ਅੰਮ੍ਰਿਤਸਰ 14 ਜਨਵਰੀ : ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ:ਟੀ:ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲਗਭਗ 96 ਲੱਖ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਉਣ ਦੇ ਇਰਾਦੇ ਨਾਲ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਉਤੇ ਆਈ ਸ਼ਿਕਾਇਤ ਦਾ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ
news
Articles by this Author
ਲੁਧਿਆਣਾ, 14 ਜਨਵਰੀ : ਇਕ ਦਿਨ ਦੇ ਬ੍ਰੇਕ ਤੋਂ ਬਾਅਦ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਸਵੇਰੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੋਂ ਆਪਣੀ ਭਾਰਤ ਜੋੜੋ ਯਾਤਰਾ ਮੁੜ ਸ਼ੁਰੂ ਕੀਤੀ। ਇਸ ਤੋਂ ਬਾਅਦ ਦੁਪਹਿਰ ਨੂੰ ਫਿਲੌਰ-ਗੁਰਾਇਆ ਵਿਖੇ ਟੀ-ਬ੍ਰੇਕ ਹੋਵੇਗਾ। ਬਾਅਦ ਦੁਪਹਿਰ ਇਹ ਯਾਤਰਾ ਗੁਰਾਇਆ ਤੋਂ ਫਗਵਾੜਾ ਲਈ ਰਵਾਨਾ ਹੋਈ। ਜਿੱਥੇ ਰਾਤ ਠਹਿਰੇਗੀ। ਅਗਲੇ ਦਿਨ
ਫਗਵਾੜਾ, 14 ਜਨਵਰੀ : ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਲੀਮੈਂਟ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਕਿ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿਸ ਤੋਂ
- - ਮੁੱਖ ਮੰਤਰੀ ਨੇ ਕੁਰਾਲੀ ਦੇ ਸਿਹਤ ਕੇਂਦਰ ਦਾ ਕੀਤਾ ਅਚਨਚੇਤ ਦੌਰਾ
- - ਲੋਕ ਭਲਾਈ ਨਾਲ ਜੁੜੇ ਖੇਤਰਾਂ ਲਈ ਫੰਡ ਦੀ ਕੋਈ ਕਮੀ ਨਹੀਂ
ਐਸ.ਏ.ਐਸ. ਨਗਰ, 14 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਦੀ ਮੁਕੰਮਲ ਕਾਇਆਕਲਪ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਕਾਰਜਾਂ ਵਿਚ ਫੰਡਾਂ ਦੀ
- -- 78 ਲੱਖ ਦੀ ਲਾਗਤ ਨਾਲ ਬਣੇ ਡਾਇਲਸੈਸ ਸੈਂਟਰ ਦਾ ਕੀਤਾ ਉਦਘਾਟਨ
- -- ਰਾਜ ਪੱਧਰੀ ਸਮਾਗਮ "ਧੀਆਂ ਦੀ ਲੋਹੜੀ" ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
- -- ਜਲਦ ਮਹਿਲਾਵਾਂ ਨੂੰ ਮੁਹੱਈਆ ਹੋਵੇਗਾ 1000 ਰੁਪਏ ਪ੍ਰਤੀ ਮਹੀਨੇ ਦਾ ਤੋਹਫ਼ਾ
- -- 6 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹੋਵੇਗੀ ਨਵੀਂ ਭਰਤੀ
ਬਠਿੰਡਾ, 13 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ
ਚੰਡੀਗੜ੍ਹ, 13 ਜਨਵਰੀ : ਪਿਛਲੇ ਦਿਨੀਂ PCS ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਲੋਕਾਂ ਦੇ ਕੰਮ ਰੁਕੇ ਸੀ, ਉਸ ਲਈ PCS ਅਫਸਰ ਏਸ ਸ਼ਨੀਵਾਰ ਤੇ ਐਤਵਾਰ ਵੀ ਦਫ਼ਤਰਾਂ ਵਿੱਚ ਜਾ ਕੇ ਕੰਮ ਕਰਨਗੇ। ਇਸ ਸੰਬੰਦੀ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਦਿਆਂ PCS ਅਫ਼ਸਰਾਂ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ।
ਲੁਧਿਆਣਾ, 12 ਜਨਵਰੀ : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਲੋਂ ਪਿੰਡ, ਮੁਸ਼ਕਾਬਾਦ (ਸਮਰਾਲਾ) ਵਿਖੇ ਡੇਅਰੀ ਖੇਤਰ ਸੰਬੰਧੀ ਕਿਸਾਨ ਉਤਪਾਦਕ ਸੰਗਠਨ ਸਥਾਪਿਤ ਕਰਨ ਹਿਤ ਜਾਗੂਰਕਤਾ ਅਤੇ ਪ੍ਰੇਰਨਾ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਵਲੋਂ ਨਾਬਾਰਡ ਬੈਂਕ ਕੋਲੋਂ ਵਿਤੀ ਸਹਾਇਤਾ ਪ੍ਰਾਪਤ ਇਸ ਪ੍ਰਾਜੈਕਟ ਸੰਬੰਧੀ ਡਾ. ਪਰਕਾਸ਼ ਸਿੰਘ ਬਰਾੜ
ਲੁਧਿਆਣਾ, 12 ਜਨਵਰੀ : ਪੀ ਏ ਯੂ ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਨੇ ਐਮ.ਬੀ.ਏ./ਐਮ.ਬੀ.ਏ. (ਖੇਤੀਬਾੜੀ) ਅਤੇ ਪੀ.ਐਚ.ਡੀ ਦੇ ਵਿਦਿਆਰਥੀਆਂ ਲਈ ਸਕੂਲ ਦੇ ਨਿਰਦੇਸ਼ਕ ਡਾ. ਰਮਨਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਸੁਧਾਰ ਅਤੇ ਮੇਹਦੀਆਣਾ ਸਾਹਿਬ ਦੀ ਇੱਕ ਰੋਜ਼ਾ ਵਿਦਿਅਕ ਯਾਤਰਾ ਦਾ ਆਯੋਜਨ ਕੀਤਾ। ਉਹਨਾਂ ਨੂੰ ਸੁਰੱਖਿਅਤ ਖੇਤੀ, ਕਿਰਾਏ ਤੇ ਮਸੀਨਰੀ ਚਲਾਉਣ, ਫੁੱਲਾਂ ਦੇ ਬੀਜ ਉਤਪਾਦਨ
ਲੁਧਿਆਣਾ, 12 ਜਨਵਰੀ : ਲੋਹੜੀ ਉੱਤਰੀ ਭਾਰਤ ਵਿੱਚ, ਮੁੱਖ ਤੌਰ ’ਤੇ ਪੰਜਾਬ ਵਿੱਚ ਮਨਾਇਆ ਜਾਣ ਵਾਲਾ ਇੱਕ ਪ੍ਰਸਿੱਧ ਤਿਉਹਾਰ ਹੈ। ਪਸਾਰ ਸਿੱਖਿਆ ਵਿਭਾਗ ਵੱਲੋਂ ਕੈਰੋਂ ਕਿਸਾਨ ਘਰ, ਪੀ.ਏ.ਯੂ. ਵਿਖੇ ਲੋਹੜੀ ਮਨਾਈ ਗਈ ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਸਾਡੀਆਂ ਪਰੰਪਰਾਵਾਂ ਨੂੰ ਜਿਉਂਦਾ
ਨਵੀਂ ਦਿੱਲੀ, 12 ਜਨਵਰੀ : ਉੱਤਰਾਖੰਡ ਦੇ ਜੋਸ਼ੀਮਠ ਵਿੱਚ ਜ਼ਮੀਨ ਧਸਣ ਦੇ ਮਾਮਲੇ ਦੇ ਕਾਰਨ ਲੋਕਾਂ ਲਈ ਸੁਰੱਖਿਅਤ ਜਗ੍ਹਾ 'ਤੇ ਸ਼ਿਫਟ ਕਰਨ ਦਾ ਕੰਮ ਜਾਰੀ ਹੈ। ਧਰਤੀ ਧਸਣ ਦੇ ਚਲਦੇ ਲੋਕ ਆਪਣੇ ਘਰ ਹੇਠਾਂ ਕਰ ਰਹੇ ਹਨ। ਲੋਕ ਘਰਾਂ ਦੇ ਸਮਾਨ ਲੱਭਦੇ ਹਨ ਅਤੇ ਸੁਰੱਖਿਅਤ ਥਾਵਾਂ 'ਤੇ ਸ਼ਿਫਟ ਕਰ ਰਹੇ ਹਨ। ਉਧਰ ਜੋਸ਼ੀਮਠ ਪ੍ਰਬੰਧਕ ਨੇ ਹੋਟਲ ਨੂੰ ਡੇਗਣ ਦਾ ਫੈਸਲਾ ਕੀਤਾ ਹੈ। ਬਹੁਤ