ਲੁਧਿਆਣਾ, 14 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਸਕੂਲੀ ਬੱਚੀਆਂ ਦੇ ਨਾਲ ਲੋਹੜੀ ਦਾ ਤਿਉਂਹਾਰ ਮਨਾਇਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਧੀਆਂ ਦਾ ਸਨਮਾਨ ਕਰਨਾ ਸਮੇਂ ਦੀ ਲੋੜ ਹੈ, ਹੁਣ ਧੀਆਂ ਮੁੰਡਿਆਂ ਤੋਂ
news
Articles by this Author
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਗੁਰਸੇਵਕ ਸਿੰਘ ਸਹੋਤਾ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਆਪਣੇ ਮਹਾਨ ਸ਼ਹੀਦਾਂ 40 ਮੁਕਤਿਆ ਨੂੰ ਸਰਧਾ ਦੇ ਫੁੱਲ ਭੇਂਟ ਕਰਦੇ ਹੋਏ ਅੱਜ ਮਾਘੀ ਦੇ ਮਹਾਨ ਦਿਹਾੜੇ ਤੇ ਸ੍ਰੀ ਦਰਬਾਰ ਸਾਹਿਬ, ਮੁਕਤਸਰ ਡੇਰਾ ਮਸਤਾਨ ਸਿੰਘ ਵਿਖੇ ਕੀਤੀ ਗਈ ਪੰਥਕ ਕਾਨਫਰੰਸ ਵਿਚ ਜਿਥੇ ਸ਼ਹੀਦਾਂ ਦੇ ਪੂਰਨਿਆ ਉਤੇ ਦ੍ਰਿੜਤਾ ਨਾਲ ਪਹਿਰਾ ਦਿੰਦੇ ਹੋਏ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ ਵੱਖ ਰਾਜਨੀਤਕ ਧਿਰਾਂ ਦੇ ਵੱਡੇ ਆਗੂ ਭਰਨਗੇ ਹਾਜਰੀ
ਮਹਿਲ ਕਲਾਂ 14 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਅਮਰ ਸਹੀਦ ਸੇਵਾ ਸਿੰਘ ਠੀਕਰੀਵਾਲਾ ਦੀ 89ਵੀ ਬਰਸੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਧਾ ਅਤੇ ਉਤਸਾਹ ਨਾਲ ਮਨਾਈ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਰਾਜਨੀਤਕ, ਧਾਰਮਿਕ, ਕਿਸਾਨ
- ਲੋਕਾਂ ਦੀ ਸੇਵਾ ਨੂੰ ਸਮਰਪਿਤ ਸਖਸ਼ੀਅਤਾਂ ਦਾ ਹਮੇਸ਼ਾ ਸਨਮਾਨ ਕਰੋ : ਬਾਬਾ ਜੰਗ ਸਿੰਘ ਦੀਵਾਨਾ
ਮਹਿਲ ਕਲਾਂ 14 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਡੇਰਾ ਬਾਬਾ ਭਜਨ ਸਿੰਘ ਜੀ ਪਿੰਡ ਦੀਵਾਨਾ ਦੇ ਮੁੱਖ ਸੇਵਾਦਾਰ ਬਾਬਾ ਜੰਗ ਸਿੰਘ ਦੀਵਾਨਾ ਦੀ ਅਗਵਾਈ ਹੇਠ ਲੋਹੜੀ ਅਤੇ ਪਵਿੱਤਰ ਤਿਉਹਾਰ ਮਾਘੀ ਨੂੰ ਸਮਰਪਿਤ ਪ੍ਰਸਾਦ ਅਤੇ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮੁੰਗਫਲੀ ਅਤੇ
- ਪਰਮਿੰਦਰ ਸਿੰਘ ਗਰੇਵਾਲ (ਠੱਕਰਵਾਲ) ਪ੍ਰਧਾਨ, ਜਗਤਾਰ ਸਿੰਘ ਪੰਡੋਰੀ ਖਜਾਨਚੀ ਅਤੇ ਗੁਰਸੇਵਕ ਸਹੋਤਾ ਜਨਰਲ ਸਕੱਤਰ ਚੁਣੇ
ਮਹਿਲ ਕਲਾਂ 14 ਜਨਵਰੀ (ਭੁਪਿੰਦਰ ਸਿੰਘ ਧਨੇਰ) : ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਭਾ ਰਿਹਾ ਸਮਾਜ ਭਲਾਈ ਕਲੱਬ (ਪੰਜਾਬ) ਸਮਾਜ ਭਲਾਈ ਕੰਮਾਂ ਵਿੱਚ ਹਮੇਸ਼ਾ ਮੋਹਰੀ ਰੋਲ ਅਦਾ ਕਰਦਾ ਆ ਰਿਹਾ ਹੈ। ਅੱਜ ਸਥਾਨਕ ਕਸਬਾ ਮਹਿਲ ਕਲਾਂ ਵਿਖੇ ਕਲੱਬ ਆਗੂਆਂ
ਸੁਲਤਾਨਪੁਰ ਲੋਧੀ, 14 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਨਿਰਮਲ ਕੁਟੀਆ ਸੀਚੇਵਾਲ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਿਰਮਲ ਕੁਟੀਆ ਤੋਂ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਪਿੰਡ
ਮੋਹਾਲੀ 14 ਜਨਵਰੀ : ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਮੋਟੇ ਅਨਾਜ ਦੇ ਫ਼ਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਮੋਹਾਲੀ ਵਿਖੇ 15 ਜਨਵਰੀ ਨੂੰ ‘ਮਿਲੇਟ ਮੇਲਾ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਮੇਲਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਫ਼ੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਪੰਜਾਬ ਵਲੋਂ ਖੇਤੀ ਵਿਰਾਸਤ ਮਿਸ਼ਨ, ਪੀ. ਜੀ. ਆਈ
- - ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 14 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ
ਮੋਹਾਲੀ 14 ਜਨਵਰੀ : ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਜਰਨੈਲ ਘੁਮਾਣ, ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ ਸੰਗੀਤਕਾਰਾਂ ਦੀ ਕਲਾ ਨੂੰ ਤਰਾਸ਼ਣ ਲਈ “ਗਾਉਂਦਾ ਪੰਜਾਬ-ਇਕ ਪਿੰਡ ਇਕ ਕਲਾਕਰ” ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। “ਗਾਉਂਦਾ ਪੰਜਾਬ” ਪ੍ਰੋਗਰਾਮ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ ਦੂਰ-ਦੁਰਾਡੇ