news

Jagga Chopra

Articles by this Author

ਹਾਈਕੋਰਟ ਦੀ ਵਕੀਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੋਹਾਲੀ ਦੇ ਐਸਐਸਪੀ ਨੂੰ ਕੀਤੀ ਸ਼ਿਕਾਇਤ
  • - ਐਡਵੋਕੇਟ ਵੰਦਨਾ ਸ਼ਰਮਾ ਨੇ ਕਿਹਾ, ਗੈਂਗਸਟਰਾਂ ਦੇ ਗਰੁੱਪ ਦੀ ਸਾਜ਼ਿਸ਼, ਆਪਣੀ ਤੇ ਪਰਿਵਾਰ ਦੀ ਸੁਰੱਖਿਆ ਮੰਗੀ

ਚੰਡੀਗੜ੍ਹ, 15 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਇੱਕ ਮਹਿਲਾ ਵਕੀਲ ਨੂੰ ਧਮਕੀ ਦਾ ਕਾਲ ਆਇਆ ਹੈ। ਫੋਨ ਕਰਨ ਵਾਲੇ ਨੇ ਉਸਨੂੰ ਅਤੇ ਉਸਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵਕੀਲ ਨੇ ਇਸ ਦੀ ਸ਼ਿਕਾਇਤ ਐਸਐਸਪੀ ਮੁਹਾਲੀ ਅਤੇ

ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਖੇਡ ਸੱਭਿਆਚਾਰ ਵਿਕਸਤ ਕਰਨਾ ਜ਼ਰੂਰੀ : ਮੀਤ ਹੇਅਰ
  • - ਖੇਡ ਮੰਤਰੀ ਮੀਤ ਹੇਅਰ ਵੱਲੋਂ ਖਿਡਾਰੀਆਂ ਦੇ ਪਿੰਡ ਫ਼ਤਿਹਪੁਰ ਨੂੰ ਖੇਡ ਮੈਦਾਨ ਦਾ ਤੋਹਫ਼ਾ, ਨੀਂਹ ਪੱਥਰ ਰੱਖਿਆ

ਨਾਭਾ, 15 ਜਨਵਰੀ : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਾਭਾ ਹਲਕੇ ਦੇ ਖੇਡਾਂ ਨਾਲ ਜੁੜੇ ਪਿੰਡ, ਖਾਸ ਕਰਕੇ ਵਾਲੀਬਾਲ ਖੇਡ ਦੇ ਖਿਡਾਰੀਆਂ ਲਈ ਅਹਿਮ ਪਿੰਡ ਫਤਿਹਪੁਰ ਵਿਖੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ

ਪੁਲਿਸ ਵੱਲੋਂ ਡੇਰਾ ਪ੍ਰੇਮੀ ਦੀ ਟਾਰਗੇਟ ਕਿਲਿੰਗ 'ਚ ਸ਼ਾਮਲ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦਾ ਕਾਰਕੁਨ ਗ੍ਰਿਫਤਾਰ
  • - ਗ੍ਰਿਫਤਾਰ ਮੁਲਜ਼ਮ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ 'ਚ ਸ਼ਾਮਲ: ਡੀਜੀਪੀ ਗੌਰਵ ਯਾਦਵ
  • - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 15 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ: ਧਾਲੀਵਾਲ
  • - ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਈ
  • - ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਪੈਦਾ ਕਰਨ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਸਬੰਧੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ

ਚੰਡੀਗੜ੍ਹ, 15 ਜਨਵਰੀ : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ

ਸੂਬੇ 'ਚ ਜਲ ਸਰੋਤ, ਇਤਿਹਾਸਕ ਤੇ ਸਭਿਆਚਾਰਕ ਇਮਾਰਤਾਂ ਨੂੰ ਸੈਰ ਸਪਾਟੇ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ : ਮੰਤਰੀ ਮਾਨ
  • - ਕਿਹਾ! ਆਮ ਆਦਮੀ ਪਾਰਟੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ

ਲੁਧਿਆਣਾ, 15 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਜਲ ਸਰੋਤਾਂ, ਸੱਭਿਚਾਰਕ ਅਤੇ ਵਿਰਾਸਤੀ ਸਥਾਨਾ ਰਾਹੀਂ ਸੈਰ-ਸਪਾਟੇ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਇੱਕ ਰੋਡਮੈਪ ਤਿਆਰ ਕੀਤਾ

ਛੁੱਟੀਆਂ ਦੌਰਾਨ ਸ਼ੁਰੂ ਕੀਤੀ ਆਨਲਾਈਨ ਪੜ੍ਹਾਈ ਨੂੰ ਵਿਦਿਆਰਥੀਆਂ ਨੇ ਦਿੱਤਾ ਭਰਵਾਂ ਹੁੰਗਾਰਾ: ਹਰਜੋਤ ਬੈਂਸ
  • - 12 ਲੱਖ ਤੋਂ ਵੀ ਵੱਧ ਵਿਦਿਆਰਥੀਆਂ ਨੇ ਆਨਲਾਈਨ ਜਮਾਤਾਂ ਵਿੱਚ ਕੀਤੀ ਸ਼ਮੂਲੀਅਤ
  • - ਰੋਜ਼ਾਨਾ ਸਿੱਖਿਆ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੋਂ ਹੁੰਦਾ ਸਿੱਧਾ ਪ੍ਰਸਾਰਨ

