- ਚੋਣ ਦੇ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ (ਬਿਨਾਂ ਫੋਟੋਆਂ) ਸੌਂਪੀਆਂ
- ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਉਪਰੰਤ, ਲਗਾਤਾਰ ਅਪਡੇਸ਼ਨ ਦਾ ਦੌਰ ਸੁਰੂ
- ਪੰਜਾਬ ਦੇ 76.78 ਫੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਲਿੰਕ ਕੀਤਾ ਵੋਟਰ ਕਾਰਡ ਨਾਲ ਆਪਣਾ ਆਧਾਰ
ਚੰਡੀਗੜ, 5 ਜਨਵਰੀ : ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ
news
Articles by this Author
ਚੰਡੀਗੜ੍ਹ, 5 ਜਨਵਰੀ : ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੇ ਸਾਲ 2023 ਲਈ 11 ਨੁਕਾਤੀ ’ਵਿਜ਼ਨ 2023-ਸੁਰੱਖਿਅਤ ਸੜਕਾਂ-ਸੁਰੱਖਿਅਤ ਪੰਜਾਬ’ ਨਾਂ ਦਾ ਏਜੰਡਾ ਜਾਰੀ ਕੀਤਾ ਹੈ। ਇਸ ਏਜੰਡੇ ਮੁਤਾਬਕ ਪੰਜਾਬ ਵਿਚ 150 ਹਾਈਵੇ ਪੈਟਰੋਲ ਵਾਹਨ ਜਾਰੀ ਕੀਤੇ ਜਾਣਗੇ, ਨਵੀਂ ਤਕਨਾਲੋਜੀ ਦੀ ਵਰਤੋਂ ਕਰ ਕੇ ਟਰੈਫਿਕ ਦੀ ਆਵਾਜਾਈ ਸੁਖਾਲੀ ਬਣਾਈ ਜਾਵੇਗੀ, 15 ਰੋਡ ਸੇਫਟੀ ਪ੍ਰੋਫੈਸ਼ਨਲ
ਉੱਤਰ ਪ੍ਰਦੇਸ਼, 04 ਜਨਵਰੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦਾ ਉਦੇਸ਼ ਲੋਕਾਂ ਦੇ ਮਨਾਂ ਤੋਂ ਡਰ ਨੂੰ ਦੂਰ ਕਰਨਾ ਅਤੇ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਉਜਾਗਰ ਕਰਨਾ ਹੈ, ਸਮਾਚਾਰ ਏਜੰਸੀ ਪੀ.ਟੀ.ਆਈ. ਯਾਤਰਾ ਦੌਰਾਨ ਸਰਦੀਆਂ ਵਿੱਚ ਆਪਣੀ ਟੀ-ਸ਼ਰਟ ਪਹਿਨਣ ਬਾਰੇ ਰੌਂਗਟੇ ਖੜ੍ਹੇ ਕਰਨ ਵਾਲੀਆਂ
ਜੇਐੱਨਐੱਨ, ਵਾਸ਼ਿੰਗਟਨ : ਕਤਲ ਦੇ ਦੋਸ਼ੀ ਟਰਾਂਸਜੈਂਡਰ ਔਰਤ ਨੂੰ ਮੰਗਲਵਾਰ ਦੇਰ ਰਾਤ ਮੌਤ ਦੀ ਸਜ਼ਾ ਸੁਣਾਈ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ 'ਚ ਪਹਿਲੀ ਵਾਰ ਕਿਸੇ ਟਰਾਂਸਜੈਂਡਰ ਨੂੰ ਅਜਿਹੇ ਮਾਮਲੇ 'ਚ ਜ਼ਹਿਰੀਲਾ ਟੀਕਾ ਦਿੱਤਾ ਗਿਆ ਹੈ। ਰਾਜ ਦੇ ਜੇਲ੍ਹ ਵਿਭਾਗ ਦੇ ਇੱਕ ਬਿਆਨ ਦੇ ਅਨੁਸਾਰ, ਐਮਬਰ ਮੈਕਲਾਫਲਿਨ, 49, ਨੂੰ ਮਿਸੌਰੀ ਦੇ ਬੋਨੇ ਟੇਰੇ ਵਿੱਚ
ਕੈਲੀਫੋਰਨੀਆ, 4 ਜਨਵਰੀ : ਅਮਰੀਕਾ ’ਚ ਭਾਰਤੀ ਮੂਲ ਦੇ ਇਕ 41 ਸਾਲਾ ਵਿਅਕਤੀ ਨੂੰ ਹੱਤਿਆ ਦੀ ਕੋਸ਼ਿਸ਼ ਤੇ ਬਾਲ ਸ਼ੋਸ਼ਣ ਦੇ ਸ਼ੱਕ ’ਚ ਗਿ੍ਫ਼ਤਾਰ ਕੀਤਾ ਗਿਆ ਹੈ। ਉਸ ’ਤੇ ਦੋਸ਼ ਹੈ ਕਿ ਉਸਨੇ ਜਾਣਬੁੱਝ ਕੇ ਆਪਣੀ ਕਾਰ ਖੱਡ ’ਚ ਸੁੱਟ ਦਿੱਤੀ। ਇਸ ’ਚ ਉਸਦੀ ਪਤਨੀ ਤੇ ਦੋ ਬੱਚੀ ਵੀ ਸਵਾਰ ਸਨ। ਹਾਈਵੇ ਗਸ਼ਤੀ ਦਲ ਨੇ ਇਕ ਬਿਆਨ ’ਚ ਕਿਹਾ ਹੈ ਕਿ ਕੈਲੀਫੋਰਨੀਆ ਸਥਿਤ ਪਾਸਾਡੇਨਾ ਦੇ ਧਰਮੇਸ਼ ਏ
