਂ ਦੀ ਮੰਗ
- - ਪ੍ਰੋਜੈਕਟਾਂ ਲਈ ਤਜਵੀਜਾਂ ਅਪਲਾਈ ਕਰਨ ਸਬੰਧੀ ਆਖਰੀ ਮਿਤੀ 20 ਜਨਵਰੀ
ਚੰਡੀਗੜ੍ਹ, 17 ਜਨਵਰੀ : ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ, ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਮੁੱਖ ਮੰਤਰੀ