news

Jagga Chopra

Articles by this Author

ਬਾਦਲਾਂ ਅਤੇ ਢੀਂਡਸਾ ਪਰਿਵਾਰ ਨੇ ਮਿਲੀਭੁਗਤ ਨਾਲ ਸੰਗਰੂਰ ਮੈਡੀਕਲ ਕਾਲਜ ਦੇ ਕੰਮ 'ਚ ਅੜਿੱਕਾ ਡਾਹਿਆ ਹੋਇਆ : ਮਾਨ

- ਅਜਿਹੇ ਕੋਝੇ ਹੱਥਕੰਡੇ ਅਪਣਾਉਣ ਨਾਲ ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ
- ਮੈਡੀਕਲ ਸਿੱਖਿਆ ਦੇ ਮਾਣਮੱਤੇ ਪ੍ਰਾਜੈਕਟ ਨੂੰ ਰੋਕਣ ਲਈ ਦੋਵਾਂ ਪਰਿਵਾਰਾਂ ਨੇ ਆਪਣੇ ਸਿਆਸੀ ਵਖਰੇਵੇਂ ਵੀ ਲਾਂਭੇ ਕਰ ਦਿੱਤੇ
- ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਬਣਨ ਲਈ ਸ਼੍ਰੋਮਣੀ ਕਮੇਟੀ ਦੀ ਸਖ਼ਤ ਆਲੋਚਨਾ
- ਸੰਗਰੂਰ ਵਿਚ ਹਰ ਕੀਮਤ ਉਤੇ ਮੈਡੀਕਲ ਕਾਲਜ ਬਣਾਉਣ ਲਈ

ਜਲੰਧਰ ਵਿੱਚ ਹੋਏ ਭਿਆਨਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜਖ਼ਮੀ

ਜਲੰਧਰ, 01 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਹੀ ਜਲੰਧਰ ਨੇੜੇ ਹੋਏ ਇੱਕ ਭਿਆਨਕ ਸੜਕੀ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਇੱਕ ਕਾਰ ਜਲੰਧਰ ਸਾਇਡ ਨੂੰ ਆ ਰਹੀ ਸੀ ਕਿ ਬੇਕਾਬੂ ਹੋ ਕੇ ਡਵਾਇਡਰ ਨਾ ਜਾ ਟਕਰਾਈ, ਜਿਸ ਕਾਰਨ ਸੜਕ ਤੇ ਜਾ ਰਹੇ ਇੱਕ ਟਰੱਕ ਵਿੱਚ ਵੱਜੀ

ਮੁੱਖ ਮੰਤਰੀ ਨੇ ਪਰਿਵਾਰ ਨਾਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਟੇਕਿਆ ਮੱਥਾ, ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ

ਚੰਡੀਗੜ੍ਹ, 1 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਸੂਬੇ ਅਤੇ ਦੁਨੀਆ ਭਰ ਵਿੱਚ ਵਸਦੇ

ਨਵਾਂ ਸਾਲ ਤੁਹਾਨੂੰ ਮੁਬਾਰਕ, 2022 ਨੇ ਸਾਡਾ ਪੁੱਤ ਸਾਥੋ ਖੋਹ ਲਿਆ, ਜਿਹੜਾ ਅਸੀਂ ਆਖਰੀ ਸਾਹ ਤੱਕ ਯਾਦ ਰਹੇਗਾ : ਮਾਤਾ ਚਰਨ ਕੌਰ

