ਓਨਟਾਰੀਓ, 8 ਜਨਵਰੀ : ਵਿਦੇਸੀ ਧਰਤੀ ’ਤੇ ਰੋਜਾਨਾ ਦੀ ਤਰ੍ਹਾਂ ਹੀ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਦੀਆਂ ਦੁੱਖਦਾਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਇਸੇ ਹੀ ਤਰ੍ਹਾਂ ਜ਼ੀਰਾ ਦੇ 23 ਸਾਲਾ ਨੌਜਵਾਨ ਕੈਨੇਡਾ ਵਿੱਚ ਇੱਕ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵੱਜੋਂ ਹੋਈ ਹੈ। ਨਰਿੰਦਰ ਸਿੰਘ ਦੀ 4 ਜਨਵਰੀ ਨੂੰ ਸੜਕ ਹਾਦਸੇ
news
Articles by this Author
ਪਟਿਆਲਾ, 8 ਜਨਵਰੀ : ਪੰਜਾਬ ਦੇ ਨਵੇਂ ਬਣੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ 'ਚ ਗੋਲਡਨ ਸਮੇਂ ਦੇ ਅੰਦਰ-ਅੰਦਰ ਕਿਸੇ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਸੂਬੇ ਅੰਦਰ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਿਹਤ ਮੰਤਰੀ
ਚੰਡੀਗੜ੍ਹ, 8 ਜਨਵਰੀ : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ 5 ਲੱਖ ਰੁਪਏ ਦੀ ਲਾਗਤ ਨਾਲ ਨਾਲ ਸਮਾਲ ਫਲੈਟਸ, ਮਲੋਆ ਵਿਖੇ ਪਾਰਕ ਵਿੱਚ ਲਗਾਏ ਗਏ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਰੋਹ ਦਾ ਆਯੋਜਨ ਰਵਿੰਦਰ ਤਿਆਗੀ ਵਲੋਂ ਕੀਤਾ ਗਿਆ ਸੀ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸਿਹਤ ਹੀ ਧਨ ਹੈ ਅਤੇ
- - ਪਾਇਲਟ ਪ੍ਰੋਜੈਕਟ ਦੀ ਸਫਲਤਾ ਤੋਂ ਬਾਅਦ ਸੂਬੇ ਦੀਆਂ ਹੋਰ ਡਵੀਜਨਾਂ ਵਿੱਚ ਵੀ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਬਣਾਈ ਜਾ ਰਹੀ ਹੈ ਯੋਜਨਾ
ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਭਰ ਵਿੱਚ ‘ਐਮ-ਗ੍ਰਾਮ ਸੇਵਾ ਐਪ’ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੀ ਵਰਤੋਂ ਸਾਰੇ ਪਿੰਡਾਂ ਲਈ ਕੀਤੀ ਜਾਵੇਗੀ।
- - 135 ਅਪਰਾਧਿਕ ਮਾਮਲਿਆਂ 'ਚ 371 ਮੁਲਜ਼ਮਾਂ ਖਿਲਾਫ ਕੀਤੇ ਕੇਸ ਦਰਜ: ਵਰਿੰਦਰ ਕੁਮਾਰ
- - 30 ਪੁਲਿਸ ਮੁਲਾਜ਼ਮ ਤੇ 13 ਮਾਲ ਕਰਮਚਾਰੀ ਕੀਤੇ ਗ੍ਰਿਫਤਾਰ
- - ਅਦਾਲਤਾਂ ਵੱਲੋਂ 20 ਕਰਮਚਾਰੀਆਂ ਤੇ 10 ਪ੍ਰਾਈਵੇਟ ਵਿਅਕਤੀਆਂ ਨੂੰ ਦੋਸ਼ੀ ਸਜਾਵਾਂ
- - ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੁੱਲ 3,72,175 ਸ਼ਿਕਾਇਤਾਂ ਮਿਲੀਆਂ
ਚੰਡੀਗੜ੍ਹ, 8 ਜਨਵਰੀ : ਸਮਾਜ
