news

Jagga Chopra

Articles by this Author

ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਨਗਰ ਸੁਧਾਰ ਟਰਸਟਾਂ ਦੇ ਚੇਅਰਮੈਨ ਕੀਤੇ ਨਿਯੁਕਤ

ਚੰਡੀਗੜ੍ : ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਨਗਰ ਸੁਧਾਰ ਟਰਸਟਾਂ ਦੇ ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵ ਨਿਯੁਕਤ ਚੇਅਰਮੈਨਾਂ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 15 ਜ਼ਿਲ੍ਹਾ ਯੋਜਨਾਂ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਸਨ। ਮੁੱਖ ਮੰਤਰੀ ਨੇ ਜੋ ਲਿਸਟ ਜਾਰੀ ਕੀਤੀ ਹੈ ਉਸ ਅਨੁਸਾਰ

ਨਿਫਟ ਵਲੋਂ ਗੰਗਾ ਐਕਰੋਵੂਲਜ ਲਿਮਟਿਡ ਦੇ ਸਹਿਯੋਗ ਨਾਲ ਕਲਾ ਪ੍ਰਤੀਯੋਗਤਾ ਆਯੋਜਿਤ

ਲੁਧਿਆਣਾ, 12 ਜਨਵਰੀ : ਪੰਜਾਬ ਸਰਕਾਰ ਦੁਆਰਾ ਸਥਾਪਿਤ ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਨਿਫਟ) ਵਲੋਂ ਆਪਣੇ ਲੁਧਿਆਣਾ ਕੈਂਪਸ ਵਿਖੇ ਗੰਗਾ ਐਕਰੋਵੂਲਜ਼ ਲਿਮਟਿਡ ਦੇ ਸਹਿਯੋਗ ਨਾਲ ਕਲਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਨਿਫਟ ਦੇ ਪ੍ਰਿੰਸੀਪਲ ਡਾ. ਪੂਨਮ ਅਗਰਵਾਲ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਵੱਖ-ਵੱਖ ਸਟਰੀਮ ਦੇ 11ਵੀਂ

ਹਲਕਾ ਦੱਖਣੀ ਤੋਂ ਵਿਧਾਇਕ ਬੀਬੀ ਛੀਨਾ ਨੇ ਲੋਹੜੀ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਭਰੀ ਹਾਜ਼ਰੀ

ਲੁਧਿਆਣਾ, 12 ਜਨਵਰੀ : ਹਲਕਾ ਦੱਖਣੀ ਵਿਚ ਕਈ ਥਾਵਾਂ ਤੇ ਲੋਹੜੀ ਦੇ ਪ੍ਰੋਗਰਾਮ ਅਜੇ ਤੋਂ ਹੀ ਸ਼ੁਰੂ ਹੋ ਗਏ ਨੇ। ਲੋਕਾਂ ਵਿਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਨੂੰ ਲੈ ਕੇ ਬਹੁਤ ਉਤਸ਼ਾਹ ਹੈ। ਲੋਕੀਂ ਖ਼ੁਦ-ਬ-ਖ਼ੁਦ ਸਰਕਾਰ ਦੀ ਪਹਿਲੀ ਲੋਹੜੀ ਮਨਾ ਰਹੇ ਹਨ। ਪੂਰੇ ਜ਼ਿਲ੍ਹੇ ਵਿੱਚ ਇਸੇ ਤਰ੍ਹਾਂ ਪ੍ਰੋਗਰਾਮ ਮਨਾਏ ਜਾ ਰਹੇ ਹਨ।ਮੈਡਮ ਛੀਨਾ ਨੇ ਲੋਕਾਂ ਨੂੰ ਲੋਹੜੀ ਦੀਆਂ ਬਹੁਤ

ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਸਾਰੀਆਂ ਸੀਟਾਂ ਪੰਜਾਬੀ ਪਾਉਣਗੇ ਭਾਰਤੀ ਜਨਤਾ ਪਾਰਟੀ ਦੀ ਝੋਲੀ : ਜੈ ਇੰਦਰ ਕੌਰ

ਫ਼ਤਹਿਗੜ੍ਹ ਸਾਹਿਬ, 12 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵ ਨਿਯੁਕਤ ਇੰਚਾਰਜ ਬੀਬਾ ਜੈ ਇੰਦਰ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਦੀ ਸਮੁੱਚੀ ਭਾਜਪਾ ਟੀਮ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੁਆਰਾ ਆਪਣੇ ਗ੍ਰਹਿ ਵਿਖੇ ਕਰਵਾਈ ਮੀਟਿੰਗਾਂ ਦੌਰਾਨ

ਅਸੀਂ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਏ ਹਾਂ : ਪੀਐਮ ਮੋਦੀ

ਹੁਬਲੀ, 12 ਜਨਵਰੀ :  ਕਰਨਾਟਕ ਦੇ ਹੁਬਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਯੁਵਕ ਮੇਲੇ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਰੋਡ ਸ਼ੋਅ ਦੌਰਾਨ ਲੋਕਾਂ ਦਾ ਸਵਾਗਤ ਕੀਤਾ।ਯੂਥ ਫੈਸਟੀਵਲ ਦੇ ਉਦਘਾਟਨ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ 'ਉੱਠੋ, ਜਾਗੋ ਅਤੇ ਟੀਚੇ ਤੋਂ

