-ਸੂਬੇ ਭਰ ‘ਚ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਏ
-15 ਐਨ.ਆਰ.ਆਈ. ਥਾਣਿਆਂ ਨੂੰ ਅਪਗਰੇਡ ਕਰਨ ਲਈ 30 ਲੱਖ ਰੁਪਏ ਜਾਰੀ ਕੀਤੇ
ਚੰਡੀਗੜ੍ਹ, 03 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਹਨ, ਜਿਸ ਨਾਲ ਪ੍ਰਵਾਸੀ
news
Articles by this Author
ਅੰਮ੍ਰਿਤਸਰ, 3 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਨੇ ਉਸ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ
- ਸੂਬਾ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ
ਚੰਡੀਗੜ੍ਹ, 3 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੰਗਰੂਰ ਦੇ ਦਿੜ੍ਹਬਾ ਅਤੇ ਬਰਨਾਲਾ ਦੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 12.07
- ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਉਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਮੈਰਾਥਨ ਚਰਚਾ
- ਖਿਡਾਰੀਆਂ ਨੂੰ ਨੌਕਰੀਆਂ, ਨਗਦ ਇਨਾਮ, ਨਵਾਂ ਟੇਲੈਂਟ ਲੱਭਣ, ਸਕੂਲਾਂ-ਕਾਲਜਾਂ ਨੂੰ ਖੇਡਾਂ ਦਾ ਧੁਰਾ ਬਣਾਉਣ ਅਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤੇ ਜਾਣ
ਚੰਡੀਗੜ੍ਹ, 3 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ
ਦਿਵਿਆਂਗ ਵਿਅਕਤੀਆਂ ਨੂੰ 2.97 ਲੱਖ ਯੂਡੀਆਈਡੀ ਕਾਰਡ ਜਾਰੀ: ਭਾਰਤ ਸਰਕਾਰ ਵਲੋਂ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ
ਚੰਡੀਗੜ੍ਹ, 3 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ
ਚੰਡੀਗੜ੍ਹ 03 ਜਨਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਸਕੂਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਸਬੰਧੀ ਆਦੇਸ਼ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਤੁਰੰਤ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸ. ਬੈਂਸ ਨੇ
-ਡੀਵਾਈਸ ਨਾਲ ਕਿਸੇ ਛੂਹ, ਦਰਦ ਜਾਂ ਰੇਡੀਏਸ਼ਨ ਤੋਂ ਬਗੈਰ ਹੋਵੇਗੀ ਛਾਤੀ ਦੇ ਕੈਂਸਰ ਦੀ ਮੁਢਲੀ ਜਾਂਚ, ਇਸ ਤਰਾਂ ਬ੍ਰੈਸਟ ਕੈਂਸਰ ਦੀ ਮੁਢਲੀ ਜਾਂਚ ਮੁਫ਼ਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
ਸਮਾਣਾ, 3 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਬ੍ਰੈਸਟ
- ਜਨਤਾ ਦਰਬਾਰ’ ਦੌਰਾਨ ਸੁਣੀਆਂ ਲੋਕਾਂ ਦੀਆਂ 200 ਤੋਂ ਵੱਧ ਸ਼ਿਕਾਇਤਾਂ
- ਸਬੰਧਤ ਅਧਿਕਾਰੀਆਂ ਨੂੰ ਮਾਮਲੇ ਛੇਤੀ ਹੱਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 03 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ
- ਇੰਡੋ-ਡੱਚ ਸਹਿਯੋਗ ਨਾਲ ਪਿਆਜ਼ ਦੀ ਆਧੁਨਿਕ ਕਾਸ਼ਤਕਾਰੀ ਲਈ ਸੰਗਰੂਰ ਵਿੱਚ ਸੈਂਟਰ ਆਫ਼ ਐਕਸੀਲੈਂਸ ਹੋਵੇਗਾ ਸਥਾਪਤ
- ਪਿਆਜ਼ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਅਪਣਾਈ ਜਾਵੇਗੀ ਪੋਸਟ ਹਾਰਵੈਸਟ ਤਕਨਾਲੋਜੀ
- ਰਵਾਇਤੀ ਫ਼ਸਲਾਂ ਦੇ ਬਦਲ ਵਜੋਂ ਹੋਰਨਾਂ ਫਸਲਾਂ ਦੀ ਕਾਸ਼ਤਕਾਰੀ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ ਅਤੇ ਫਸਲੀ ਵਿਭਿੰਨਤਾ ਲਈ ਹੋਵੇਗਾ ਰਾਹ ਪੱਧਰਾ
- ਮੁੱਖ
- ਘਿਨਾਉਣੇ ਜੁਰਮ ਵਿਚ ਸ਼ਾਮਲ ਅਧਿਕਾਰੀਆਂ ਖਿਲਾਫ਼ ਸਖ਼ਤ ਕਰਵਾਈ ਕਰਨ ਲਈ ਆਖਿਆ
- ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਨੂੰ ਸਰਬੰਸਮਤੀ ਨਾਲ ਮਤੇ ਪਾਉਣ ਦਾ ਸੱਦਾ
ਚੰਡੀਗੜ੍ਹ, 3 ਜਨਵਰੀ : ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