ਸੁਲਤਾਨਪੁਰ (ਉੱਤਰ ਪ੍ਰਦੇਸ਼), 12 ਜਨਵਰੀ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਅਨੂਪ ਸਾਂਡਾ ਸਮੇਤ ਪੰਜ ਹੋਰਾਂ ਨੂੰ ਸੁਲਤਾਨਪੁਰ ਦੀ ਇੱਕ ਅਦਾਲਤ ਨੇ ਤਿੰਨ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ‘ਤੇ 1500 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਐਮਪੀ-ਐਮਐਲਏ ਕੋਰਟ ਨੇ 21 ਸਾਲ ਪੁਰਾਣੇ ਇੱਕ ਕੇਸ ਵਿੱਚ
news
Articles by this Author
ਪਟਿਆਲਾ, 12 ਜਨਵਰੀ : ਕੇਂਦਰ ਸਰਕਾਰ ਨੇ ਜਿਵੇਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸਿੱਖ ਕੌਮ ਦੀ ਮੰਗ ਅਨੁਸਾਰ ਸ਼ਹਾਦਤ ਦਿਵਸ ਨਾ ਮਨਾ ਕੇ ਵੀਰ ਬਾਲ ਦਿਵਸ ਮਨਾ ਕੇ ਉਨ੍ਹਾਂ ਦੀ ਮੰਗ ਨੂੰ ਦਰਕਿਨਾਰ ਕੀਤਾ, ਉੱਥੇ ਹੁਣ ਕੇਂਦਰ ਦੀ ਸਰਕਾਰ ਵੱਲੋਂ ਸਿੱਖ ਫੌਜੀਆਂ ਦੇ ਸਿਰਾਂ ’ਤੇ ਸਜੀਆ ਦਸਤਾਰਾਂ ਉਪਰ ਹੈਲਮਟ ਪਹਿਨਣ ਦੇ ਕੀਤੇ ਜਾ ਰਹੇ ਯਤਨਾਂ ਦੀ
- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 12 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਵੱਲੋਂ ਫ਼ੌਜ ਅੰਦਰ ਸੇਵਾ ਨਿਭਾ ਰਹੇ ਸਿੱਖ ਫ਼ੌਜੀਆਂ ਲਈ ਨਵੀਂ ਲੋਹਟੋਪ ਨੀਤੀ ਲਿਆਉਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਨੂੰ ਲੈ ਕੇ
ਲੰਡਨ, 12 ਜਨਵਰੀ : ਲੰਡਨ ਸਥਿਤ ਗਲੋਬਲ ਸਿਟੀਜ਼ਨਸ਼ਿਪ ਅਤੇ ਰੈਜ਼ੀਡੈਂਸ ਐਡਵਾਈਜ਼ਰੀ ਫਰਮ ‘ਹੈਨਲੇ ਐਂਡ ਪਾਰਟਨਰਜ਼’ ਦੁਆਰਾ ਜਾਰੀ ਕੀਤੀ ਗਈ ਨਵੀਂ ਤਿਮਾਹੀ ਰਿਪੋਰਟ ਦੇ ਅਨੁਸਾਰ, ਏਸ਼ੀਆਈ ਪਾਸਪੋਰਟਾਂ ਦੀ ਇੱਕ ਤਿਕੜੀ ਆਪਣੇ ਪਾਸਪੋਰਟ ਧਾਰਕਾਂ ਨੂੰ ਕਿਸੇ ਵੀ ਹੋਰ ਦੇਸ਼ਾਂ ਦੇ ਮੁਕਾਬਲੇ ਵੱਧ ਵਿਸ਼ਵ ਯਾਤਰਾ ਦੀ ਆਜ਼ਾਦੀ ਦੀ ਪੇਸ਼ਕਸ਼ ਕਰਦੀ ਹੈ। ਪਹਿਲੇ ਨੰਬਰ ਤੇ ਜਾਪਾਨੀ ਨਾਗਰਿਕ ਹਨ ਜੋ
ਲੁਧਿਆਣਾ, 12 ਜਨਵਰੀ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਰਾਜ ਸਭਾ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਅੱਜ ਫਿਲੌਰ ਵਿਖੇ ਪੰਜਾਬ ਪੁਲਿਸ ਅਕੈਡਮੀ ਦਾ ਦੌਰਾ ਕੀਤਾ ਅਤੇ ਕਿਲ੍ਹੇ ਦੀ ਕਾਰਜਪ੍ਰਣਾਲੀ ਅਤੇ ਉੱਨਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਗੈਰ ਰਸਮੀ ਮੀਟਿੰਗ ਵਿੱਚ ਅਨੀਤਾ ਪੁੰਜ, ਐਡੀਜੀਪੀ ਅਤੇ ਡਾਇਰੇਕਟਰ, ਪੰਜਾਬ ਪੁਲਿਸ ਅਕਾਦਮੀ, ਡਾ ਨਰਿੰਦਰ ਭਾਗਵ, ਆਈਪੀਐਸ ਅਤੇ
