ਵਾਸਿੰਗਟਨ, 15 ਜਨਵਰੀ : ਅਮਰੀਕਾ ਦੀ ਆਰ ਬੋਨੀ ਗੈਬਰੀਏਲ ਨੇ 71ਵਾਂ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ। ਪਹਿਲੀ ਰਨਰ ਅੱਪ ਵੈਨੇਜ਼ੁਏਲਾ ਦੀ ਡਾਇਨਾ ਸਿਲਵਾ ਅਤੇ ਦੂਜੀ ਰਨਰ ਅੱਪ ਡੋਮਿਨਿਕਨ ਰੀਪਬਲਿਕ ਦੀ ਐਮੀ ਪੇਨਾ ਰਹੀ। ਇਹ ਮੁਕਾਬਲਾ ਅਮਰੀਕਾ ਦੇ ਨਿਊ ਓਰਲੀਨਜ਼ ਸ਼ਹਿਰ ਵਿੱਚ ਹੋਇਆ। ਇਸ 'ਚ 25 ਸਾਲਾ ਦਿਵਿਤਾ ਰਾਏ ਨੇ ਭਾਰਤ ਦੀ ਨੁਮਾਇੰਦਗੀ ਕੀਤੀ, ਜੋ ਟਾਪ 5 'ਚ ਨਹੀਂ
news
Articles by this Author
ਜਗਰਾਓਂ, 15 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬਧ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਸਮਾਜਿੱਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿੱਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ
ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਿਤ ਮਾਸਟਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਆਮ ਵਿਅਕਤੀ ਜ਼ਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜ਼ੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ। ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ
- - ਖੇਡ ਮੰਤਰੀ ਨੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਚੱਲ ਰਹੇ ਅੰਡਰ-19 ਹਾਕੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ 'ਚ ਕੀਤੀ ਸ਼ਿਰਕਤ
ਨਾਭਾ, 15 ਜਨਵਰੀ : ਸਰਕਾਰੀ ਰਿਪੁਦਮਨ ਕਾਲਜ ਦੇ ਮੈਦਾਨ 'ਚ ਮਹਾਰਾਜਾ ਹੀਰਾ ਸਿੰਘ ਕਲੱਬ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਅੰਡਰ-19 ਹਾਕੀ ਟੂਰਨਾਮੈਂਟ ਦੇ ਸਮਾਪਤ ਸਮਾਰੋਹ ਮੌਕੇ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ
ਗੁਰਦਾਸਪੁਰ, 15 ਜਨਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਉਦਾਸੀਨ ਰਵੱਈਏ ਕਾਰਨ ਕਿਸਾਨ ਯੂਨੀਅਨਾਂ ਨੇ ਪੰਜਾਬ ਦੇ 13 ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ
