news

Jagga Chopra

Articles by this Author

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਅਚਨਚੇਤ ਚੈਕਿੰਗ ਦੀ ਸ਼ੁਰੂਆਤ

- ਪੰਜਾਬ ਵਿੱਚ ਜਲਦ ਹੀ ਸ਼ੁਰੂ ਹੀਵੇਗੀ ਲੀਵਰ ਟਰਾਂਸਪਲਾਂਟ ਦੀ ਸਹੂਲਤ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ: 5 ਜਨਵਰੀ :
ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ  ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ

ਮੁੱਖ ਮੰਤਰੀ ਭਗਵੰਤ ਮਾਨ ਨੂੰ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕ ਦੀ ਮਜ਼ਬੂਤੀ ਨਾਲ ਬਚਾਅ ਕਰਨ : ਪ੍ਰਤਾਪ ਬਾਜਵਾ

ਗੁਰਦਾਸਪੁਰ, 5 ਜਨਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕ ਦੀ ਮਜ਼ਬੂਤੀ ਨਾਲ ਬਚਾਅ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਮਾਨ ਨੂੰ ਬੇਤੁਕੀ ਬਿਆਨਬਾਜ਼ੀ ਕਰਨ ਦੀ ਬਜਾਏ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਬਾਰੇ ਪੰਜਾਬ ਦਾ

ਅਮਰੀਕਾ 'ਚ ਸਪੀਕਰ ਦੀ ਚੋਣ ਨਾ ਹੋਣ ਨੂੰ ’ਨਮੋਸ਼ੀਜਨਕ': ਰਾਸ਼ਟਰਪਤੀ

ਵਾਸ਼ਿੰਗਟਨ, 5 ਜਨਵਰੀ : ਅਮਰੀਕਾ ਦੇ ਰਾਸ਼ਟਰਪਤੀ ਜੋਇ ਬਾਇਡਨ ਨੇ ਪ੍ਰਤੀਨਿਧ ਸਦਨ (ਹਾਊਸ ਆਫ ਰਿਪਬਲਿਕਨਜ਼) ਵਿਚ ਲਗਾਤਾਰ ਦੂਜੇ ਦਿਨ ਸਪੀਕਰ ਦੀ ਚੋਣ ਨਾ ਹੋਣ ਨੂੰ ’ਨਮੋਸ਼ੀਜਨਕ’ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਇਡਨ ਨੇ ਕਿਹਾ ਕਿ ਇਹ ਮੇਰੀ ਮੁਸ਼ਕਿਲ ਨਹੀਂ ਹੈ। ਮੈਂ ਸਮਝਦਾ ਹਾਂ ਕਿ ਇਹ ਬਹੁਤ ਹੀ ਨਮੋਸ਼ੀਵਾਲੀ ਗੱਲ ਹੈ ਕਿ ਇਸ ਕੰਮ ਵਿਚ ਇੰਨੀ ਦੇਰ

ਅਮਰੀਕਾ ਨੇ 2022 ਵਿਚ 1,25000 ਭਾਰਤੀਆਂ ਨੂੰ ਸਟੂਡੈਂਟ ਵੀਜ਼ੇ ਜਾਰੀ ਕੀਤੇ : ਵਿਦੇਸ਼ ਮੰਤਰਾਲਾ

ਵਾਸ਼ਿੰਗਟਨ, 5 ਜਨਵਰੀ : ਵਿਚ ਭਾਰਤ ਵਿਚਲੇ ਅਮਰੀਕੀ ਸਫਾਰਤਖਾਨੇ ਤੇ ਕੌਂਸਲੇਟਾਂ ਨੇ 2022 ਵਿਚ ਭਾਰਤੀਆਂ ਨੂੰ 1,25000 ਵੀਜ਼ੇ ਜਾਰੀ ਕੀਤੇ ਹਨ ਜੋ ਆਪਣੇਆਪ  ਵਿਚ ਇਕ ਰਿਕਾਰਡ ਹੈ। ਭਾਰਤੀ ਸੈਲਾਨੀਆਂ ਨੂੰ ਵੀਜ਼ੇ ਜਾਰੀ ਕਰਨ ਦੀ ਰਫਤਾਰ ਹੌਲੀ ਹੋਣ ਬਾਰੇ ਸਵਾਲ ਦੇ ਜਵਾਬ ਵਿਚ ਵਿਦੇਸ਼ ਵਿਭਾਗ ਦੇ ਬੁਲਾਰੇ ਨੈਡ ਪ੍ਰਾਈਸ ਨੇ ਮੰਨਿਆ ਕਿ ਇਸ ਵਿਚ ਦੇਰੀ ਹੋ ਰਹੀ ਹੈ। ਉਹਨਾਂ ਕਿਹਾ

ਸੰਸਦ ਮੈਂਬਰ ਮੁਹੰਮਦ ਸਦੀਕ ਨੇ ਭਾਰਤ ਜੋੜੋ ਯਾਤਰਾ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਗੀਤ ਲਾਂਚ ਕੀਤਾ

ਖੰਨਾ, 5 ਜਨਵਰੀ : ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਪੰਜਾਬ ਪਹੁੰਚਣ ਜਾ ਰਹੀ ਹੈ। ਜਿਸ ਲਈ ਪੰਜਾਬ ਕਾਂਗਰਸ ਵੱਲੋਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਸਮਰਪਿਤ ਗੀਤ ਲਾਂਚ ਕੀਤਾ ਹੈ। ਇਸ ਗੀਤ ਦੀ ਤਾਰੀਫ ਪੰਜਾਬ

