news

Jagga Chopra

Articles by this Author

ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ : ਬੈਂਸ
  • ਸਕੂਲਾਂ ਵਿੱਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ 

ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸਰਹਿੰਦ ਰੇਲਵੇ ਸਟੇਸ਼ਨ ਤੋਂ ਮਿਲੀ ਲਾਵਾਰਸ ਬੱਚੀ

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 03-02-2025 ਨੂੰ ਜੀ.ਆਰ.ਪੀ. ਸਰਹਿੰਦ ਵੱਲੋਂ ਟਰੇਨ ਵਿੱਚੋਂ ਲਾਵਾਰਸ ਹਾਲਤ ਵਿੱਚ ਮਿਲੀ ਬੱਚੀ ਬਾਰੇ ਸੂਚਨਾ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਬੱਚੀ ਦਾ ਨਾਮ ਪ੍ਰਿੰਅਕਾ ਹੈ ਅਤੇ ਉਸ ਦੀ ਉਮਰ ਲੱਗਭਗ 12-13

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਐਡਵੋਕੇਟ ਧਾਮੀ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸੈਰੀਬਰਲ ਪਾਲਸੀ ਯੂਨਿਟ ਦਾ ਉਦਘਾਟਨ
  • ਮਲਕੀਅਤ ਸਿੰਘ ਦਾ ਵਿਸ਼ੇਸ਼ ਸਨਮਾਨ 

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੇਰੀਬ੍ਰਲ ਪਾਲਸੀ ਵਾਲੇ ਬੱਚਿਆਂ ਦੇ ਇਲਾਜ ਅਤੇ ਪੁਨਰਵਾਸ ਲਈ ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਫਿਜ਼ੀਓਥੈਰੇਪੀ ਵਿਭਾਗ ਵਿੱਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਸੇਰੇਬ੍ਰਲ

ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ, ਗੁਰਪ੍ਰੀਤ ਸਿੰਘ ਭੁੱਲਰ
  • ਸੀਪੀ ਏਐਸਆਰ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ, ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ

ਅੰਮ੍ਰਿਤਸਰ, 04 ਫਰਵਰੀ, 2025 : ਅੰਮ੍ਰਿਤਸਰ ਵਿੱਚ ਫਤਿਹਗੜ੍ਹ ਚੂੜੀਆਂ ਰੋਡ 'ਤੇ ਬੰਦ ਪੁਲਿਸ ਚੌਕੀ ਨੇੜੇ ਇੱਕ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਾਈ ਦੇਣ ਤੋਂ ਬਾਅਦ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਿਤੀ ਦਾ ਜਾਇਜ਼ਾ ਲੈਣ

ਪੀਏਯੂ ਦੇ ਸਪਰਿੰਗ ਗਾਰਡਨ ਵਿਚ ਖਿੜੇ ਫੁੱਲਾਂ ਨੇ ਮਹਿਕ ਅਤੇ ਰੰਗਾਂ ਦੀ ਛਹਿਬਰ ਲਾਈ 

ਲੁਧਿਆਣਾ, 4 ਫਰਵਰੀ, 2025 : ਪੀ.ਏ.ਯੂ. ਦੇ ਗੇਟ ਨੰਬਰ 1 ਕੋਲ ਸਥਾਪਿਤ ਸਪਰਿੰਗ ਗਾਰਡਨ ਅੱਜਕਲ੍ਹ ਬਦਲਦੇ ਮੌਸਮ ਵਿਚ ਰੰਗਾਂ ਅਤੇ ਮਹਿਕਾਂ ਨਾਲ ਦਰਸ਼ਕਾਂ ਲਈ ਮਨਮੋਹਕ ਦ੍ਰਿਸ਼ ਸਿਰਜ ਰਿਹਾ ਹੈ । ਇਸ ਵਿਚ ਖਿੜ੍ਹੇ ਦੇਸੀ ਅਤੇ ਬਦੇਸ਼ੀ ਕਿਸਮਾਂ ਦੇ ਬੀਜ ਅਤੇ ਜਰਮਪਲਾਜ਼ਮ ਦਾ ਸਹਿਯੋਗ ਉੱਘੇ ਫੁੱਲ ਉਤਪਾਦਕ ਸ. ਅਵਤਾਰ ਸਿੰਘ ਢੀਂਡਸਾ ਵੱਲੋਂ ਦੁਰਲੱਭ ਕਿਸਮਾਂ ਦੇ ਰੂਪ ਵਿਚ ਪਾਇਆ

ਪੀਏਯੂ ਦੇ ਖੇਤੀ ਇੰਜਨੀਅਰਿੰਗ ਕਾਲਜ ਨੇ ਪ੍ਰਧਾਨ ਮੰਤਰੀ ਫੈਲੋਸ਼ਿਪ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ 