ਮਾਨਸਾ, 1 ਜਨਵਰੀ : ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਅੱਜ ਨਵੇਂ ਸਾਲ 2023 ਤੇ ਕਿਹਾ, ਨਵਾਂ ਸਾਲ 2023 ਤਹਾਨੂੰ ਸਾਰਿਆਂ ਨੁੰ ਮੁਬਾਰਕ ਤੇ 2022 ਨੇ ਸਾਡਾ ਪੁੱਤ ਸਾਥੋ ਖੋਹ ਲਿਆ ਜਿਹੜਾ ਅਸੀਂ ਆਖਰੀ ਸਾਹ ਤੱਕ ਸਾਡੇ ਨਾਲ ਸਾਨੂੰ ਯਾਦ ਰਹੇਗਾ ਅਸੀਂ ਨਹੀਂ ਭੁੱਲ ਸਕਦੇ | ਪਰ ਜਿਵੇਂ ਮਾਨਸਾ ਦੇ ਵਿਚ ਕੱਲ ਲੋਕ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਸਨ ਅਤੇ ਸ਼ੁਭਦੀਪ ਦੀ

ਕਾਬੁਲ ਹਵਾਈ ਅੱਡੇ ਦੇ ਬਾਹਰ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, 8 ਜ਼ਖਮੀ

ਕਾਬੁਲ, 01 ਜਨਵਰੀ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਹਵਾਈ ਅੱਡੇ ਦੇ ਬਾਹਰ ਹੋਏ ਧਮਾਕੇ 'ਚ ਕਈ ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਤਾਲਿਬਾਨ ਦੁਆਰਾ ਚਲਾਏ ਗਏ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਟਾਕੋਰ ਨੇ ਕਿਹਾ ਕਿ ਇਹ ਘਟਨਾ ਕਾਬੁਲ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੋਲ ਗੇਟ 'ਤੇ ਵਾਪਰੀ ਅਤੇ ਕਾਰਨ ਅਜੇ ਵੀ ਅਸਪਸ਼ਟ ਹੈ। "ਅੱਜ ਸਵੇਰੇ, ਕਾਬੁਲ ਫੌਜੀ ਹਵਾਈ

ਯੂਗਾਂਡਾ ਦੇ ਇੱਕ ਸ਼ਾਪਿੰਗ ਮਾਲ 'ਚ ਮਚੀ ਭਗਦੜ ਕਾਰਨ 9 ਲੋਕਾਂ ਦੀ ਮੌਤ

ਯੂਗਾਂਡਾ, 01 ਜਨਵਰੀ : ਯੂਗਾਂਡਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਐਤਵਾਰ ਨੂੰ ਮਚੀ ਭਗਦੜ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ। ਕੰਪਾਲਾ ਦੇ ਫਰੀਡਮ ਸਿਟੀ ਮਾਲ ਵਿੱਚ ਨਵੇਂ ਸਾਲ ਦੇ ਜਸ਼ਨ ਮਨਾਉਣ ਲਈ ਲੋਕ ਇਕੱਠੇ ਹੋਏ ਤਾਂ ਭਗਦੜ ਮੱਚ ਗਈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਅੱਧੀ ਰਾਤ ਨੂੰ ਉਸ ਸਮੇਂ ਭਗਦੜ ਮੱਚ ਗਈ ਜਦੋਂ ਲੋਕ ਆਤਿਸ਼ਬਾਜ਼ੀ ਦੇਖਣ ਲਈ ਨਿਕਲੇ। ਏਐਫਪੀ ਨੇ

ਚੰਡੀਗੜ੍ਹ ਦੇ ਗੁਰਪ੍ਰੀਤ ਕੰਗ ਅਫਰੀਕਾ ਦੀ ਮਸ਼ਹੂਰ ਕੰਪਨੀ ਦੇ ਬਣੇ ਸੀ.ਈ.ਓ.

