news

Jagga Chopra

Articles by this Author

ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ : ਮੀਤ ਹੇਅਰ
  • ਖੇਡ ਮੰਤਰੀ ਨੇ ਪੈਰਾ ਪਾਵਰ ਲਿਫਟਰਾਂ ਰਾਜਿੰਦਰ ਰਹੇਲੂ ਤੇ ਪਰਮਜੀਤ ਕੁਮਾਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ

ਪੀ.ਐਮ ਮੋਦੀ ਨੇ ਮੁੱਖ ਮੰਤਰੀ ਧਾਮੀ ਤੋਂ ਜੋਸ਼ੀਮਠ ਦੀ ਸਥਿਤੀ ਦਾ ਲਿਆ ਜਾਇਜ਼ਾ

ਜੇਐੱਨਐੱਨ, ਦੇਹਰਾਦੂਨ : ਜੋਸ਼ੀਮਠ ਡੁੱਬਣ ਦੇ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਨਜ਼ਰ ਰੱਖ ਰਹੇ ਹਨ। ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਇਸ ਮਾਮਲੇ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫੋਨ 'ਤੇ ਗੱਲ ਕੀਤੀ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

  • ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਜੋਸ਼ੀਮਠ
ਸੇਨੇਗਲ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 40 ਲੋਕਾਂ ਦੀ ਮੌਤ, 78 ਜ਼ਖਮੀ

ਸੇਨੇਗਲ, ਪੀਟੀਆਈ : ਕੇਂਦਰੀ ਸੇਨੇਗਲ ਵਿੱਚ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਦਕਿ 78 ਹੋਰ ਲੋਕ ਜ਼ਖਮੀ ਹੋਏ ਹਨ। ਦੱਸ ਦੇਈਏ ਕਿ ਕੇਂਦਰੀ ਸੇਨੇਗਲ ਵਿੱਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਕਾਰਨ ਦੋਵਾਂ ਬੱਸਾਂ 'ਚ ਸਵਾਰ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਪ੍ਰਧਾਨ ਮੈਕੀ ਸੈਲ

ਦੇਸ਼ ਵਿੱਚ ਕਰਜ਼ਾ ਮੁਆਫੀ ਕਿਸਾਨਾਂ ਨੂੰ ਨਹੀਂ ਸਿਰਫ ਅਰਬਪਤੀਆਂ ਨੂੰ ਦਿੱਤੀ ਗਈ ਹੈ : ਰਾਹੁਲ ਗਾਂਧੀ
  • ਭਾਰਤ ਕਿਸਾਨਾਂ ਨੂੰ ਪਿੱਛੇ ਛੱਡ ਕੇ ਅੱਗੇ ਨਹੀਂ ਵਧ ਸਕਦਾ : ਰਾਹੁਲ ਗਾਂਧੀ
  • ’ਦੇਸ਼ ਤਪੱਸਵੀਆਂ ਦਾ ਹੈ, ਨਾ ਕਿ ਪੁਜ਼ਾਰੀਆਂ ਦਾ’ : ਰਾਹੁਲ ਗਾਂਧੀ
  • "ਅੱਜ ਕਰੋੜਾਂ ਭਾਰਤੀ ਨਫ਼ਰਤ ਦੇ ਬਾਜ਼ਾਰ ਵਿੱਚ ਪਿਆਰ ਦੀਆਂ ਦੁਕਾਨਾਂ ਖੋਲ੍ਹ ਰਹੇ ਹਨ।
  • "ਦੇਸ਼ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ, ਘੱਟ ਹੋਈ ਹੈ।

