- ਪਿੰਡ ਕੇਰਾ ਖੇੜਾ ਦਾ ਕੁਮਕੁਮ ਆਜੀਵਿਕਾ ਸੈਲਫ ਹੈਲਪ ਗਰੁੱਪ ਆਚਾਰ ਤੇ ਮੁਰੱਬਾ ਤਿਆਰ ਕਰਕੇ ਕਮਾ ਰਿਹਾ ਚੰਗਾ ਮੁਨਾਫਾ
ਫਾਜ਼ਿਲਕਾ, 4 ਫਰਵਰੀ 2025 : ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਗਰੀਬ ਪਰਿਵਾਰ ਦੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਉਪਰ ਉਠਣ ਵਿਚ ਮਦਦ ਕਰਨਾ ਅਤੇ