ਚੰਡੀਗੜ੍ਹ, 1 ਜਨਵਰੀ : ਭਾਰਤੀਆਂ ਨੇ ਪੂਰੀ ਦੁਨੀਆ ਵਿੱਚ ਆਪਣੀ ਹੋਂਦ ਕਾਇਮ ਕੀਤੀ ਹੈ। ਚਾਹੇ ਗੂਗਲ ਦਾ ਸੀ.ਈ.ਓ ਹੋਵੇ ਜਾਂ ਮਾਈਕ੍ਰੋਸਾਫਟ ਦੇ ਉੱਚ ਅਹੁਦੇ। ਜ਼ਿਆਦਾਤਰ ਅਹੁਦਿਆਂ 'ਤੇ ਭਾਰਤੀਆਂ ਦਾ ਕਬਜ਼ਾ ਹੈ। ਹੁਣ ਇਸ ਕੜੀ 'ਚ ਚੰਡੀਗੜ੍ਹ ਦੇ ਗੁਰਪ੍ਰੀਤ ਕੰਗ ਦਾ ਨਾਂ ਵੀ ਜੁੜ ਗਿਆ ਹੈ। ਹੁਣ ਭਾਰਤੀ ਮੂਲ ਦੇ ਗੁਰਪ੍ਰੀਤ ਕੰਗ ਨੇ ਅਫਰੀਕਾ ਨੂੰ ਮਲੇਰੀਆ ਤੋਂ ਬਚਾਉਣ ਦੀ

ਅੰਮ੍ਰਿਤਸਰ 'ਚ ਹੋਏ ਸੜਕ ਹਾਦਸੇ ਵਿੱਚ 4 ਦੀ ਮੌਤ, 6 ਜ਼ਖ਼ਮੀ

ਅੰਮ੍ਰਿਤਸਰ, 1 ਜਨਵਰੀ : ਘਰਿੰਡਾ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੰਡੀ ਤੋਂ ਪਰਤ ਰਹੇ 4 ਮਜਦੂਰਾ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਛੇ ਜ਼ਖ਼ਮੀਆਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਾਰ ਚਾਲਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ

ਸ਼ੋਸ਼ਣ ਦੇ ਲੱਗੇ ਇਲਜਾਮਾਂ ਤੋਂ ਬਾਅਦ ਹਰਿਆਣਾ ਖੇਡ ਮੰਤਰੀ ਸੰਦੀਪ ਸਿੰਘ ਨੇ ਦਿੱਤਾ ਅਸਤੀਫਾ

ਹਰਿਆਣਾ,1 ਜਨਵਰੀ : ਮਹਿਲਾ ਕੋਚ ਵੱਲੋਂ ਜਿਣਸੀ ਸ਼ੋਸ਼ਣ ਦੇ ਲੱਗੇ ਇਲਜਾਮਾਂ ਅਤੇ ਚੰਡੀਗੜ੍ਹ ਵਿੱਚ ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਵੱਲੋਂ ਖੇਡ ਵਿਭਾਗ ਤੋਂ ਅਸਤੀਫਾ ਦੇ ਦਿੱਤਾ ਹੈ। ਸੰਦੀਪ ਸਿੰਘ ਦਾ ਕਹਿਣਾ ਹੈ ਕਿ ਮੈਂ ਖੇਡ ਵਿਭਾਗ ਦੇ ਜੂਨੀਅਰ ਕੋਚ ਵੱਲੋਂ ਲਗਾਏ ਗਏ ਝੂਠੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਵਾਉਣਾ ਚਾਹੁੰਦਾ ਹਾਂ। ਜਾਂਚ

ਜਨਵਰੀ 2023 ਤੋਂ ਅਸ਼ੀਰਵਾਦ ਸਕੀਮ ਅਧੀਨ ਗਰੀਬ ਪਰਿਵਾਰ ਘਰੋ ਹੀ ਪੋਰਟਲ ਤੇ ਅਰਜ਼ੀਆਂ ਆਨਲਾਈਨ ਕਰਕੇ ਲੈ ਸਕਦੇ ਹਨ ਲਾਭ

-ਪ੍ਰੀ-ਮੈਟ੍ਰਿਕ,  ਪੋਸਟ ਮੈਟ੍ਰਿਕ  ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਘੱਟ ਗਿਣਤੀ ਵਰਗ ਨਾਲ 556857 ਵਿਦਿਆਰਥੀਆਂ ਨੂੰ 109.66 ਕਰੋੜ ਦੀ ਦਿੱਤੀ ਸਕਾਲਰਸ਼ਿਪ

-ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ

-ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ 242 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