news

Jagga Chopra

Articles by this Author

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਜਸਥਾਨ ਫੇਰੀ ਦੌਰਾਨ ਸੁਰੱਖਿਆ ਵਿੱਚ ਵੱਡੀ ਕੁਤਾਹੀ ਦਾ ਮਾਮਲਾ ਆਇਆ ਸਾਹਮਣੇ

ਜੈਪੁਰ, 10 ਜਨਵਰੀ : ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਜਸਥਾਨ ਫੇਰੀ ਤੇ ਹਨ, ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਤੀ 04 ਜਨਵਰੀ ਨੂੰ ਪਾਲੀ ਜਿਲ੍ਹੇ ਦੇ ਰੋਹਤ ਵਿਖੇ ਹੈਲੀਪੈਡ ਤੇ ਇੱਕ ਮਹਿਲਾ ਜੂਨੀਅਰ ਇੰਜੀਨੀਅਰ ਨੇ ਸਖ਼ਤ ਤਿੰਨ ਪੱਧਰੀ ਸੁਰੱਖਿਆ ਦਾ ਘੇਰਾ ਤੋੜਦੇ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਪੈਰ ਛੂਹ ਲਏ।

ਮੀਤ ਹੇਅਰ ਨੇ ਹਾਈ ਕੋਰਟ ਵੱਲੋਂ ਬੰਦ ਪਈਆਂ ਖੱਡਾਂ ਨੂੰ ਚਲਾਉਣ ਦੀ ਆਗਿਆ ਦੇਣ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ
  • ਭਗਵੰਤ ਮਾਨ ਸਰਕਾਰ ਰੇਤ ਮਾਫੀਏ ਖਤਮ ਕਰਕੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਮੀਤ ਹੇਅਰ

ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਬੰਦ ਪਈਆਂ ਖੱਡਾਂ ਚਲਾਉਣ ਦੇ ਦਿੱਤੀ ਆਗਿਆ ਉਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਇਸ ਫੈਸਲੇ ਨੂੰ ਪੰਜਾਬ ਦੇ

ਨੀਨਾ ਮਿੱਤਲ ਨੇ ਜਿੰਪਾ ਤੇ ਜੌੜਾਮਾਜਰਾ ਦੀ ਮੌਜੂਦਗੀ 'ਚ ਸੰਭਾਲਿਆ ਵਾਈਸ ਚੇਅਰਪਰਸਨ ਦਾ ਅਹੁਦਾ
  • ਪੰਜਾਬ ਸਰਕਾਰ ਨੇ ਅਣਗੌਲਿਆਂ ਵਰਗਾਂ ਦੀ ਭਲਾਈ ਤੇ ਅਣਗੌਲੇ ਅਦਾਰਿਆਂ ਦੀ ਬਿਹਤਰੀ ਲਈ ਅਹਿਮ ਫੈਸਲੇ ਲਏ : ਜਿੰਪਾ
  • ਪੰਜਾਬ ਨੂੰ ਪਹਿਲੀ ਵਾਰ ਭਗਵੰਤ ਮਾਨ ਦੇ ਰੂਪ 'ਚ ਇਮਾਨਦਾਰ ਮੁੱਖ ਮੰਤਰੀ ਮਿਲਿਆ-ਚੇਤਨ ਸਿੰਘ ਜੌੜਾਮਾਜਰਾ

ਰਾਜਪੁਰਾ, 10 ਜਨਵਰੀ : ਐਮਐਲਏ ਰਾਜਪੁਰਾ ਨੀਨਾ ਮਿੱਤਲ ਨੇ ਪੈਪਸੂ ਨਗਰ ਵਿਕਾਸ ਬੋਰਡ ਦੇ ਵਾਈਸ ਚੇਅਰਪਰਸਨ ਵਜੋਂ ਆਪਣਾ ਅਹੁਦਾ ਪੰਜਾਬ ਦੇ ਦੋ ਕੈਬਨਿਟ

ਪਿੰਡ ਮੂਸਾ ਵਿਖੇ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਰੱਖਿਆ ਗਿਆ ਲਾਇਬਰੇਰੀ ਦਾ ਨੀਂਹ ਪੱਥਰ
  • ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰੱਖਿਆ ਨੀਂਹ ਪੱਥਰ।
  • ਜੋ ਜਾਣਕਾਰੀ ਲਾਇਬ੍ਰੇਰੀ ਵਿਚੋਂ ਮਿਲ ਸਕਦੀ ਹੈ ਉਹ ਸੋਸਲ ਮੀਡੀਆ ਤੋ ਨਹੀਂ ਮਿਲ ਸਕਦੀ - ਬਲਕੌਰ ਸਿੰਘ

ਮਾਨਸਾ, 10 ਜਨਵਰੀ : ਪਿੰਡ ਜਵਾਹਰਕੇ ਵਿੱਚ ਹਤਿਆਰਿਆਂ ਵੱਲੋਂ 29 ਮਈ ਨੂੰ ਗੋਲੀਆਂ ਮਾਰਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ

ਚੰਡੀਗੜ੍ਹ ਵਿਖੇ ਬਾਗਬਾਨੀ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਰਾਜਪਾਲ ਪੁਰੋਹਿਤ ਨੇ ਕੀਤਾ ਉਦਘਾਟਨ

ਚੰਡੀਗੜ੍ਹ, 10 ਜਨਵਰੀ : ਬਨਵਾਰੀਲਾਲ ਪੁਰੋਹਿਤ, ਰਾਜਪਾਲ, ਪੰਜਾਬ ਅਤੇ ਪ੍ਰਸ਼ਾਸਕ, ਚੰਡੀਗੜ੍ਹ ਨੇ ਅੱਜ ਇੱਥੇ ਉਦਯੋਗਿਕ ਖੇਤਰ ਪੀਐਚ-2 ਵਿਖੇ ਬਾਗਬਾਨੀ ਵੇਸਟ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਸ੍ਰੀਮਤੀ ਕਿਰਨ ਖੇਰ, ਮੈਂਬਰ ਪਾਰਲੀਮੈਂਟ, ਸ੍ਰੀਮਤੀ ਕਿਰਨ ਖੇਰ ਦੀ ਮੌਜੂਦਗੀ ਵਿੱਚ ਕੀਤਾ। ਸਰਬਜੀਤ ਕੌਰ, ਮੇਅਰ ਸ. ਧਰਮ ਪਾਲ, ਆਈ.ਏ.ਐਸ., ਪ੍ਰਸ਼ਾਸਕ ਦੇ ਸਲਾਹਕਾਰ, ਚੰਡੀਗੜ੍ਹ ਅਤੇ

ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ : ਪ੍ਰੋ ਬਡੂੰਗਰ

ਪਟਿਆਲਾ, 10 ਜਨਵਰੀ : ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਨੇ

ਮੁੱਖ ਮੰਤਰੀ ਵੱਲੋਂ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੋਹਾਲੀ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇੱਥੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੁੱਖ ਮੰਤਰੀ ਨੇ ਉਸ ਪ੍ਰਸਤਾਵਿਤ ਥਾਂ ਵੀ ਜਾਇਜ਼ਾ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਗੱਲ ਯਕੀਨੀ ਬਣਾਉਣ ਲਈ

ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਸ੍ਰੀ ਅੰਮ੍ਰਿਤਸਰ ਸਾਹਿਬ, 10 ਜਨਵਰੀ : ਭਾਰਤ ਜੋੜੋ ਯਾਤਰਾ ਦੇ ਪੰਜਾਬ ’ਚ ਦਾਖ਼ਲ ਹੋਣ ਤੋਂ ਪਹਿਲਾਂ ਯਾਤਰਾ ਦੇ ਪ੍ਰੋਗਰਾ ’ਚ ਕੁੱਝ ਬਦਲਾਅ ਕਰਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੰਬਾਲਾ ਤੋਂ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਰਾਹੁਲ ਗਾਂਧੀ ਦੇ ਸਿਰ ਤੇ ਕੇਸਰੀ ਦਸਤਾਰ ਸਜਾਈ ਹੋਈ ਸੀ, ਉਨ੍ਹਾਂ ਨਾਲ ਪੰਜਾਬ ਪ੍ਰਦੇਸ਼

ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਜਨ ਸੰਪਰਕ) ਕੀਤਾ ਨਿਯੁਕਤ

ਚੰਡੀਗੜ੍ਹ, 10 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਾਬਕਾ ਮੀਡੀਆ ਇੰਚਾਰਜ ਅਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਜਨ ਸੰਪਰਕ) ਨਿਯੁਕਤ ਕੀਤਾ ਹੈ। ਮਨਜੀਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ

ਸੀ.ਬੀ.ਜੀ. ਪ੍ਰਾਜੈਕਟਾਂ ਵਿੱਚ ਸਾਲਾਨਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਹੋਵੇਗੀ ਵਰਤੋਂ: ਅਮਨ ਅਰੋੜਾ
  • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਸੀ.ਬੀ.ਜੀ. ਡਿਵੈੱਲਪਰਾਂ ਨਾਲ ਵਿਚਾਰ-ਵਟਾਂਦਰੇ ਲਈ ਰੱਖੇ ਸਮਾਗਮ ਦੀ ਕੀਤੀ ਪ੍ਰਧਾਨਗੀ ਅਤੇ ਪ੍ਰਾਜੈਕਟ ਲਗਾਉਣ ਵਿੱਚ ਤੇਜ਼ੀ ਲਿਆਉਣ ਲਈ ਕਿਹਾ
  • ਪੇਡਾ ਦੁਆਰਾ ਅਲਾਟ ਕੀਤੇ 43 ਸੀ.ਬੀ.ਜੀ. ਪ੍ਰਾਜੈਕਟ ਮੁਕੰਮਲ ਹੋਣ 'ਤੇ ਸਾਲਾਨਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਕੇ 515.58 ਟੀ.ਪੀ.ਡੀ. ਸੀ.ਬੀ.ਜੀ. ਪੈਦਾ ਕਰਨਗੇ

ਚੰਡੀਗੜ