news

Jagga Chopra

Articles by this Author

ਪਿੰਡ ਛੀਨੀਵਾਲ ਵਿਖੇ ਵਿਆਹੁਤਾ ਦੀ ਭੇਦਭਰੀ ਹਾਲਾਤ ਵਿੱਚ ਮੌਤ

-ਮਿ੍ਤਕ ਲੜਕੀ ਦੇ ਪਿਤਾ ਦੇ ਬਿਆਨਾ ਦੇ ਅਧਾਰ ਤੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਪਤੀ ਖਿਲਾਫ਼ ਮਾਮਲਾ ਦਰਜ
-ਲਾਸ ਪੋਸਟਮਾਰਟਮ ਕਰਵਾਕੇ ਵਾਰਸਾਂ ਨੂੰ  ਸੌਂਪੀ-ਐਸਐਚਓ ਸੰਘਾ
ਮਹਿਲ ਕਲਾਂ 30 ਦਸੰਬਰ (ਗੁਰਸੇਵਕ ਸਿੰਘ ਸਹੋਤਾ) :
ਨੇੜਲੇ ਪਿੰਡ ਛੀਨੀਵਾਲ ਕਲਾਂ ਵਿਖੇ ਇੱਕ ਵਿਆਹੁਤਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਮਿ੍ਤਕ ਔਰਤ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਉਸਦੇ ਪਤੀ

ਕ੍ਰਿਕਟਰ ਰਿਸ਼ਭ ਪੰਤ ਸੜਕ ਹਾਦਸੇ ’ਚ ਵਾਲ ਵਾਲ ਬਚੇ, ਪੀ.ਐਮ ਮੋਦੀ ਨੇ ਜਲਦੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ

ਮੰਗਲੌਰ : ਸਟਾਰ ਕ੍ਰਿਕਟਰ ਰਿਸ਼ਭ ਪੰਤ ਉਸ ਸਮੇਂ ਵਾਲ-ਵਾਲ ਬਚ ਗਏ ਜਦੋਂ ਸ਼ੁੱਕਰਵਾਰ ਤੜਕੇ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਲਗਜ਼ਰੀ ਕਾਰ ਨੂੰ ਅੱਗ ਲੱਗ ਗਈ। ਹਰਿਦੁਆਰ ਦੇ ਐੱਸਐੱਸਪੀ ਅਜੈ ਸਿੰਘ ਨੇ ਦੱਸਿਆ ਕਿ 25 ਸਾਲਾ ਪੰਤ ਦੇ ਸਿਰ, ਪਿੱਠ ਅਤੇ ਲੱਤਾਂ 'ਤੇ ਸੱਟਾਂ ਲੱਗੀਆਂ ਹਨ ਪਰ ਉਸ ਦੀ ਹਾਲਤ ਸਥਿਰ ਹੈ। ਐਸਐਸਪੀ

ਪਟਨਾ 'ਚ ਵੱਡਾ ਹਾਦਸਾ, ਕਿਸ਼ਤੀ ਡੁੱਬੀ , 12 ਲੋਕ ਲਾਪਤਾ

ਪਟਨਾ 30 ਦਸੰਬਰ : ਪਟਨਾ ਦੇ ਨਾਲ ਲੱਗਦੇ ਮਨੇਰ 'ਚ ਵੱਡਾ ਹਾਦਸਾ ਵਾਪਰਿਆ ਹੈ। ਹਲਦੀ ਛਪਰਾ ਸੰਗਮ ਘਾਟ 'ਤੇ ਮੱਧ ਨਦੀ 'ਚ ਰੇਤ ਦੀ ਕਿਸ਼ਤੀ ਡੁੱਬ ਗਈ। ਇਸ ਹਾਦਸੇ 'ਚ ਕਿਸ਼ਤੀ 'ਚ ਸਵਾਰ 18 ਲੋਕਾਂ 'ਚੋਂ 6 ਲੋਕ ਬਾਹਰ ਨਿਕਲ ਗਏ ਹਨ ਪਰ 12 ਲੋਕ ਅਜੇ ਵੀ ਲਾਪਤਾ ਹਨ। ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਪਟਨਾ, ਭੋਜਪੁਰ ਅਤੇ ਛਪਰਾ ਦੀ ਪੁਲਿਸ ਸਰਹੱਦੀ ਵਿਵਾਦ ਵਿੱਚ ਘਿਰ ਗਈ ਹੈ।