- - ’ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਪ੍ਰਗਤੀ ਅਧੀਨ
ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ‘ਚ ਕੰਮ ਕਰਦਿਆਂ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ
- - ਮਾਨ ਸਰਕਾਰ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ 17,500 ਤੋਂ 23,100 ਰੁਪਏ ਪ੍ਰਤੀ ਦੁਧਾਰੂ ਪਸ਼ੂ ਵਿੱਤੀ ਸਹਾਇਤਾ ਕਰ ਰਹੀ ਹੈ ਪ੍ਰਦਾਨ
- - ਹਰੇ ਚਾਰੇ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ 'ਤੇ 5.60 ਲੱਖ ਰੁਪਏ ਸਬਸਿਡੀ ਸਣੇ ਮਿਲਕਿੰਗ ਮਸ਼ੀਨ 'ਤੇ 50% ਮਿਲਦੀ ਹੈ ਸਬਸਿਡੀ
ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ
ਵਿਕਟੋਰੀਆ, ਏਐੱਨਆਈ : ਭਾਰਤੀ ਮਿਸ਼ਨ ਨੇ ਸੇਸ਼ੇਲਸ ਦੀ ਰਾਜਧਾਨੀ ਵਿਕਟੋਰੀਆ ਦੇ 'ਪੀਸ ਪਾਰਕ' 'ਚ ਸਥਿਤ ਮਹਾਤਮਾ ਗਾਂਧੀ ਅਤੇ ਨੈਲਸਨ ਮੰਡੇਲਾ ਦੇ ਬੁੱਤਾਂ ਦੀ ਭੰਨਤੋੜ ਦੀ ਸਖ਼ਤ ਨਿੰਦਾ ਕੀਤੀ ਹੈ। ਭਾਰਤੀ ਮਿਸ਼ਨ ਨੇ 6 ਜਨਵਰੀ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ, "ਭਾਰਤ ਦਾ ਹਾਈ ਕਮਿਸ਼ਨ ਵਿਕਟੋਰੀਆ ਦੇ 'ਪੀਸ ਪਾਰਕ' ਵਿੱਚ ਸਥਿਤ ਮਹਾਤਮਾ ਗਾਂਧੀ ਅਤੇ ਨੈਲਸਨ ਮੰਡੇਲਾ ਦੀਆਂ
ਜੇਐੱਨਐੱਨ, ਰਾਂਚੀ : ਝਾਰਖੰਡ 'ਚ ਇਕ ਵਾਰ ਫਿਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਸ਼ੁੱਕਰਵਾਰ ਨੂੰ ਸੂਬੇ 'ਚ ਪਹੁੰਚੇ ਹਨ ਅਤੇ ਅੱਜ ਉਹ 2024 ਦੀਆਂ ਲੋਕ ਸਭਾ ਚੋਣਾਂ ਲਈ ਚਾਈਬਾਸਾ 'ਚ ਪੂਰਵ-ਨਿਰਧਾਰਤ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਇੱਥੇ ਆਉਣ ਕਾਰਨ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਗ੍ਰਹਿ ਮੰਤਰੀ ਦੇ ਪਹੁੰਚਦੇ ਹੀ ਭੀੜ
- - ਹਲਕਾ ਆਤਮ ਨਗਰ 'ਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ - ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ, 07 ਜਨਵਰੀ : ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਾ-ਭਰਾ ਰੱਖਣ ਅਤੇ ਬੱਚਿਆਂ ਦੇ ਮਨੋਰੰਜਨ ਲਈ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਹਲਕਾ ਆਤਮ ਨਗਰ ਅਧੀਨ ਮਾਡਲ ਟਾਊਨ ਵਾਰਡ ਨੰਬਰ 48 ਵਿਖੇ ਫਰੈਂਡਸ ਪਾਰਕ ਦੇ ਨਵੀਨੀਕਰਣ ਦਾ ਉਦਘਾਟਨ