ਜਲੰਧਰ, 06 ਜਨਵਰੀ : ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੰਜਾਬ ਟਰੈਵਲਜ਼ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਇੰਮੀਗ੍ਰੇਸ਼ਨ, ਸਲਾਹਕਾਰਾਂ, ਆਈਲੈਟਸ ਸੈਂਟਰਾਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਲਾਇਸੈਂਸ ਮੁਅਤੱਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡੀਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਐਕਟ ਤਹਿਤ ਨਿਯਮਾਂ ਦੀ ਪਾਲਣਾ
news
Articles by this Author
ਰੋਪੜ, 06 ਜਨਵਰੀ : ਕੋਲੇ ਦੀ ਘਾਟ ਕਾਰਨ ਰੋਪੜ ਥਰਮਲ ਪਲਾਂਟ ਦਾ ਯੂਨਿਟ ਨੰਬਰ 6 ਬੰਦ ਹੋ ਗਿਆ ਹੈ। ਇਸ ਤੋਂ ਇਲਾਵਾ ਰੋਪੜ ਥਰਮਲ ਪਲਾਂਟ ਦਾ ਇੱਕ ਹੋਰ ਯੂਨਿਟ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ। ਬਿਜਲੀ ਦੀ ਮੰਗ ਵੀ 8500 ਮੈਗਾਵਾਟ ਨੂੰ ਪਾਰ ਕਰ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੋਪੜ ਥਰਮਲ ਪਲਾਂਟ ਦੇ ਦੋ ਹੋਰ ਯੂਨਿਟ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਏ ਹਨ। ਨਿੱਜੀ ਖੇਤਰ
ਏਐੱਨਆਈ, ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਮੁੱਖ ਸਕੱਤਰਾਂ ਦੀ ਰਾਸ਼ਟਰੀ ਕਾਨਫਰੰਸ ਦੀ ਪ੍ਰਧਾਨਗੀ ਕੀਤੀ। ਪ੍ਰੋਗਰਾਮ ਰਾਜਾਂ ਦੇ ਨਾਲ ਸਾਂਝੇਦਾਰੀ ਵਿੱਚ ਤੇਜ਼ ਅਤੇ ਨਿਰੰਤਰ ਆਰਥਿਕ ਵਿਕਾਸ ਨੂੰ ਪ੍ਰਾਪਤ ਕਰਨ 'ਤੇ ਧਿਆਨ ਕੇਂਦਰਿਤ ਕਰੇਗਾ। ਪਹਿਲੀ ਵਾਰ ਅਜਿਹੀ ਕਾਨਫਰੰਸ ਜੂਨ 2022 ਵਿੱਚ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ
ਪੀਟੀਆਈ, ਇੰਫਾਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ਦੀ ਭਾਜਪਾ ਸਰਕਾਰ ਨੇ ਮਨੀਪੁਰ ਨੂੰ ਬੰਦ ਅਤੇ ਅੱਤਵਾਦ ਤੋਂ ਮੁਕਤ ਕਰਵਾ ਕੇ ਵਿਕਾਸ ਦੇ ਰਾਹ 'ਤੇ ਲਿਆਂਦਾ ਹੈ। 300 ਕਰੋੜ ਰੁਪਏ ਦੇ 12 ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ 1,007 ਕਰੋੜ ਰੁਪਏ ਦੇ 09 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਬਿਸ਼ਨੂਪੁਰ ਜ਼ਿਲ੍ਹੇ ਦੇ
ਜਕਾਰਤਾ, 06 ਜਨਵਰੀ : ਇੰਡੋਨੇਸ਼ੀਆ ਦੇ ਦੱਖਣੀ ਸੁਲਾਵੇਸੀ ਦੇ ਪੰਗਕੇਪ ਰੀਜੈਂਸੀ ਵਿੱਚ ਖਰਾਬ ਮੌਸਮ ਕਾਰਨ ਇੱਕ ਕਾਰ ਨਦੀ ਵਿੱਚ ਡਿੱਗ ਗਈ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਪੰਗਕੇਪ ਦੇ ਪੁਲਿਸ ਅਧਿਕਾਰੀ ਇਦਾ ਆਯੂ ਸੁਸਤਨੀ ਨੇ ਦੱਸਿਆ ਕਿ ਛੇ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ 05:15 ਵਜੇ ਉੱਤਰ ਤੋਂ ਦੱਖਣ ਵੱਲ ਭਾਰੀ ਬਾਰਿਸ਼