ਨਵੀਂ ਦਿੱਲੀ, 12 ਜਨਵਰੀ : ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪਾਰਟੀ ਦਾ ਅਕਸ ਚਮਕਾਉਣ ਲਈ ਕਥਿਤ ਤੌਰ 'ਤੇ ਪ੍ਰਕਾਸ਼ਿਤ ਕੀਤੇ ਗਏ ਸਿਆਸੀ ਇਸ਼ਤਿਹਾਰਾਂ ਲਈ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਇਹ ਨੋਟਿਸ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਮੁੱਖ ਸਕੱਤਰ ਨੂੰ ਸਰਕਾਰੀ
ਚੰਡੀਗੜ੍ਹ, 12 ਜਨਵਰੀ : ਪੰਜਾਬ ਦੇ 13 ਟੋਲ ਪਲਾਜ਼ਿਆਂ 'ਤੇ ਕਿਸਾਨਾਂ ਵਲੋਂ ਲਾਏ ਗਏ ਪੱਕੇ ਮੋਰਚੇ ਦੇ ਮਾਮਲੇ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਵਿਚ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਟੋਲ ਪਲਾਜ਼ਾ ਨੂੰ ਮੁੜ ਤੋਂ ਚਲਾਉਣ ਦਾ
ਚੰਡੀਗੜ੍ਹ 12 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਲਏ ਗਏ ਫੈਸਲੇ ਦੀ ਸਰਾਹਨਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਸੱਤਾ ਵਿੱਚ ਆਉਣ ਵੇਲੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ਼ ਸੁਥਰਾ ਪ੍ਰਸਾਸ਼ਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਾਮਲੇ ਦੇ
ਮੋਹਾਲੀ: 12 ਜਨਵਰੀ : ਮੋਹਾਲੀ ਵਿੱਚ ਹਰ ਹਾਲਤ ਵਿੱਚ ਪ੍ਰੈੱਸ ਕਲੱਬ ਬਣਾਇਆ ਜਾਵੇਗਾ, ਇਸ ਵਾਸਤੇ ਗਮਾਡਾ ਤੇ ਪੰਜਾਬ ਸਰਕਾਰ ਨਾਲ ਜਲਦੀ ਹੀ ਰਾਬਤਾ ਕਾਇਮ ਕਰਕੇ ਮੋਹਾਲੀ ਜ਼ਿਲ੍ਹੇ ਦੇ ਪੱਤਰਕਾਰਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਕੀਤੀ ਜਾਵੇਗੀ। ਇਹ ਵਿਚਾਰ ਬੀਤੀ ਰਾਤ ਮੋਹਾਲੀ ਪ੍ਰੈਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਦੇ 16ਵੇਂ ਮੇਲੇ ‘ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ
ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