ਮੀਟਿੰਗ ਵਿੱਚ ਪੱਤਰਕਾਰਾਂ ਦੀਆਂ ਸਮੱਸਿਆਵਾਂ ਤੇ ਕੀਤਾ ਗੰਭੀਰ ਵਿਚਾਰ ਵਟਾਦਰਾ
ਹਠੂਰ, 4 ਜਨਵਰੀ : ਵਿਧਾਨ ਸਭਾ ਹਲਕਾ ਜਗਰਾਉ, ਨਿਹਾਲ ਸਿੰਘ ਵਾਲਾ ਅਤੇ ਮੋਗਾ ਦੇ ਪੱਤਰਕਾਰ ਭਾਈਚਾਰੇ ਦੀ ਅਹਿਮ ਮੀਟਿੰਗ ਪ੍ਰਧਾਨ ਜਗਸੀਰ ਸ਼ਰਮਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਪਿੰਡ ਬਿਲਾਸਪੁਰ ਵਿਖੇ ਹੋਈ। ਜਿਸ ਵਿਚ ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ
news
Articles by this Author
- 1966-67 ਵਾਲੀ ਪਾਣੀ ਦੀ ਲੋੜ ਨੂੰ ਇਸ ਮਾਮਲੇ ‘ਚ ਆਧਾਰ ਨਾ ਬਣਾਇਆ ਜਾਵੇ: ਅਸ਼ਵਨੀ ਸ਼ਰਮਾ
- SYL ਦਾ ਮਾਮਲਾ ਕਾਂਗਰਸ ਵਲੋਂ ਜਾਣਬੁਝ ਕੇ ਉਲਝਾਇਆ ਗਿਆ ਮੁੱਦਾ
ਚੰਡੀਗੜ੍ਹ, 4 ਜਨਵਰੀ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ SYL ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਬਹੁਤ ਗੰਭੀਰ ਹੈI ਉਹਨਾਂ
ਏਜੰਸੀ, ਵਿਆਨਾ (ਆਸਟਰੀਆ) : ਚੀਨ ਭਾਰਤ ਦੀ ਸਰਹੱਦ 'ਤੇ ਲਗਾਤਾਰ ਨਾਪਾਕ ਹਰਕਤਾਂ ਕਰ ਰਿਹਾ ਹੈ। ਭਾਰਤੀ ਜਵਾਨ ਵੀ ਚੀਨ ਦੇ ਹੰਕਾਰ ਦਾ ਮੂੰਹਤੋੜ ਜਵਾਬ ਦੇ ਰਹੇ ਹਨ। ਇਸ ਦੇ ਨਾਲ ਹੀ ਹੁਣ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਚੀਨ 'ਤੇ ਨਿਸ਼ਾਨਾ ਸਾਧਿਆ ਹੈ। ਆਸਟਰੀਆ ਦੇ ਦੌਰੇ 'ਤੇ ਆਏ ਜੈਸ਼ੰਕਰ ਨੇ ਕਿਹਾ ਕਿ ਚੀਨ ਨੇ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ਨੂੰ ਇਕਪਾਸੜ ਤੌਰ 'ਤੇ
ਜਗਰਾਉ 3 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਮੁਦਈ ਨੇ ਬਿਆਨ ਅਨੁਸਾਰ ਦੱਸਿਆ ਕਿ ਮੈਂ ਤੇ ਮੇਰੀ ਲੜਕੀ ਜੈਸਮੀਨ ਕੌਰ ਬੀਤੀ ਦਿਨੀ ਗੁਰਦੁਆਰਾ ਮੈਹਤਿਆਣਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਗਈਆ ਸਨ ਤਾਂ ਜਦੋ ਅਸੀ ਦੋਨਾਂ ਜਾਣੀਆਂ ਗੁਰਦੁਆਰਾ ਸਾਹਿਬ ਮੱਥਾ ਟੇਕ ਵਾਪਿਸ ਪਿੰਡ ਮਣੂਕੇ ਸਾਂਮ ਨੂੰ ਆ ਰਹੀਆ ਸਨ ਤਾਂ ਪਿੰਡ ਮੱਲ੍ਹਾ ਵਾਲੀ ਸਾਈਡ ਤੋ ਤਿੰਨ
ਜਗਰਾਉ 3 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਥਾਣਾ ਸਦਰ ਜਗਰਾਉ ਵਿਖੇ ਏ.ਐਸ.ਆਈ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਰਖਾਤਸ ਨੰ: 4024-ਪੀ ਸੀ-1 ਮੁਦਈ ਜਸਵਿੰਦਰ ਕੌਰ ਪਤਨੀ ਲੇਟ ਗੁਰਮੀਤ ਸਿੰਘ ਗਾਲਿਬ ਕਲਾਂ ਦੀ ਪੜਤਾਲ ਅਨੁਸਾਰ ਕਪਤਾਨ ਪੁਲਿਸ (ਆਈ ) ਜੀ ਵੱਲੋ ਅਮਲ ਵਿੱਚ ਲਿਆਦੀ ਗਈ,ਪੜਤਾਲ ਤੇ ਪਾਇਆ ਗਿਆ ਕਿ ਉਤਰਵਾਦੀ ਧਿਰ ਨੇ ਪ੍ਰਨੋਟ ਤੇ 2% ਵਿਆਜ ਤੇ ਮੁਦਈ
