ਲੁਧਿਆਣਾ, 4 ਫਰਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਲਈ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਸਬੰਧੀ ਵੋਟਰ 10 ਮਾਰਚ, 2025 ਤੱਕ ਸਬੰਧਤ ਸੁਧਾਈ ਅਧਿਕਾਰੀਆਂ ਕੋਲ ਇਤਰਾਜ਼ ਅਤੇ ਅਪੀਲਾਂ ਦਾਇਰ ਕਰ ਸਕਦੇ ਹਨ। ਜੋਰਵਾਲ ਨੇ ਦੱਸਿਆ ਕਿ ਇਹ ਡਰਾਫਟ ਵੋਟਰ ਸੂਚੀ 21 ਅਕਤੂਬਰ, 2023 ਅਤੇ 15
news
Articles by this Author

- ਵਿਭਾਗ ਵਲੋਂ 8481 ਦਿਵਿਆਂਗ ਵਿਅਕਤੀਆਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ
ਸ੍ਰੀ ਮੁਕਤਸਰ ਸਾਹਿਬ 4 ਫਰਵਰੀ 2025 : ਜਿ਼ਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਵਲੋਂ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਜਿ਼ਲ੍ਹਾ ਪੱਧਰ ਤੇ ਅੰਤਰਰਾਸ਼ਟਰੀ ਦਿਵਿਆਂਗਤਾ ਅਤੇ ਸੰਕੇਤਕ ਭਾਸ਼ਾ ਦਿਵਸ ਦਾ ਆਯੋਜਨ ਸਪੈਸ਼ਲ ਰੀਸੋਰਸ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਸ੍ਰੀ

- ਕੈਂਸਰ ਦੇ 80% ਮਰੀਜ ਜਲਦ ਜਾਂਚ ਤੇ ਇਲਾਜ ਕਰਵਾਉਣ ਨਾਲ ਠੀਕ ਹੋ ਸਕਦੇ ਹਨ
ਫਰੀਦਕੋਟ, 4 ਫਰਵਰੀ 2025 : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਕੈਂਸਰ ਦਿਵਸ ਮੌਕੇ ਸਿਵਲ ਹਸਪਤਾਲ ਵਿੱਚ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਕੈਂਸਰ ਤੋਂ ਬਚਾਅ ਲਈ

ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਦੇ ਵਿਦਿਆਰਥੀਆਂ ਨੂੰ ਭਾਰਤੀ ਮੌਸਮ ਵਿਭਾਗ ਦੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਸਥਿਤ ਮੌਸਮ ਨਿਰੀਖਣਸ਼ਾਲਾ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਮੌਸਮ ਅਤੇ ਜਲਵਾਯੂ ਦੇ ਵੱਖ-ਵੱਖ ਪਹਿਲੂਆਂ ਨਾਲ ਸਬੰਧਿਤ ਵਿਗਿਆਨਕ ਜਾਣਕਾਰੀ

ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਐੱਸ.ਡੀ.ਐਮ. ਬੱਸੀ ਪਠਾਣਾਂ, ਹਰਵੀਰ ਕੌਰ ਨੇ ਉਪ ਮੰਡਲ, ਬੱਸੀ ਪਠਾਣਾਂ ਦੇ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨਾਲ ਸਬ ਡਵੀਜ਼ਨ ਕੰਪਲੈਕਸ ਵਿਖੇ ਮੀਟਿੰਗ ਕਰ ਕੇ ਉਹਨਾਂ ਦੀਆਂ ਮੁਸ਼ਕਲਾਂ ਸੁਣੀਆਂ, ਜਿਸ ਸਬੰਧੀ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਵੱਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ

ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਯੋਗਾ ਇੱਕ ਪੁਰਾਤਨ ਵਿਧੀ ਹੈ ਜੋ ਕਿ ਸਾਡੇ ਦੇਸ਼ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਹੈ। ਅੱਜ ਦੇ ਇਸ ਭੱਜ ਦੌੜ ਦੇ ਯੁੱਗ ਵਿੱਚ ਜਦੋਂ ਕਿ ਹਰੇਕ ਵਿਅਕਤੀ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜ੍ਹਤ ਹੈ ਤਾਂ ਯੋਗਾ ਇੱਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਅਸੀਂ ਨਿਰੋਗ ਤੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ।

- ਸਿਹਤ ਵਿਭਾਗ ਨੇ ਕੈਂਸਰ ਜਾਗਰੂਕਤਾ ਪੋਸਟਰ ਕੀਤਾ ਜਾਰੀ
ਸ੍ਰੀ ਫਤਿਹਗੜ੍ਹ ਸਾਹਿਬ, 4 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਅੱਜ ਦੇ ਵਿਗਿਆਨਿਕ ਯੁੱਗ ਵਿੱਚ ਕੈਂਸਰ ਨਾ ਮੁਰਾਦ ਜਾਂ ਲਾ-ਇਲਾਜ ਬਿਮਾਰੀ ਨਹੀਂ ਹੈ ਇਸ ਦਾ ਇਲਾਜ ਸੰਭਵ ਹੈ , ਬਸਰਤੇ ਕਿ ਮਰੀਜ਼ ਨੂੰ ਇਸਦਾ ਸਹੀ ਸਮੇਂ ਤੇ ਪਤਾ ਲੱਗ ਜਾਵੇ ਅਤੇ ਇਸਦਾ ਸਹੀ ਇਲਾਜ ਮਿਲ ਜਾਵੇ , ਇਹਨਾ ਵਿਚਾਰਾਂ ਦਾ ਪ੍ਰਗਟਾਵਾ

- ਪੰਜ ਮਾਰਚ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ - ਮਨਜੀਤ ਧਨੇਰ
- ਪੰਜਾਬ ਸਰਕਾਰ, ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਤੁਰੰਤ ਰੱਦ ਕਰੇ - ਹਰਨੇਕ ਮਹਿਮਾ
- ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਹੋਵਾਂਗੇ ਸ਼ਾਮਿਲ - ਗੁਰਦੀਪ ਰਾਮਪੁਰਾ
ਬਰਨਾਲਾ 04 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ

ਫ਼ਿਰੋਜ਼ਪੁਰ, 4 ਫਰਵਰੀ 2025 : ਕਾਂਗਰਸ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਕੁਲਬੀਰ ਸਿੰਘ ਜ਼ੀਰਾ ਆਪਣੀ ਗੱਡੀ ਵਿੱਚ ਜਾ ਰਹੇ ਸਨ, ਇਸ ਦੌਰਾਨ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ

- ਐਨ.ਡੀ.ਸੀ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
- ਮੁੱਖ ਮੰਤਰੀ ਨੇ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