ਕੁਰੂਕਸ਼ੇਤਰ, 08 ਜਨਵਰੀ : ਪਾਰਲੀਮੈਂਟ ਮੈਂਬਰ ਰਾਹੁਲ ਗਾਂਧੀ ਦੀ

ਸੂਬਾ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਦਹਿਲੀਜ਼ 'ਤੇ ਹੈ : ਮੁੱਖ ਮੰਤਰੀ ਮਾਨ
  • ਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਨਾਲ ਪਹਿਲੀ ਲੋਹੜੀ ਜੱਦੀ ਪਿੰਡ ਸਤੌਜ ਵਿਖੇ ਮਨਾਈ
  • ਪਿੰਡ ਵਾਸੀਆਂ ਨਾਲ ਤਾਜ਼ਾ ਕੀਤੀਆਂ ਬਚਪਨ ਦੀਆਂ ਯਾਦਾਂ

ਸੰਗਰੂਰ, 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿਚ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਆਪਣੇ ਸਾਕ-ਸਨੇਹੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ।

ਗੈਵਿਨ ਨਿਊਸਮ ਨੇ ਕੈਲੀਫੋਰਨੀਆ ਦੇ ਗਵਰਨਰ ਦੇ ਦੂਜੇ ਕਾਰਜਕਾਲ ਦੀ ਸਹੁੰ ਚੁੱਕੀ
  • ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ ਡਾਇਰੈਕਟਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਸਰਬ ਧਰਮ ਸਮਾਗਮ 'ਚ ਲਿਆ ਹਿੱਸਾ

ਕੈਲੀਫੋਰਨੀਆ, 8 ਜਨਵਰੀ : ਦੂਜੀ ਵਾਰ ਕੈਲੀਫੋਰਨੀਆ ਦੇ ਗਵਰਨਰ ਦੀ ਚੋਣ ਜਿੱਤਣ ਤੋਂ ਬਾਅਦ ਗੈਵਿਨ ਨਿਊਸਮ ਨੇ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸਹੁੰ ਚੁੱਕਣ ਤੋਂ ਪਹਿਲਾਂ ਇੰਟਰਫੇਥ ਸਰਵਿਸ ਵੱਲੋਂ ਇਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ

ਚੰਡੀਗੜ੍ਹ ਵਿਖੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਬੇਅਦਬੀਆਂ, ਗੋਲੀ ਕਾਂਡਾਂ ਦੇ ਨਿਆਂ ਲਈ ਲੱਗੇ ਮੋਰਚੇ ਦੀ ਖਲਾੜਾ ਮਿਸ਼ਨ ਵਲੋਂ ਹਿਮਾਇਤ

ਚੰਡੀਗੜ੍ਹ, 8 ਜਨਵਰੀ : ਚੰਡੀਗੜ੍ਹ ਵਿਖੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਹੋਰ ਮਸਲਿਆਂ ਦੇ ਨਿਆਂ ਲਈ ਲੱਗੇ ਮੋਰਚੇ ਵਿੱਚ ਖਾਲੜਾ ਮਿਸ਼ਨ ਵਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਤੇ ਖਾਲੜਾ ਮਿਸ਼ਨ ਨੇ ਆਖਿਆ ਕਿ ਉਨ੍ਹਾਂ ਸਾਰੀਆਂ ਮੰਨੂਵਾਦੀਆਂ ਧਿਰਾਂ ਤੇ ਉਨ੍ਹਾਂ ਦੇ ਏਜੰਟਾਂ ਦਾ ਸਮਾਜਿਕ ਬਾਈਕਾਟ ਹੋਣਾ ਚਾਹੀਦਾ ਹੈ, ਜੋ ਬੰਦੀ ਸਿੱਖਾਂ ਦੀ ਰਿਹਾਈ ਅਤੇ ਬੇਅਦਬੀਆਂ, ਗੋਲੀਕਾਂਡਾਂ ਦੇ ਨਿਆਂ