ਪਟਿਆਲਾ, 15 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਮਰੀਕਾ ਦੇ ਧਨਾਢ ਕਾਰੋਬਾਰੀ ਅਤੇ ਰਾਸ਼ਟਰਪਤੀ ਐਵਾਰਡ ਜੇਤੂ ਦਰਸ਼ਨ ਸਿੰਘ ਧਾਲੀਵਾਲ ਅਤੇ ਰੱਖੜਾ ਭਰਾਵਾਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਚਰਨਜੀਤ ਸਿੰਘ ਰੱਖੜਾ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ
ਹੁਸ਼ਿਆਰਪੁਰ, 15 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਸਾਡੇ ਵੱਲੋਂ ਅਪਣਾਈ ਗਈ ਸਾਵਧਾਨੀ ਸਾਡੀਆਂ ਅਤੇ ਹੋਰ ਕੀਮਤੀ ਜਾਨਾਂ ਨੂੰ ਬਚਾ ਸਕਦੀ ਹੈ। ਉਹ ਐਤਵਾਰ ਨੂੰ ਸੜਕ ਸੁਰੱਖਿਆ ਸਪਤਾਹ ਤਹਿਤ ਨਲੋਈਆਂ ਚੌਕ ਹੁਸ਼ਿਆਰਪੁਰ ਵਿਖੇ ਵਾਹਨਾਂ 'ਤੇ ਰਿਫਲੈਕਟਰ ਲਗਾਉਣ ਮੌਕੇ ਵਾਹਨ ਚਾਲਕਾਂ
ਸਰੀ, 15 ਜਨਵਰੀ : ਸਰੀ (ਕੈਨੇਡਾ) ਵਿਚ ਗਲੋਬਲ ਵਿਲੇਜ ਚੈਰੀਟੇਬਲ ਰਾਤ ਨੂੰ ਚਮਕਣ ਵਾਲੀਆਂ ਕਿੱਟਾਂ ਤੇ ਜੈਕਟਾਂ ਵੰਡੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੀ ਨੁਮਾਇੰਦਾ ਮੀਰਾ ਨੇ ਇਕ ਬਿਆਨ ਵਿਚ ਅਪੀਲ ਕੀਤੀ ਜਾਗਰੂਕ ਤੇ ਜ਼ਿੰਮੇਵਾਰ ਦੋਸਤੋ, ਗੁਰੂ ਮਿਹਰ, ਸਾਲ 2023 ਸਾਡੇ ਲਈ ਕਿਰਪਾ ਵਾਲਾ ਚੜ੍ਹਿਆ ਹੈ। ਆਸ ਕਰਦੇ ਹਾਂ ਕਿ ਤੁਹਾਡੇ ਪਰਿਵਾਰ ਲਈ ਵੀ ਨਵੇਂ ਸਾਲ ਦੀ ਸ਼ੁਭ
- ਜਹਾਜ਼ 'ਚ 53 ਨੇਪਾਲੀ, 5 ਭਾਰਤੀ, 4 ਰੂਸੀ, 2 ਕੋਰੀਆਈ, 1 ਅਰਜਨਟੀਨੀ ਅਤੇ ਆਇਰਲੈਂਡ, ਆਸਟ੍ਰੇਲੀਆ ਅਤੇ ਫਰਾਂਸ ਦਾ ਇਕ-ਇਕ ਯਾਤਰੀ ਸਵਾਰ ਸੀ।
- ਬਚਾਅ ਕਾਰਜ ਜਾਰੀ ਹਨ ਅਤੇ ਹਵਾਈ ਅੱਡਾ ਫਿਲਹਾਲ ਬੰਦ ਹੈ।
ਪੋਖਰਾ (ਨੇਪਾਲ), 15 ਜਨਵਰੀ : ਨਿਊਜ਼ ਏਜੰਸੀ ਏਐਫਪੀ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਨੇਪਾਲ ਵਿੱਚ ਅੱਜ ਸਵੇਰੇ ਰਾਜਧਾਨੀ ਕਾਠਮੰਡੂ ਤੋਂ ਤਕਰੀਬਨ 72 ਲੋਕਾਂ
- - ਮੂਲ ਅਨਾਜ ਦੇ ਫ਼ਾਇਦਿਆਂ ਬਾਰੇ ਜਾਗਰੂਕਤਾ ਲਹਿਰ ਚਲਾਉਣ ਦੀ ਲੋੜ : ਡਾ. ਬਲਬੀਰ ਸਿੰਘ
- - ਨਿਰੋਗ ਸਰੀਰ ਲਈ ਮੋਟੇ ਅਨਾਜ ਦੀ ਵਰਤੋਂ ਬਹੁਤ ਜ਼ਰੂਰੀ : ਕੁਲਤਾਰ ਸਿੰਘ ਸੰਧਵਾਂ
- - ਮਿਲੇਟ ਮੇਲੇ ‘ਚ ਮੋਟੇ ਅਨਾਜ ਦੇ ਲਗਾਏ ਗਏ ਵੱਖ ਵੱਖ ਸਟਾਲ ਰਹੇ ਖਿਚ ਦਾ ਕੇਂਦਰ
ਐਸ.ਏ.ਐਸ.ਨਗਰ,15 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਸਿਹਤ