news

Jagga Chopra

Articles by this Author

ਐਮਪੀ ਤਿਵਾੜੀ ਦੇ ਯਤਨਾਂ ਸਦਕਾ ਨੈਸ਼ਨਲ ਹਾਈਵੇ ਨਾਲ ਜੋੜਨ ਲਈ ਸਿਰਸਾ ਨਦੀ ਤੇ ਪੁੱਲ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾਵੇਗਾ

ਰੋਪੜ, 29 ਦਸੰਬਰ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਹੁਣ ਸ੍ਰੀ ਅਨੰਦਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਕੋਟਬਾਲਾ, ਮਾਜਰੀ ਆਸਪੁਰ, ਅਵਾਨਕੋਟ ਲੋਅਰ, ਅਵਾਨਕੋਟ ਅੱਪਰ, ਆਲੋਵਾਲ, ਖਰੋਟਾ ਆਦਿ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਨੈਸ਼ਨਲ ਹਾਈਵੇ ਨਾਲ ਜੋੜਨ ਦੀ ਵੱਡੀ ਮੰਗ ਜਲਦੀ ਪੂਰੀ ਕੀਤੀ

ਹੁਸ਼ਿਆਰਪੁਰ ਨੂੰ ਨਵੇਂ ਸਾਲ ਵਿਚ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਿਲੇਗੀ ਮਸ਼ੀਨ : ਮੰਤਰੀ ਜਿੰਪਾ

ਚੰਡੀਗੜ੍ਹ 29 ਦਸੰਬਰ : ਪੰਜਾਬ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਦੇ ਟੀਚੇ ਨੂੰ ਧਿਆਨ ਵਿਚ ਰੱਖਦਿਆਂ ਦੋਆਬੇ ਦੇ ਪ੍ਰਮੁੱਖ ਸ਼ਹਿਰ ਹੁਸ਼ਿਆਰਪੁਰ ਨੂੰ ਨਵੇਂ ਸਾਲ ਵਿਚ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ ਮਿਲੇਗੀ। ਇਸ ਮਸ਼ੀਨ ਦਾ ਸਫਲ ਟ੍ਰਾਇਲ ਬੀਤੀ ਸ਼ਾਮ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਹਾਜ਼ਰੀ ਵਿਚ ਕੀਤਾ ਗਿਆ। ਜਿੰਪਾ ਨੇ ਦੱਸਿਆ ਕਿ

ਪੰਜਾਬ ਸਰਕਾਰ ਨੇ ਝੋਨੇ ਦੀ 182.11 ਲੱਖ ਮੀਟ੍ਰਿਕ ਟਨ ਕੀਤੀ ਖਰੀਦ : ਮੰਤਰੀ ਕਟਾਰੂਚੱਕ

ਚੰਡੀਗੜ੍ਹ 29 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਾਰੇ ਝੋਨੇ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਮਿਲਰਾਂ ਅਤੇ ਆੜ੍ਹਤੀਆਂ ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ। ਸਰਕਾਰ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ, ਜੋ ਕਿ ਇਸ ਤੱਥ ਤੋਂ ਸਾਬਤ ਹੁੰਦਾ ਹੈ ਕਿ

ਜੀ.ਐਸ.ਟੀ ਮਾਲੀਏ ‘ਚ ਪਹਿਲੇ 8 ਮਹੀਨਿਆਂ ਦੌਰਾਨ 24.5 ਫ਼ੀਸਦੀ ਦਾ ਵਾਧਾ : ਮੰਤਰੀ ਚੀਮਾ

ਚੰਡੀਗੜ੍ਹ 29 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਕਰ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਮਹੀਨਾ-ਦਰ-ਮਹੀਨਾ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਅਪ੍ਰੈਲ ਤੋਂ ਨਵੰਬਰ ਦੇ

ਯੂਏਈ ਸਰਕਾਰ ਦਾ ਨਵਾਂ ਫੈਸਲਾ, ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਸਰਕਾਰੀ ਕਰਮਚਾਰੀ ਲੈ ਸਕਣਗੇ ਇੱਕ ਸਾਲ ਦੀ ਛੁੱਟੀ

ਦੁਬਈ, 29 ਦਸੰਬਰ : ਸੰਯੁਕਤ ਅਰਬ ਅਮੀਰਾਤ ਸਰਕਾਰ ਨੇ ਦੇਸ਼ ਵਿੱਚ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਇਸ ਦੇ ਅਨੁਸਾਰ ਅਜਿਹੇ ਸਰਕਾਰੀ ਕਰਮਚਾਰੀ ਜੋ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਇੱਕ ਸਾਲ ਲਈ ਛੁੱਟੀ ਲੈ ਸਕਣਗੇ। ਉਨ੍ਹਾਂ ਨੂੰ ਅੱਧੀ ਤਨਖਾਹ ਮਿਲਦੀ ਰਹੇਗੀ। ਸੰਕਲਪ ਪਹਿਲੀ ਵਾਰ ਜੁਲਾਈ ਵਿੱਚ ਯੂਏਈ ਦੇ ਉਪ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ

ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ ਹਨ : ਮੰਤਰੀ ਧਾਲੀਵਾਲ

ਚੰਡੀਗੜ੍ਹ, 29 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ

ਪਾਕਿਸਤਾਨ ’ਚ ਹਿੰਦੂ ਔਰਤ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ, ਭਾਰਤ ਸਰਕਾਰ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ

ਪਾਕਿਸਤਾਨ, 29 ਦਸੰਬਰ : ਪਾਕਿਸਤਾਨ ਦੇ ਸਿੰਧ ਸੂਬੇ ਸਿੰਝੋਰੋ ਸ਼ਹਿਰ ‘ਚ ਇਕ ਹਿੰਦੂ ਔਰਤ ਨਾਲ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਕੀਤਾ ਗਿਆ, ਫਿਰ ਉਸ ਤੋਂ ਬਾਅਦ ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਅਤੇ ਬਾਅਦ ਵਿਚ ਉਸ ਦੀ ਚਮੜੀ ਉਤਾਰ ਦਿੱਤੀ ਗਈ। ਸੈਨੇਟਰ ਕ੍ਰਿਸ਼ਨਾ ਕੁਮਾਰੀ ਨੇ ਕਿਹਾ ਕਿ ਔਰਤ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕੀਤਾ ਗਿਆ ਸੀ। ਹਿੰਦੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਇੰਸਪੈਕਟਰ ਗ੍ਰਿਫ਼ਤਾਰ

ਚੰਡੀਗੜ, 29 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸਆਈ) ਬਲਜੀਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ 29 ਦਸੰਬਰ 2022 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸ੍ਰੀ ਗੁਰੂ ਗੋਬਿੰਦ

ਭਾਰਤੀ ਖੰਘ ਦੇ ਸਿਰਪ ਕਾਰਨ ਉਜ਼ਬੇਕਿਸਤਾਨ 18 ਬੱਚਿਆਂ ਦੀ ਮੌਤ

ਉਜ਼ਬੇਕਿਸਤਾਨ, 29 ਦਸੰਬਰ : ਗਾਂਬੀਆ ਦੀ ਘਟਨਾ ਤੋਂ ਬਾਅਦ, ਉਜ਼ਬੇਕਿਸਤਾਨ ਦੇ ਸਿਹਤ ਮੰਤਰਾਲੇ ਨੇ ਹੁਣ ਦਾਅਵਾ ਕੀਤਾ ਹੈ ਕਿ ਨੋਇਡਾ ਸਥਿਤ ਮੈਰੀਅਨ ਬਾਇਓਟੈੱਕ ਦੁਆਰਾ ਤਿਆਰ ਖੰਘ ਦੇ ਸਿਰਪ ਦਾ ਸੇਵਨ ਕਰਨ ਨਾਲ 18 ਬੱਚਿਆਂ ਦੀ ਮੌਤ ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਸਾਹ ਦੀ ਗੰਭੀਰ ਬਿਮਾਰੀ ਤੋਂ ਪੀੜਤ 21 ਵਿੱਚੋਂ 18 ਬੱਚਿਆਂ ਦੀ ਮੌਤ ਹੋ ਗਈ, ਜਿਨ੍ਹਾਂ ਨੇ ਡੌਕ-1 ਮੈਕਸ