news

Jagga Chopra

Articles by this Author

ਅਣਪਛਾਤੇ ਹਮਲਾਵਰਾਂ ਨੇ ਪੁਲਿਸ ਸਟੇਸ਼ਨ ‘ਤੇ ਕੀਤੀ ਗੋਲੀਬਾਰੀ, ਇੱਕ ਪੁਲਿਸ ਮੁਲਾਜ਼ਮ ਦੀ ਮੌਤ

ਖੈਬਰ ਪਖਤੂਨਖਵਾ, 06 ਜਨਵਰੀ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ੁੱਕਰਵਾਰ ਤੜਕੇ ਅਣਪਛਾਤੇ ਹਮਲਾਵਰਾਂ ਨੇ ਇਕ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ । ਮਾਰੂ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਸੂਬੇ ਦੇ ਲੱਕੀ ਮਾਰਵਾਤ ਜ਼ਿਲ੍ਹੇ ਦੇ ਵਾਰਗੜ੍ਹਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ। ਥਾਣੇ ਵਿੱਚ ਤਾਇਨਾਤ ਪੁਲਿਸ

ਭਾਰਤ ਜੋੜੋ ਯਾਤਰਾ ਨੇ ਵਿਰੋਧੀ ਧਿਰਾਂ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ ਹੈ : ਸਰਬਜੀਤ ਸਰਬੀ

ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤ ਜੋੜੋ ਯਾਤਰਾ ਤਹਿਤ ਸ੍ਰੀ ਰਾਹੁਲ ਗਾਂਧੀ ਦੇ ਮਿਤੀ 12 ਜਨਵਰੀ ਨੂੰ ਲੁਧਿਆਣਾ ਵਿਖੇ ਪਹੁੰਚਣ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ ਕਿਉਂਕਿ ਰਾਹੁਲ ਗਾਂਧੀ ਦੀ ਇਹ ਯਾਤਰਾ ਪੰਜਾਬ ਵਿਚ ਇੱਕ ਨਵਾਂ ਇਤਿਹਾਸ  ਸਿਰਜੇਗੀ| ਇਸ ਯਾਤਰਾ ਦੇ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਬਨਣ ਮਸਰੂਮ ਖੇਤੀ ਤੇ ਨਿਹਾਲੂਵਾਲ ਵਿਖੇ ਫਾਰਮ ਫੀਲਡ ਸਕੂਲ ਲਗਾਇਆ।

ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ (ਬਰਨਾਲਾ) ਵੱਲੋਂ ਜਿਲ੍ਹਾ ਸਿਖਲਾਈ ਅਫਸਰ ਬਰਨਾਲਾ ਡਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਕਿਸਾਨ ਗੁਰਦੀਪ ਸਿੰਘ ਦੇ ਖੇਤ ਚ ਬਨਣ ਮਸਰੂਮ ਦੀ ਖੇਤੀ ਤੇ ਪਿੰਡ ਪਿੰਡ ਨਿਹਾਲੂਵਾਲ ਵਿਖੇ ਚੱਲ ਰਹੇ ਫੀਲਡ ਫਾਰਮ ਸਕੂਲ ਦੀ ਕਲਾਸ ਲਗਾਈ ਗਈ। ਇਸ ਮੌਕੇ ਡਾ ਜਰਨੈਲ

ਬਲਾਕ ਮਹਿਲ ਕਲਾਂ ਦੀ ਮਹੀਨਾ ਵਾਰ ਮੀਟਿੰਗ 8 ਜਨਵਰੀ ਨੂੰ

ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ :295) ਦੇ ਜਿਲ੍ਹਾ ਬਰਨਾਲਾ ਦੇ  ਬਲਾਕ ਮਹਿਲ ਕਲਾਂ ਦੀ ਮਹੀਨਾਵਾਰ 8 ਜਨਵਰੀ 2023 ਦਿਨ ਐਤਵਾਰ ਨੂੰ ਗੋਲਡਨ ਕਲੋਨੀ ਨੇੜੇ (ਸਿੰਗਲਾ ਹਸਪਤਾਲ) ਬਰਨਾਲਾ ਰੋਡ ਮਹਿਲ ਕਲਾਂ ਵਿਖ਼ੇ 1 ਵਜੇ ਹੋਵੇਗੀ l ਇਸ ਮੀਟਿੰਗ ਤੇ ਸਾਰੇ ਮੈਬਰਾਂ ਦੀ ਇਕ ਯਾਦਗਾਰੀ ਸਟੂਡੀਓ ਗਰੁੱਪ ਫੋਟੋ ਹੋਵੇਗੀ

ਠੁੱਲੀਵਾਲ ਵਿਖੇ ਸਾਬਕਾ ਸੰਮਤੀ ਮੈੰਬਰ ਜਰਨੈਲ ਸਿੰਘ ਠੁੱਲੀਵਾਲ ਤੇ ਪੰਚਾਂ ਦਾ ਵਾਰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ
ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਸਮਾਜ ਸੇਵੀ ਬਲਾਕ ਸੰਮਤੀ ਦੇ ਸਾਬਕਾ ਮੈੰਬਰ ਜਰਨੈਲ ਸਿੰਘ ਠੁੱਲੀਵਾਲ,ਪੰਚ ਬਲਵੀਰ ਸਿੰਘ , ਪੰਚ ਪਰਮਿੰਦਰ ਸਿੰਘ ਸੰਮੀ ਤੇ ਪੰਚ ਨਾਹਰ ਸਿੰਘ ਦਾ ਪਿੰਡ ਠੁੱਲੀਵਾਲ ਦੇ ਵਾਰਡ ਨੰਬਰ 6,7 ਤੇ 8 ਦੇ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਤਿੰਨੋਂ ਵਾਰਡ ਦੇ ਪਤਵੰਤਿਆਂ ਸੰਮਤੀ ਮੈੰਬਰ ਜਰਨੈਲ ਸਿੰਘ ਠੁੱਲੀਵਾਲ ਨੂੰ ਇਹ
ਮਾਲਵਾ ਸੱਭਿਆਚਾਰਕ ਮੰਚ ਵੱਲੋਂ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ

ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਮਾਲਵਾ ਸੱਭਿਆਚਾਰ ਮੰਚ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿੱਚ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਇਹ ਜਾਣਕਾਰੀ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਤੇ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਕੁਝ ਕੁ ਲੋਕਾਂ ਦੇ ਹੱਥਾਂ 'ਚ ਵੇਚ ਦਿੱਤਾ ਹੈ : ਡਾ: ਅਮਰ ਸਿੰਘ

ਭਾਰਤ ਜੋੜੋ ਯਾਤਰਾ ਸਬੰਧੀ ਮਹਿਲ ਕਲਾਂ ਵਿਖੇ ਮੀਟਿੰਗ ਹੋਈ।
ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) :
ਭਾਰਤ ਜੋੜੋ ਯਾਤਰਾ ਦੀ ਪੰਜਾਬ ਆਮਦ ਸਬੰਧੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਤ ਪ੍ਰਮੁੱਖ ਆਗੂਆਂ ਦੀ ਅਹਿਮ ਮੀਟਿੰਗ ਅੱਜ ਇੱਥੇ ਸੀਨੀਅਰ ਕਾਂਗਰਸੀ ਆਗੂ ਸਰਬਜੀਤ ਸਿੰਘ ਸਰਬੀ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੰਸਦ ਮੈਂਬਰ ਡਾ

ਦੇਸ ਅੰਦਰ ਭਾਰਤੀ ਜਨਤਾ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਪਣੀ ਸਰਕਾਰ ਬਣਾਵੇਗੀ- : ਬੀਬੀ ਘਨੌਰੀ

ਪਿੰਡ ਠੀਕਰੀਵਾਲਾ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਬਣਾਏ ਨਵੇਂ ਅਹੁਦੇਦਾਰਾਂ ਦਾ ਮਾਣ ਸਨਮਾਨ ।          

ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਜਪਾ ਵਲੋਂ ਕਿਸਾਨ ਮੋਰਚਾ ਪੰਜਾਬ ਦੇ ਨਵੇਂ ਬਣਾਏ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਬਾਵਾ ਦਾ ਠੀਕਰੀਵਾਲਾ ਪਹੁੰਚਣ ਤੇ ਗਤੀਸ਼ੀਲ ਨੌਜਵਾਨ ਆਗੂ

ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਠੰਡ ਦਾ ਕਹਿਰ, 1.8 ਡਿਗਰੀ ਸੈਲਸੀਅਸ ਤਾਪਮਾਨ ਦਰਜ

ਨਵੀਂ ਦਿੱਲੀ, 06 ਜਨਵਰੀ : ਇਨ੍ਹੀਂ ਦਿਨੀਂ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਠੰਡ ਦਾ ਕਹਿਰ ਆਪਣੇ ਸਿਖਰ ‘ਤੇ ਹੈ। ਦਿੱਲੀ ਵਿੱਚ ਅੱਜ 2.2 ਡਿਗਰੀ ਸੈਲਸੀਅਸ ਦੇ ਰਿਕਾਰਡ ਨੂੰ ਤੋੜਦੇ ਹੋਏ 1.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ, ਜੋ ਸੀਜ਼ਨ ਦੀ ਸਭ ਤੋਂ ਠੰਡੀ ਸਵੇਰ ਹੈ। ਦਿੱਲੀ ਦੇ ਅਯਾਨਗਰ ‘ਚ ਸ਼ੁੱਕਰਵਾਰ ਸਵੇਰੇ 1.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਦਿੱਲੀ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਕਮੇਟੀ ਮੈਂਬਰਾਂ ਦੀ ਚੋਣ ਤੋਂ ਪਹਿਲਾਂ ਹੰਗਾਮਾ

ਨਵੀਂ ਦਿੱਲੀ, 06 ਜਨਵਰੀ : ਦਿੱਲੀ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਤੋਂ ਪਹਿਲਾਂ ਹੰਗਾਮਾ ਹੋ ਗਿਆ । ਇਸ ਦੇ ਨਾਲ ਹੀ ਭਾਜਪਾ ਅਤੇ ‘ਆਪ’ ਦੇ ਕੌਂਸਲਰਾਂ ਵਿਚਾਲੇ ਹੱਥੋਪਾਈ ਵੀ ਹੋ ਗਈ। ਐਮਸੀਡੀ ਚੋਣਾਂ ਵਿੱਚ ਪੂਰਨ ਬਹੁਮਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਕਾਰਪੋਰੇਟਰ ਸ਼ੈਲੀ ਓਬਰਾਏ ਨੂੰ ਮੇਅਰ ਲਈ ਉਮੀਦਵਾਰ ਬਣਾਇਆ ਹੈ, ਜਦਕਿ