ਚੰਡੀਗੜ੍ਹ, 15 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ

ਰੂਸ ਨੇ ਫਿਰ ਯੂਕਰੇਨ 'ਤੇ 33 ਮਿਜ਼ਾਈਲਾਂ ਦਾਗੀਆਂ, 2 ਲੋਕਾਂ ਦੀ ਮੌਤ, 60 ਜ਼ਖ਼ਮੀ

ਕੀਵ, 15 ਜਨਵਰੀ : ਰੂਸ ਨੇ ਇਕ ਵਾਰ ਫਿਰ ਯੂਕਰੇਨ 'ਤੇ 33 ਮਿਜ਼ਾਈਲਾਂ ਦਾਗੀਆਂ। ਯੂਕਰੇਨ ਦੇ ਸ਼ਹਿਰ ਡਨੀਪਰੋ ਵਿੱਚ ਇੱਕ ਨੌਂ ਮੰਜ਼ਿਲਾ ਇਮਾਰਤ ਵਿੱਚ ਇੱਕ ਮਿਜ਼ਾਈਲ ਡਿੱਗਣ ਨਾਲ 12 ਲੋਕਾਂ ਦੀ ਮੌਤ ਹੋ ਗਈ ਅਤੇ 60 ਜ਼ਖ਼ਮੀ ਹੋ ਗਏ। ਯੂਕਰੇਨ ਦੇ ਰਾਸ਼ਟਰਪਤੀ ਦਫਤਰ ਦੇ ਉਪ ਮੁਖੀ ਕਿਰਿਲੋ ਟਿਮੋਸ਼ੇਨਕੋ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਹਮਲੇ ਤੋਂ ਬਾਅਦ

ਚੌਧਰੀ ਸੰਤੋਖ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਸਸਕਾਰ, ਰਾਹੁਲ ਗਾਂਧੀ ਨੇ ਦਿੱਤੀ ਸਰਧਾਂਜਲੀ

ਧਾਲੀਵਾਲ, 15 ਜਨਵਰੀ : ਜਲੰਧਰ ਤੋਂ ਕਾਂਗਰਸ ਪਾਰਟੀ ਦੇ ਪਾਰਲੀਮੈਂਟ ਮੈਂਬਰ ਸੰਤੋਖ ਸਿੰਘ ਚੌਧਰੀ ਬੀਤੇ ਕੱਲ੍ਹ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਜਿੰਨ੍ਹਾਂ ਦਾ ਅੱਜ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਕਰ ਦਿੱਤਾ ਗਿਆ। ਚੌਧਰੀ ਸੰਤੋਖ ਸਿੰਘ ਦੀ ਅੰਤਿਮ ਯਾਤਰਾ ਅੱਜ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਂਕ ਤੋਂ ਰਵਾਨਾ ਹੋਈ, ਜੋ ਉਨ੍ਹਾਂ ਦੇ ਪਿੰਡ ਪੁੱਜੀ।

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਅੱਠਵੀਂ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਦਾ ਤੋਹਫਾ ਦਿੰਦੇ ਹੋਏ ਹਰੀ ਝੰਡੀ ਦਿਖਾਈ।

ਆਂਧਰਾ ਪ੍ਰਦੇਸ਼, 15 ਜਨਵਰੀ :  ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੈਸਿੰਗ ਰਾਹੀਂ ਸਿੰਕਦਰਾਬਾਦ ਅਤੇ ਵਿਸ਼ਾਖਾਪਟਨਮ ਵਿੱਚਕਾਰ ਅੱਜ ਮਕਰ ਸੰਕ੍ਰਰਾਂਤੀ ਮੌਕੇ ਦੇਸ਼ ਨੂੰ ਅੱਠਵੀਂ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਦਾ ਤੋਹਫਾ ਦਿੰਦੇ ਹੋਏ ਹਰੀ ਝੰਡੀ ਦਿਖਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਵੰਦੇ ਭਾਰਤ ਐਕਸਪ੍ਰੈਸ ਭਾਰਤ ਦਾ ਪ੍ਰਤੀਕ ਹੈ ਜੋ ਆਪਣੇ ਹਰ

ਮੱਧ ਪ੍ਰਦੇਸ਼ ’ਚ ਯਾਤਰੀ ਬੱਸ ਹਾਦਸੇ ’ਚ 3 ਦੀ ਮੌਤ, 43 ਜਖ਼ਮੀ

ਖਰਗੋਨ, 15 ਜਨਵਰੀ : ਮੱਧ ਪ੍ਰਦੇਸ਼ ਦੇ ਜਿਲ੍ਹਾ ਖਰਗੋਨ ਦੇ ਬਰਵਾਹ ’ਚ ਇੱਕ ਯਾਤਰੀ ਬੱਸ ਪਲਟਣ ਕਾਰਨ ਤਿੰਨ ਲੋਕਾਂ ਦੀ ਮੌਤ ਅਤੇ 43 ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲਿਆਂ ’ਚ ਦੋ ਵਿਅਕਤੀ ਅਤੇ ਇੱਕ ਔਰਤ ਸ਼ਾਮਿਲ ਹੈ। ਬੱਸ ’ਚ ਸਵਾਰ ਯਾਤਰੀਆਂ ਦੇ ਕਹਿਣ ਅਨੁਸਾਰ ਡਰਾਈਵਰ ਬੱਸ ਨੂੰ ਤੇਜ਼ ਚਲਾ ਰਿਹਾ ਸੀ, ਜਿਸ ਕਾਰਨ ਇੱਕ ਹੋਰ ਵਾਹਨ ਨੂੰ ਓਵਰਟੈਕ