ਡੀਜੀਪੀ ਯਾਦਵ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਲਿਖ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਜਾਰੀ

ਚੰਡੀਗੜ੍ਹ, 30 ਦਸੰਬਰ : ਨਵੇਂ ਸਾਲ ਅਤੇ ਗਣਤੰਤਰ ਦਿਹਾੜੇ ਤੋਂ ਪਹਿਲਾਂ ਦੇਸ਼ ਦੀਆ ਕੇਂਦਰੀ ਖੁਫ਼ੀਆ ਏਜੰਸੀਆਂ ਨੇ ਸੁਰੱਖਿਆ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੇਂਦਰੀ ਖੁਫ਼ੀਆ ਏਜੰਸੀਆਂ ਨੇ ਪੰਜਾਬ ਦੇ ਵਿੱਚ ਅੱਤਵਾਦੀ ਹਮਲੇ ਦੀ ਸੂਚਨਾ ਦਿੱਤੀ ਹੈ। ਜਿਸ ਦੇ ਮੁਤਾਬਕ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਨਾਲ ਸਬੰਧਤ ਅੱਤਵਾਦੀ ਜਥੇਬੰਦੀਆਂ ਨਵੇਂ ਸਾਲ ਅਤੇ ਗਣਤੰਤਰ ਦਿਹਾੜੇ

ਰਾਹੁਲ ਗਾਂਧੀ ਨੂੰ 'ਦੇਸ਼ ਜੋੜੋ ਯਾਤਰਾ' ਦੀ ਥਾਂ ਕਾਂਗਰਸ ਜੋੜਨ ਦੀ ਮੁੱਖ ਲੋੜ ਹੈ : ਬਾਜਵਾ

ਬਟਾਲਾ, 30 ਦਸੰਬਰ : ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਮਾਤਾ ਦੇ ਦੇਹਾਂਤ ਨੂੰ ਲੈ ਕੇ ਭਾਜਪਾ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਚ ਨਰਿੰਦਰ ਮੋਦੀ ਨਾਲ ਪੂਰਾ ਦੇਸ਼ ਖੜਾ ਹੈ ਅਤੇ ਵਿਸ਼ੇਸ ਕਰ ਉਹਨਾਂ ਦੀ ਪੂਰੀ ਪਾਰਟੀ ਦੁੱਖ ਚ ਸ਼ਾਮਿਲ ਹੈ| ਉਥੇ ਹੀ ਬਟਾਲਾ ਚ ਪਹੁੰਚ ਭਾਜਪਾ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਪੰਜਾਬ ਚ ਹੋਵੇਗੀ ਦਾਖਲ : ਬਾਜਵਾ

-ਭਾਰਤ ਜੋੜੋ ਯਾਤਰਾ ਦੀ ਸੁਰੱਖਿਆ ਦੀ ਜ਼ਿਮੇਵਾਰੀ ਸੂਬਾ ਅਤੇ ਕੇਂਦਰ ਸਰਕਾਰ ਦੀ ਹੈ : ਪ੍ਰਤਾਪ ਸਿੰਘ ਬਾਜਵਾ
ਗੁਰਦਾਸਪੁਰ, 30 ਦਸੰਬਰ :
ਰਾਹੁਲ ਗਾਂਧੀ ਦੀ ਦੇਸ਼ ਭਰ ਦੇ ਸੂਬਿਆਂ ਚ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਨੂੰ ਲੈਕੇ ਅੱਜ ਕਾਂਗਰਸ ਪਾਰਟੀ ਦੇ ਆਲਾ ਨੇਤਾਵਾਂ ਵਲੋਂ ਬਟਾਲਾ ਚ ਇਕ ਅਹਿਮ ਪ੍ਰੈਸ ਕੀਤੀ ਗਈ। ਪ੍ਰੈਸ ਚ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ

ਵਿਸ਼ਵ ਅਰਥਵਿਵਸਥਾ ਵਿੱਚ ਭਾਰਤ ਦਾ ਵੱਧ ਰਿਹਾ ਦਬਦਬਾ , ਅਗਲੇ ਸਾਲ 470 ਅਰਬ ਡਾਲਰ ਦਾ ਟੀਚਾ : ਵਿਦੇਸ਼ ਮੰਤਰੀ ਜੈਸ਼ੰਕਰ

ਨਿਕੋਸ਼ੀਆ, 30 ਦਸੰਬਰ : ਸਾਈਪ੍ਰਸ ਦੀ ਰਾਜਧਾਨੀ ਨਿਕੋਸ਼ੀਆ ਵਿੱਚ ਇੱਕ ਕਾਰੋਬਾਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਵਿਸ਼ਵ ਅਰਥਵਿਵਸਥਾ ਵਿੱਚ ਭਾਰਤ ਦਾ ਦਬਦਬਾ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਸੁਧਾਰਾਂ ਨੇ ਭਾਰਤ ਨੂੰ ਸਿੱਧੇ ਵਿਦੇਸ਼ੀ ਨਿਵੇਸ਼ ਲਈ ਇੱਕ ਮਹੱਤਵਪੂਰਨ ਸਥਾਨ ਬਣਾਉਣ ਵਿੱਚ

ਸਾਲ 2022: ਮਾਤ ਭੂਮੀ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੀ ਮਾਨ ਸਰਕਾਰ

- ਸ਼ਹੀਦ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਦੀ ਰਾਸ਼ੀ ਦੁੱਗਣੀ ਕਰਕੇ 1 ਕਰੋੜ ਰੁਪਏ ਕੀਤੀ; ਸ਼ਹੀਦਾਂ ਦੇ ਵਾਰਸਾਂ ਨੂੰ 9 ਮਹੀਨਿਆਂ ਵਿੱਚ 3 ਕਰੋੜ ਰੁਪਏ ਤੋਂ ਵੱਧ ਰਾਸ਼ੀ ਅਦਾ ਕੀਤੀ

ਚੰਡੀਗੜ੍ਹ, 30 ਦਸੰਬਰ : ਦੇਸ਼ ਦੀ ਰੱਖਿਆ ਲਈ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਜਵਾਨਾਂ ਦੇ ਸਕੇ-ਸਨੇਹੀਆਂ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਂਦਿਆਂ ਮੁੱਖ

ਪੰਜਾਬ ਟਰਾਂਸਪੋਰਟ ਵਿਭਾਗ ਨੇ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਆਨਲਾਈਨ ਸੇਵਾਵਾਂ ਲਿਆਂਦੀਆਂ

-ਪ੍ਰਦੂਸ਼ਣ—ਮੁਕਤ ਪੰਜਾਬ ਲਈ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਜਾਰੀ
-ਆਨਲਾਈਨ ਡਰਾਈਵਿੰਗ ਲਾਇਸੈਂਸ ਪੋਰਟਲ ਦੀ ਸ਼ੁਰੂਆਤ
-ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਕਿਫ਼ਾਇਤੀ ਤੇ ਆਰਾਮਦਾਇਕ ਵਾਲਵੋ ਬੱਸ ਸਰਵਿਸ ਸ਼ੁਰੂ ਕੀਤੀ

ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ

ਸੰਗਰੂਰ ਦੇ ਪਿੰਡ ਉੱਪਲੀ ਨੇੜੇ ਹੋਏ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ

ਸੰਗਰੂਰ, 30 ਦਸੰਬਰ : ਸੰਗਰੂਰ - ਬਠਿੰਡਾ ਨੈਸ਼ਨਲ ਹਾਈਵੇ ’ਤੇ ਪਿੰਡ ਉਪਲੀ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਮੌਤ ਹੋ ਗਈ। ਘਟਨਾ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ ਤਾਂ ਮੁੱਖ ਮਾਰਗ ‘ਤੇ ਚੜ੍ਹਨ ਲੱਗੇ, ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