ਗੁਰੂ ਦੀ ਗੋਲਕ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਦਾ ਮਾਮਲਾ: CM ਜਨਤਕ ਮੁਆਫ਼ੀ ਮੰਗਣ ਜਾਂ ਮਾਨਹਾਨੀ ਦੇ ਮੁਕੱਦਮੇ ਲਈ ਤਿਆਰ ਰਹਿਣ- ਸ਼੍ਰੋਮਣੀ ਕਮੇਟੀ ਮੈਂਬਰ

- ਮੁੱਖ ਮੰਤਰੀ ਦੇ ਨਾਂ ਲਿਖੇ ਪੱਤਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ
ਅੰਮ੍ਰਿਤਸਰ, 5 ਜਨਵਰੀ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਗੁਰੂ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਖਿਲਾਫ ਕੀਤੀ ਗਈ ਅਪਮਾਨਜਨਕ ਬਿਆਨਬਾਜ਼ੀ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਸ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਗੋਲਡਨ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੀ ਸ਼ਾਨ : ਅਮਨ ਅਰੋੜਾ

- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਵਿਕਾਸ `ਚ ਨਿਭਾਈ  ਜਾ ਰਹੀ ਭੂਮਿਕਾ ਦੀ ਦੋ ਮੰਤਰੀਆਂ ਵੱਲੋਂ ਸ਼ਲਾਘਾ
ਅੰਮ੍ਰਿਤਸਰ,5 ਜਨਵਰੀ :
ਪੰਜਾਬ  ਦੇ ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ  ਈ .ਟੀ ਓ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ

ਮੀਤ ਹੇਅਰ ਦੇ ਯਤਨਾਂ ਦੀ ਸੁਰਜੀਤ ਪਾਤਰ ਨੇ ਕੀਤੀ ਸ਼ਲਾਘਾ

ਚੰਡੀਗੜ੍ਹ, 5 ਜਨਵਰੀ : ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਪੰਜਾਬ ਦੇ ਭਾਸ਼ਾ ਮੰਤਰੀ ਮੀਤ ਹੇਅਰ ਵੱਲੋਂ ਮਾਂ ਬੋਲੀ ਪੰਜਾਬੀ ਦੇ ਮਾਣ-ਸਨਮਾਨ ਵਿਚ ਕੀਤੇ ਜਾ ਰਹੇ ਯਤਨਾਂ ਦੀ ਪੁਰਜ਼ੋਰ ਸ਼ਲਾਘਾ ਕੀਤੀ ਹੈ। ਕਲਾ ਪਰਿਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਨੇ ਦੱਸਿਆ ਕਿ ਡਾ ਸੁਰਜੀਤ ਪਾਤਰ ਸਮੇਤ ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਤੇ

ਪਿੰਡ ਬਾਰਦੇਕੇ ਕਤਲ ਦੀ ਗੈਗਸਟਰ ਬੰਬੀਹਾ ਗਰੁੱਪ ਨੇ ਜਿੰਮੇਵਾਰੀ ਲੈਣ ਦੀ ਸ਼ੋਸ਼ਲ ਮੀਡੀਆ ਤੇ ਪਾਈ ਪੋਸਟ

ਜਗਰਾਓਂ, 05 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਬੀਤੇ ਕੱਲ੍ਹ ਜਗਰਾਓਂ ਨੇੜਲੇ ਪਿੰਡ ਬਾਰਦੇਕੇ ’ਚ ਇੱਕ ਵਿਅਕਤੀ ਪਰਮਜੀਤ ਸਿੰਘ (45) ਦਾ ਉਸਦੇ ਘਰ ਵੜ ਕੇ ਕੁੁੱਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਸੇ ਕਤਲ ਨਾ ਸਬੰਧਿਤ ਇੱਕ ਸ਼ੋਸ਼ਲ ਮੀਡੀਆ ’ਤੇ ਪੋਸਟ ਦੇਖਣ ਨੂੰ ਮਿਲ ਰਹੀ ਹੈ, ਜੋ ਗੈਗਸਟਰ ਬੰਬੀਹਾ ਗਰੁੱਪ ਵੱਲੋਂ ਪਾਈ ਗਈ ਹਠ, ਜਿਸ ਵਿੱਚ

ਸਰਕਾਰ ਪਾਰਦਰਸ਼ੀ ਰੋਜ਼ਗਾਰ ਪ੍ਰਕਿਰਿਆ ਲਈ ਵਚਨਬੱਧ: ਡਾ. ਬਲਜੀਤ ਕੌਰ

- ਆਂਗਨਵਾੜੀ ਵਰਕਰਾਂ 'ਚੋਂ ਸੁਪਰਵਾਈਜਰਾਂ ਦੀ ਚੋਣ ਸਬੰਧੀ ਬਿਨੈਕਾਰਾਂ  ਤੋ 11 ਜਨਵਰੀ ਤੱਕ ਇਤਰਾਜਾਂ ਦੀ ਮੰਗ
ਚੰਡੀਗੜ੍ਹ, 5 ਜਨਵਰੀ :
ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਰੋਜਗਾਰ ਦੇ ਢੁਕਵੇਂ ਮੌਕੇ ਉਪਲੱਬਧ ਕਰਵਾਏ ਜਾ ਰਹੇ