ਚਾਈਨਾ ਡੋਰ ਦੀ ਖਰੀਦੋ-ਫਰੋਖਤ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਚਾਈਨਾ ਡੋਰ ਖਿਲਾਫ ਐਡਵਾਈਜ਼ਰੀ ਜਾਰੀ ਕੀਤੀ ਹੈ। ਡੀਜੀਪੀ ਨੇ ਚਾਈਨਾ ਡੋਰ ਦੀ ਖਰੀਦੋ-ਫਰੋਖਤ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਲੋਕ ਪਤੰਗ ਉਡਾਉਣ ਲਈ ਚੀਨੀ ਡੋਰ ਦੀ ਜ਼ਿਆਦਾ ਵਰਤੋਂ ਕਰਦੇ ਹਨ, ਜੋ ਕਿ ਖਤਰਨਾਕ ਹੈ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਹੁਣ ਤੱਕ ਇਨਸਾਫ ਨਹੀਂ ਦੇ ਸਕੀ ਭਗਵੰਤ ਮਾਨ ਸਰਕਾਰ : ਅਸ਼ਵਨੀ ਸ਼ਰਮਾ
  • - ਭ੍ਰਿਸ਼ਟਾਚਾਰ ਦੇ ਦੋਸ਼ ਚ ਵਿਜੈ ਸਿੰਗਲਾ, ਫਿਰ ਸਰਾਰੀ ‘ਤੋਂ ਅਸਤੀਫਾ, ਹੁਣ ਝਗੜੇ ਦੇ ਕੇਸ ਚ ਡਾ. ਬਲਵੀਰ ਸਿੰਘ ਮੰਤਰੀ ਨੂੰ ਅਦਾਲਤ ਨੇ ਸੁਣਾਈ ਹੈ 3 ਸਾਲ ਦੀ ਸਜਾ।
  • - ਭਗਵੰਤ ਮਾਨ ਦੀ ਸਰਕਾਰ ‘ਚ ਸਜਾਜਾਫਤਾ ਤੇ ਭ੍ਰਿਸ਼ਟਾਚਾਰ ਆਗੂਆਂ ਦੀ ਭਰਮਾਰ : ਅਸ਼ਵਨੀ ਸ਼ਰਮਾਂ
  • - ਪੰਜਾਬ ਦੇ ਵੱਡੇ ਸਨਅਤਕਾਰਾਂ ਅਤੇ ਸਰਮਾਏਦਾਰਾਂ ਵਲੋਂ ਦੂਜੇ ਸੂਬਿਆਂ ‘ਚ ਨਿਵੇਸ਼ ਪੰਜਾਬ ਦੇ ਦਿਵਾਲੀਆਪਨ
ਮਹਿਫ਼ਿਲ-ਏ-ਅਦੀਬ ਸੰਸਥਾਂ ਦੀ ਨਵੇਂ ਵਰੇ੍ਹ ਦੀ ਪਲੇਠੀ ਮਹੀਨਾਵਾਰ ਇਕੱਤਰਤਾ ਹੋਈ

ਜਗਰਾਉਂ, 8 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਮਹਿਫ਼ਿਲ-ਏ-ਅਦੀਬ ਸੰਸਥਾ ਜਗਰਾਉਂ ਦੀ ਨਵੇਂ ਵਰੇ੍ਹ ਦੀ ਪਹਿਲੀ ਇਕੱਤਰਤ ਬੈਲਜ਼ੀਅਮ ਹਾਊਸ ਜਗਰਾਉਂ ਵਿਖੇ ਪ੍ਰਧਾਨ ਕੈਪਟਨ ਪੂਰਨ ਸਿੰਘ ਗਗੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਿਚ ਸਮੂਹ ਅਦੀਬਾਂ ਨੇ ਸਮੂਲੀਅਤ ਕੀਤੀ। ਪ੍ਰਧਾਨ ਕੈਪਟਨ ਪੂਰਨ ਸਿੰਘ ਗਗੜਾ ਨੇ ਸਭ ਤੋਂ ਪਹਿਲਾਂ ਸਮੂਹ ਅਦੀਬਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