ਨਵੀਂ ਦਿੱਲੀ, ਏਐੱਨਆਈ : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦਾ ਉਦੇਸ਼ ਭਾਰਤ ਨੂੰ ਹਰੇ ਹਾਈਡ੍ਰੋਜਨ ਦੇ ਉਤਪਾਦਨ, ਵਰਤੋਂ ਅਤੇ ਨਿਰਯਾਤ ਲਈ ਇੱਕ ਗਲੋਬਲ ਹੱਬ ਬਣਾਉਣਾ ਹੈ। ਗ੍ਰੀਨ ਹਾਈਡ੍ਰੋਜਨ ਮਿਸ਼ਨ ਹੌਲੀ-ਹੌਲੀ ਉਦਯੋਗਿਕ, ਟਰਾਂਸਪੋਰਟ ਅਤੇ ਊਰਜਾ ਖੇਤਰਾਂ ਦੇ ਡੀਕਾਰਬੋਨਾਈਜ਼ੇਸ਼ਨ ਵੱਲ ਲੈ ਜਾਵੇਗਾ।
ਜਗਰਾਓਂ, 4 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਓਂ ਨੇੜੇ ਪਿੰਡ ਬਾਰਦੇਕੇ ਵਿਖੇ ਇਕ ਘਰ ’ਚ ਵੜਕੇ ਦੋ ਵਿਅਕਤੀਆਂ ਨੇ ਪਰਮਜੀਤ ਸਿੰਘ (45) ਨੂੰ ਗੋਲੀਆਂ ਮਾਰ ਕੇ ਜਖ਼ਮੀ ਕਰ ਦਿੱਤਾ ਜਿਸ ਨੂੰ ਜਗਰਾਓਂ ਦੇ ਕਲਆਣੀ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖ ਕੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ। ਅੱਜ ਪਰਮਜੀਤ
ਲੁਧਿਆਣਾ, 4 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੂੰ ਨੈਸਨਲ ਅਕੈਡਮੀ ਆਫ ਐਗਰੀਕਲਚਰਲ ਸਾਇੰਸ (ਨਾਸ) ਵੱਲੋਂ ਸਬਜੀ ਵਿਗਿਆਨ ਦੇ ਖੇਤਰ ਵਿੱਚ ਸਾਨਦਾਰ ਯੋਗਦਾਨ ਲਈ ਵੱਕਾਰੀ ਫੈਲੋਸ਼ਿਪ ਨਾਲ ਨਿਵਾਜਿਆ ਗਿਆ ਹੈ। ਡਾ. ਅਜਮੇਰ ਸਿੰਘ ਢੱਟ ਵੱਲੋਂ ਵਿਕਸਿਤ ਅਤੇ ਜਾਰੀ ਕੀਤੀਆਂ ਵੱਖ-ਵੱਖ ਸਬਜੀਆਂ ਦੀਆਂ 27 ਕਿਸਮਾਂ ਅਤੇ
ਸਾਹਨੇਵਾਲ , 4 ਜਨਵਰੀ : ਡੇਰਾ ਸੱਚਾ ਸੌਦਾ ਸਰਸਾ ਦੀ ਮਾਨਵਤਾ ਭਲਾਈ ਕਾਰਜਾਂ ਲਈ ਜਾਣੀ ਜਾਂਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਡੇਰੇ ਦੀ ਦੂਜੀ ਪਾਤਸ਼ਾਹੀ ਪੂਜ਼ਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਮਾਨਵਤਾ ਭਲਾਈ ਦੇ ਕੰਮਾਂ ਦੀ ਲੜ੍ਹੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਡੇਰਾ ਸੱਚਾ ਸੌਦਾ ਵਲੋ 147 ਮਾਨਵਤਾ
ਲੁਧਿਆਣਾ, 4 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿੱਚ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਰਿਵਿਊ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੀ.ਏ.ਯੂ. ਦੇ ਖੋਜ ਅਤੇ ਪਸਾਰ ਕਾਰਜਾਂ ਦੀ ਪੜਚੋਲ ਕੀਤੀ ਗਈ। ਨਾਲ ਹੀ ਚਲੰਤ ਖੇਤੀ