ਲੁਧਿਆਣਾ 4 ਫਰਵਰੀ, 2025 : ਪੀਏਯੂ ਦੇ ਖੇਤੀ ਇੰਜਨੀਅਰਿੰਗ ਕਾਲਜ ਨੇ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਫੈਲੋਸ਼ਿਪ ਵਾਸਤੇ ਜਾਗਰੂਕ ਕਰਨ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਕਾਲਜ ਦੇ ਜੈਕਬ ਹਾਲ ਵਿੱਚ ਹੋਈ ਇਸ ਵਰਕਸ਼ਾਪ ਵਿੱਚ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਫੈਲੋਸ਼ਿਪ ਹਾਸਿਲ ਕਰਨ ਲਈ ਵਿਸ਼ੇਸ਼ ਤੌਰ ਤੇ

ਚੇਅਰਮੈਨ ਰਮਨ ਬਹਿਲ ਨੇ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਦਾ ਨੀਂਹ ਪੱਥਰ ਰੱਖਿਆ
  • 1 ਕਰੋੜ ਰੁਪਏ ਖ਼ਰਚ ਕਰਕੇ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਇਆ ਜਾਵੇਗਾ - ਰਮਨ ਬਹਿਲ 

ਗੁਰਦਾਸਪੁਰ, 04 ਫਰਵਰੀ 2025 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਮੰਡੀ ਬੋਰਡ ਵੱਲੋਂ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੀ ਅੱਧਾ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਰੋਜ਼ਾਨਾਂ 1 ਲੱਖ ਤੋਂ ਵੱਧ ਲੋਕ ਯੋਗਾ ਕਲਾਸਾਂ ਵਿੱਚ ਲੈ ਰਹੇ ਹਨ ਭਾਗ : ਸ਼ੈਰੀ ਕਲਸੀ
  • ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ

ਗੁਰਦਾਸਪੁਰ, 04 ਫਰਵਰੀ 2025 : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਸੂਬਾ ਵਾਸੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਸੂਬੇ ਭਰ ਵਿੱਚ ਰੋਜ਼ਾਨਾਂ 1 ਲੱਖ ਤੋਂ ਵੱਧ ਲੋਕ ਰੋਜ਼ਾਨਾਂ ਮੁਫ਼ਤ

ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਨਵਾਂਸ਼ਹਿਰ ਵਿਖੇ "ਮਿਸ਼ਨ ਪ੍ਰਗਤੀ" ਦਾ ਆਗ਼ਾਜ਼
  • ਨੌਜਵਾਨਾਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮਿਲੇਗੀ ਮੁਫਤ ਕੋਚਿੰਗ ਅਤੇ ਹੋਰ ਸਹੂਲਤਾਂ
  • ਸਰੋਤਾਂ ਜਾਂ ਮਾਰਗਦਰਸ਼ਨ ਦੀ ਘਾਟ ਕਾਰਨ ਆਪਣੇ ਸੁਪਨੇ ਪੂਰੇ ਕਰਨ ਤੋਂ ਕੋਈ ਵੀ ਨੌਜਵਾਨ ਨਹੀਂ ਰਹੇਗਾ ਵਾਂਝਾ

ਨਵਾਂਸ਼ਹਿਰ, 4 ਫਰਵਰੀ 2025 : ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੀ ਭਲਾਈ

ਸ਼ੂਗਰਫੈੱਡ ਦੇ ਪ੍ਰਬੰਧ ਨਿਰਦੇਸ਼ਕ ਡਾ. ਸੋਨੂੰ ਦੁੱਗਲ ਵੱਲੋਂ ਨਵਾਂਸ਼ਹਿਰ ਖੰਡ ਮਿੱਲ ਦਾ ਅਚਨਚੇਤ ਦੌਰਾ 
  • ਮਿੱਲ ਦੇ ਚੱਲ ਰਹੇ ਪਿੜਾਈ ਸੀਜ਼ਨ ਦੀ ਕਾਰਗੁਜ਼ਾਰੀ ਦਾ ਕੀਤਾ ਮੁਆਇਨਾ 
  • ਤਕਨੀਕੀ ਟੀਮ ਨੇ ਗੰਨੇ ਦੀ ਸਪਲਾਈ ਨਾਲ ਆ ਰਹੇ ਬਾਈਂਡਿੰਗ ਮਟੀਰੀਅਲ ਦੀ ਕੀਤੀ ਜਾਂਚ

ਨਵਾਂਸ਼ਹਿਰ, 4 ਫਰਵਰੀ 2025 : ਸ਼ੂਗਰਫੈੱਡ ਪੰਜਾਬ ਦੇ ਪ੍ਰਬੰਧ ਨਿਰਦੇਸ਼ਕ ਡਾ. ਸੋਨੂੰ ਦੁੱਗਲ ਵੱਲੋਂ ਉੱਚ ਅਧਿਕਾਰੀਆਂ ਦੀ ਟੀਮ ਨਾਲ ਨਵਾਂਸ਼ਹਿਰ ਖੰਡ ਮਿੱਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