ਚੰਡੀਗੜ 3 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਐਂਟੀ ਕਾਸਟ ਐਂਡ ਵੈਲਫੇਅਰ ਸੁਸਾਇਟੀ (ਪੰਜਾਬ) ਸਰਪ੍ਰਸਤ ਬੀਬੀ ਤਰਲੋਚਨ ਕੌਰ ਬਾਠ ਅਤੇ ਸੰਸਥਾਂ ਵੱਲੋ ਜਿਸ ਤਰਾਂ ਪਹਿਲਾ ਵੀ ਆਪਣੀਆਂ ਸੇਵਾਵਾਂ ਰਾਹੀ ਜਿਵੈ ਕਿ ਗਰੀਬਤੇ ਲੌੜਵੰਦ ਲੜਕੀਆਂ ਦੇ ਵਿਆਹਾ ਤੇ ਸਹਾਇਤਾ ਕਰਨੀ,ਗਰੀਬ ਵਿਅਕਤੀਆਂ ਨੂੰ ਗਰਮ ਕੋਟੀਆ ,ਬੂਟ ਜਰਾਬਾਂ ਆਦਿ ਦੇ ਕੇ ਮੱਦਦ ਕੀਤੀ ਜਾਂਦੀ ਹੈ ।ਉਸ ਤਰਾਂ ਕਾੜਾਕੇ ਦੀ
ਕਰੀਬ ਇਕ ਮਹੀਨੇ ਵਿਚ ਇਸ ਕੰਮ ਨੂੰ ਕਰ ਲਿਆ ਜਾਵੇਗਾ ਮੁਕੰਮਲ -ਨਗਰ ਨਿਗਮ ਅਧਿਕਾਰੀ
ਲੁਧਿਆਣਾ, 3 ਜਨਵਰੀ : ਹਲਕਾ ਪੂਰਬੀ ਦੇ ਟਿੱਬਾ ਰੋਡ ਟਾਵਰ ਲਾਈਨ ਦੇ ਨਾਲ ਲਗਦੇ ਮੁਹੱਲਾ ਅਜੀਤ ਨਗਰ ਵਿਖੇ ਕਰੀਬ 11 ਲੱਖ ਦੀ ਲਾਗਤ ਨਾਲ ਲੱਗਨ ਜਾ ਰਹੇ ਟਿਊਵਲ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ
ਭੇਸ ਬਦਲ ਕੇ ਰਹਿ ਰਿਹਾ ਸੀ ਕਥਿਤ ਦੋਸ਼ੀ, ਕਤਲ ਦੀ ਕੋਸ਼ਿਸ਼ ਦੇ ਮਾਮਲਿਆਂ ਵਿੱਚ ਸੀ ਲੋੜੀਂਦਾ
ਜੇਲ੍ਹ ਵਿੱਚ ਇੱਕ ਮੁਲਜ਼ਮ ਦੇ ਸੰਪਰਕ ਵਿੱਚ ਸੀ ਅਤੇ ਕਿਸੇ ਦਾ ਕਤਲ ਕਰਨ ਦੀ ਵਿਉਂਤਬੰਦੀ ਚੱਲ ਰਹੀ ਸੀ- ਸੀ.ਪੀ.ਮਨਦੀਪ ਸਿੰਘ ਸਿੱਧੂ
ਲੁਧਿਆਣਾ 3 ਜਨਵਰੀ : ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਪੂਰੀ ਤਨਦੇਹੀ ਨਾਲ ਗੈਂਗਸਟਰਾਂ ਦੇ ਪਿੱਛੇ ਲੱਗੇ ਹੋਏ ਹਨ ਤੇ ਉਹਨਾਂ ਨੂੰ ਕਈ
ਲੁਧਿਆਣਾ, 3 ਜਨਵਰੀ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਦੇ ਫਰਾਰ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੂੰ ਵਿਜੀਲੈਂਸ ਨੇ ਆਤਮ ਸਮਰਪਣ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਅਦਾਲਤ ਨੇ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੂੰ 3 ਦਿਨ ਦੇ ਰਿਮਾਂਡ ’ਤੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ। ਇੰਦਰਜੀਤ ਸਿੰਘ ਇੰਦੀ
ਮੈਕਸੀਕੋ, 03 ਜਨਵਰੀ : ਮੈਕਸੀਕੋ ਦੇ ਜੁਆਰੇਜ਼ ਸ਼ਹਿਰ ਦੀ ਇੱਕ ਜੇਲ੍ਹ ਵਿੱਚ ਐਤਵਾਰ ਨੂੰ ਹਥਿਆਰਬੰਦ ਵਿਅਕਤੀਆਂ ਦੇ ਹਮਲੇ ਵਿੱਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ਮੈਕਸੀਕੋ ਦੇ ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਵਿਚ 10 ਸੁਰੱਖਿਆ ਕਰਮਚਾਰੀ ਅਤੇ ਚਾਰ ਕੈਦੀ ਸ਼ਾਮਲ ਹਨ। ਹਮਲੇ ਵਿੱਚ 13 ਹੋਰ ਜ਼ਖ਼ਮੀ ਹੋ ਗਏ, ਜਦੋਂ ਕਿ ਘੱਟੋ-ਘੱਟ 24 ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