ਸੁਨਾਮ 'ਚ ਭਿਆਨਕ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ

ਸੁਨਾਮ, 12 ਜਨਵਰੀ : ਲੋਹੜੀ ਦੇ ਸਮਾਗਮ ਤੋਂ ਬਾਅਦ ਆਪਣੇ ਵਾਪਸ ਘਰ ਜਾ ਰਹੇ ਪਿੰਡ ਖਡਿਆਲ ਕੋਠੇ ਆਲਾ ਸਿੰਘ ਵਾਲਾ ਦੇ ਇੱਕੋ ਪਰਿਵਾਰ ਦੇ 5 ਜੀਆਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦਿਆ ਸਮਾਜ ਸੇਵੀ ਹਰਪਾਲ ਸਿੰਘ ਖਡਿਆਲ ਨੇ ਦੱਸਿਆ ਕਿ ਉਕਤ ਪਰਿਵਾਰ ਕਿਸੇ ਲੋਹੜੀ ਸਮਾਗਮ ਤੋਂ ਬਾਅਦ ਆਪਣੇ ਪਿੰਡ ਆ

ਮਾਲ ਵਿਭਾਗ ‘ਚ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ : ਜਿੰਪਾ
  • - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤਖੋਰਾਂ ਖਿਲਾਫ ਵਿੱਢੀ ਮੁਹਿੰਮ ਦਾ ਮਾਲ ਮੰਤਰੀ ਵੱਲੋਂ ਭਰਵਾਂ ਸਵਾਗਤ

ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਪਿਛਲੇ 9 ਮਹੀਨਿਆਂ ਤੋਂ ਰਿਸ਼ਵਤਖੋਰਾਂ ਖਿਲਾਫ ਵਿੱਢੀ ਮੁਹਿੰਮ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਭਰਵੇਂ ਸ਼ਬਦਾਂ ਵਿਚ

ਮੰਤਰੀ ਅਰੋੜਾ ਨੇ ਫਰਵਰੀ 'ਚ ਹੋਣ ਵਾਲੇ ਮੈਗਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪਹਿਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇਸ ਸਾਲ ਫਰਵਰੀ ਵਿਚ ਹੋਣ ਵਾਲੇ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ

ਕੇਂਦਰ ਦਾ ਧਿਆਨ ਸਿਰਫ਼ ਦੋ-ਤਿੰਨ ਪਰਿਵਾਰਾਂ ’ਤੇ ਹੈ, ਵੱਡੇ ਘਰਾਣੇ ਦੇਸ਼ ਨੂੰ ਰੁਜ਼ਗਾਰ ਨਹੀਂ ਦੇ ਸਕਦੇ : ਰਾਹੁਲ ਗਾਂਧੀ

ਲੁਧਿਆਣਾ, 12 ਜਨਵਰੀ : ਕਾਂਗਰਸ ਦੀ ਭਾਰਤ ਜੋੜੋ ਯਾਤਰਾ 118ਵੇਂ ਦਿਨ ਦੋਰਾਹਾ ਤੋਂ ਸ਼ੁਰੂ ਹੋਈ, ਯਾਤਰਾ ਦੌਰਾਨ ਰਾਹੁਲ ਗਾਂਧੀ ਸਖ਼ਤ ਸੁਰੱਖਿਆ ਹੇਠ ਚੱਲ ਰਹੇ ਹਨ। ਯਾਤਰਾ ਦੇ ਲੁਧਿਆਣਾ ਦੇ ਸਮਰਾਲਾ ਚੌਂਕ ਵਿੱਚ ਪਹੁੰਚ ਤੋਂ ਬਾਅਦ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਰਾਹੁਲ ਗਾਂਧੀ ਦਿੱਲੀ ਲਈ ਰਵਾਨਾ ਹੋ ਗਏ ਹਨ। ਕੱਲ੍ਹ ਲੋਹੜੀ ਕਾਰਨ ਯਾਤਰਾ ਨਹੀਂ ਹੋਵੇਗੀ। ਇਸ ਮੌਕੇ

ਪੰਜਾਬ ਨੇ ਸੂਬੇ ਦੇ ਹੱਕਾਂ ਤੇ ਅੰਤਰ-ਰਾਜੀ ਮਾਮਲਿਆਂ ‘ਤੇ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਈ : ਮੁੱਖ ਸਕੱਤਰ

ਐਸ.ਏ.ਐਸ. ਨਗਰ, 12 ਜਨਵਰੀ : ਉੱਤਰੀ ਭਾਰਤ ਦੇ ਸੂਬਿਆਂ ਦੇ ਅੰਤਰ ਰਾਜੀ ਮਾਮਲਿਆਂ ਸੰਬੰਧੀ ਅੱਜ ਪੰਜਾਬ ਦੀ ਮੇਜ਼ਬਾਨੀ ਵਿੱਚ ਹੋਈ ਉੱਤਰੀ ਜ਼ੋਨਲ ਦੀ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ ਵਿੱਚ ਪੰਜਾਬ ਨੇ ਅੱਜ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ। ਇਸ ਮੀਟਿੰਗ ਵਿੱਚ ਕੇੰਦਰੀ ਗ੍ਰਹਿ ਮੰਤਰਾਲੇ ਦੇ ਅੰਤਰ-ਰਾਜ ਕੌਂਸਲ ਸਕੱਤਰੇਤ