ਫਾਜਿ਼ਲਕਾ, 9 ਜਨਵਰੀ : ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਜਿ਼ਲ੍ਹਾ ਕਾਨੂੰਨੀ ਅਥਾਰਟੀ ਦੇ ਕੰਮ ਕਾਜ ਦੀ ਸਮੀਖਿਆ ਦੇ ਨਾਲ ਨਾਲ ਉਨ੍ਹਾਂ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 11 ਫਰਵਰੀ 2023 ਨੂੰ ਲੱਗ ਰਹੀ ਹੈ।
news
Articles by this Author
ਊਧਮ ਸਿੰਘ ਵਾਲਾ ਸੁਨਾਮ, 09 ਜਨਵਰੀ : ਇੱਥੋਂ ਨੇੜਲੇ ਪਿੰਡ ਛਾਹੜ ਦੇ ਇੱਕ ਸ਼ੈਲਰ ਵਿੱਚ 5 ਪ੍ਰਵਾਸੀ ਮਜ਼ਦੂਰਾਂ ਦੀ ਅੰਗੀਠੀ ਦੇ ਧੂੰਏ ਕਾਰਨ ਦਮ ਘੁਟਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼ੈਲਰ ਮਾਲਕ ਵਿੱਕੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਤਕਰੀਬਨ 07 ਵਜੇ ਫੋਨ ਆਇਆ ਕਿ ਲੇਵਰ ਉੱਠੀ ਨਹੀਂ, ਇਸ ਤੇ ਉਨ੍ਹਾਂ ਕਿਹਾ ਕਿ ਦੁਬਾਰਾ ਉਨ੍ਹਾਂ ਨੂੰ ਉਠਾਓ
ਚੰਡੀਗੜ੍ਹ, 9 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ
ਚੰਡੀਗੜ੍ਹ, 9 ਜਨਵਰੀ : ਪੀ.ਸੀ.ਐਸ. ਅਫਸਰ ਐਸੋਸੀਏਸ਼ਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ ਜਿਸ ਕਰ ਕੇ ਪੀ ਸੀ ਐਸ ਅਫਸਰ ਐਸੋਸੀਏਸ਼ਨ ਨੇ ਫ਼ੈਸਲਾ ਲਿਆ ਹੈ ਕਿ ਉਹ ਇਕ ਹਫਤੇ ਲਈ ਸਮੂਹਿਕ ਛੁੱਟੀ 'ਤੇ ਜਾਣ ਦਾ ਆਪਣਾ ਫ਼ੈਸਲਾ ਬਰਕਰਾਰ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਸਥਿਤੀ ਅਜਿਹੀ ਹੈ ਕਿ ਐਸੋਸੀਏਸ਼ਨ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ
ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪ੍ਰਮੁੱਖ ਸਹਿਕਾਰੀ ਅਦਾਰੇ ਮਾਰਕਫੈੱਡ ਨੂੰ ਬਹੁਪੱਖੀ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਹੀ ਨਹੀਂ, ਸਗੋਂ ਦੇਸ਼ ਤੇ ਵਿਦੇਸ਼ਾਂ ਦੀ ਮੰਡੀ ਵਿੱਚ ਵੀ ਖਪਤਕਾਰਾਂ ਦੇ ਵੱਡੇ ਹਿੱਸੇ ਨੂੰ ਮਿਆਰੀ ਉਤਪਾਦ ਮੁਹੱਈਆ ਕੀਤੇ ਜਾ ਸਕਣ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ
- ਹਫਤੇ ਵਿੱਚ 311 ਨਸ਼ਾ ਤਸਕਰ/ਸਪਲਾਇਰ 11.76-ਕਿਲੋ ਹੈਰੋਇਨ, 9.87-ਕਿਲੋ ਅਫੀਮ, 2.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
ਚੰਡੀਗੜ, 9 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ(ਅੱਧਾ ਸਾਲ) ਪੂਰੀ ਹੋਣ ‘ਤੇ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ
ਚੰਡੀਗੜ੍ਹ, 9 ਜਨਵਰੀ : ਐਮਰਜੈਂਸੀ ਹਾਲਤਾਂ ਵਿੱਚ ਮਰੀਜਾਂ ਨੂੰ ਸਿਹਤ ਕੇਂਦਰਾਂ ਤੱਕ ਪੁੱਜਦਾ ਕਰਨ ਵਾਲੀ 108 ਐਂਬੂਲੈਂਸ ਸੇਵਾ ਸਰਕਾਰੀ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਬੰਦ ਹੋਣ ਦੀ ਸਥਿਤੀ ਵਿੱਚ ਪੁੱਜ ਗਈ ਹੈ।ਇਸ ਸਬੰਧੀ 108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਹਰ ਵੇਲੇ ਅਣਗੌਲਿਆਂ ਕੀਤਾ ਹੈ, ਜਿਸ ਕਾਰਨ ਮਜ਼ਬੂਰ ਹੋ ਕੇ
ਚੰਡੀਗੜ੍ਹ, 9 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1, 50, 000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ
ਚੰਡੀਗੜ੍ਹ, 9 ਜਨਵਰੀ : ਪੀਸੀਐਸ ਆਫੀਸਰਜ਼ ਐਸੋਸੀਏਸ਼ਨ ਨੇ ਲੁਧਿਆਣਾ ਦੇ ਆਰ.ਟੀ.ਏ ਨਰਿੰਦਰ ਸਿੰਘ ਧਾਲੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ 9 ਜਨਵਰੀ ਤੋਂ ਹਫਤੇ ਭਰ ਲਈ ਸਮੂਹਿਕ ਛੁੱਟੀ ਤੇ ਜਾਣ ਦਾ ਫੈਸਲਾ ਕੀਤਾ ਹੈ। ਜੇਕਰ ਪੀਸੀਐਸ ਅਧਿਕਾਰੀ ਛੁੱਟੀ ’ਤੇ ਚਲੇ ਜਾਂਦੇ ਹਨ ਤਾਂ ਡੀਟੀਓ ਅਤੇ ਤਹਿਸੀਲ ਦਫ਼ਤਰ ਵਿੱਚ ਕੰਮਕਾਜ ਠੱਪ ਹੋ ਜਾਵੇਗਾ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ
ਸ਼੍ਰੀ ਮੁਕਤਸਰ ਸਾਹਿਬ , 09 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੇ ਬੇਹੂਦਾ ਫੈਸਲਿਆਂ ਨਾਲ ਪੰਜਾਬ ਵਿਚ ਹਫੜਾ ਦਫੜੀ ਦਾ ਮਾਹੌਲ ਪੈਦਾ ਕਰ ਰਹੀ ਹੈ , ਜਿਸ ਕਾਰਨ ਪ੍ਰਸ਼ਾਸਨ ਦਾ ਪਤਨ ਹੋ ਰਿਹਾ ਹੈ। ਅੱਜ ਇਥੇ ਮਾਘੀ ਮੇਲੇ ਦੀ ਤਿਆਰੀ ਸਬੰਧੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