ਕੰਪਾਲਾ, 06 ਜਨਵਰੀ : ਉੱਤਰੀ ਯੁਗਾਂਡਾ ਦੇ ਕੰਪਾਲਾ-ਗੁਲੂ ਹਾਈਵੇਅ ਤੇ ਸ਼ੁੱਕਰਵਾਰ ਨੂੰ ਕਾਮਦਿਨੀ ਦੇ ਅਦੇਬੇ ਵਪਾਰਕ ਕੇਂਦਰ ਤੇ ਗੁਲੂ ਜਾ ਰਹੀ ਬੱਸ ਇੱਕ ਮਾਲ ਨਾਲ ਭਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ 16 ਲੋਕਾਂ ਦੀ ਮੌਤ ਅਤੇ 21 ਹੋਰ ਦੇ ਜਖ਼ਮੀ ਹੋਣ ਜਾਣ ਦੀ ਖ਼ਬਰ ਹੈ। ਇਸ ਭਿਆਨਕ ਹਾਦਸੇ ਬਾਰੇ ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 12 ਲੋਕਾਂ ਦੀ ਮੌਕੇ ਤੇ ਮੌਤ
ਆਕਲੈਂਡ, 06 ਜਨਵਰੀ : ਨਿਊਜ਼ੀਲੈਂਡ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਦੇ ਜਿਆਦਾ ਸ਼ਿਕਾਰ ਭਾਰਤੀ ਹੋ ਰਹੇ ਹਨ। ਇਸ ਤਹਿਤ ਇੱਕ ਨਵੀਂ ਘਟਨਾਂ ਸਾਹਮਣੇ ਆ ਰਹੀ ਹੈ, ਜਿਸ ਵਿੱਚ ਅਣਪਛਾਤੇ ਹਮਲਾਵਰਾਂ ਨੇ ਭਾਰਤੀ ਮੂਲ ਦੇ ਇੱਕ ਵਪਾਰੀ ਦੇ ਗੈਸ ਸਟੇਸ਼ਨ ਉੱਤੇ ਹਮਲਾ ਕਰ ਦਿੱਤਾ, ਜਿਸ ਨਾਲ ਦੇਸ਼ ਵਿੱਚ ਛੋਟੇ ਕਾਰੋਬਾਰੀਆਂ ਵਿਰੁੱਧ ਹਿੰਸਕ ਘਟਨਾਵਾਂ 'ਚ
ਫਲੋਰੀਡਾ : ਦੱਖਣੀ ਫਲੋਰੀਡਾ 'ਚ ਇੱਕ ਰੈਸਟੋਰੈਂਟ ਦੇ ਬਾਹਰ ਹੋਏ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ 'ਚ 10 ਲੋਕ ਜ਼ਖਮੀ ਹੋ ਗਏ। ਪਰ ਮਿਆਮੀ ਹੇਰਾਲਡ ਨੇ ਇੱਕ ਸਰੋਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮਿਆਮੀ ਗਾਰਡਨ ਵਿੱਚ ਇੱਕ ਰੈਸਟੋਰੈਂਟ ਦੇ ਬਾਹਰ ਗੋਲੀਬਾਰੀ ਵਿੱਚ 10 ਲੋਕ ਜ਼ਖਮੀ ਹੋਏ ਹਨ। ਮਿਆਮੀ ਗਾਰਡਨ ਪੁਲਿਸ ਮੁਖੀ ਡੇਲਮਾ ਨੋਏਲ-ਪ੍ਰੈਟ ਨੇ ਕਿਹਾ ਕਿ ਜਾਂਚਕਰਤਾ ਰਿਪੋਰਟਾਂ
ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ, ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ, 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ /ਸੈਕੰਡਰੀ
- ਸ਼੍ਰੋਮਣੀ ਕਮੇਟੀ ਨੂੰ ਵੀ ਹੁਕਮ ਅਦੂਲੀ ਵਾਸਤੇ ਸਜ਼ਾ ਲਾਉਣ ਤੇ ਪੀ ਟੀ ਸੀ ਚੈਨਲ ਤੋਂ ਗੁਰਬਾਣੀ ਪ੍ਰਸਾਰਣ ਤੁਰੰਤ ਬੰਦ ਕਰਵਾਉਣ ਦੀ ਵੀ ਕੀਤੀ ਅਪੀਲ
- ਸਰਨਾ ਭਰਾਵਾਂ ਵੱਲੋਂ ਪੰਥ ਤੇ ਕੌਮ ਖਿਲਾਫ ਕੀਤੇ ਜਾ ਰਹੇ ਕੰਮਾਂ ਤੋਂ ਸਿੰਘ ਸਾਹਿਬ ਨੂੰ ਜਾਣੂ ਕਰਵਾਇਆ
- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪਿਆ ਮੰਗ ਪੱਤਰ
ਨਵੀਂ ਦਿੱਲੀ , 6 ਜਨਵਰੀ : ਦਿੱਲੀ ਸਿੱਖ ਗੁਰਦੁਆਰਾ