news

Jagga Chopra

Articles by this Author

ਭਾਰਤ ਲਈ ਅਗਲੇ 40 ਦਿਨ ਅਹਿਮ, ਨਵੇਂ ਸਾਲ ’ਚ ਕੋਰੋਨਾ ਦੇ ਮਾਮਲਿਆਂ ’ਚ ਹੋ ਸਕਦਾ ਵਾਧਾ

 

ਨਵੀਂ ਦਿੱਲੀ, 28 ਦਸੰਬਰ : ਦੁਨੀਆ ਭਰ ਵਿਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਲਈ ਅਗਲੇ 40 ਦਿਨ ਅਹਿਮ ਹੋਣ ਵਾਲੇ ਹਨ। ਮਾਹਿਰਾਂ ਮਤਾਬਕ ਭਾਰਤ ਵਿਚ ਜਨਵਰੀ ਤੋਂ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਹੋ ਸਕਦਾ ਹੈ। ਚੀਨ ਸਣੇ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵਧਣ ਵਿਚ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਨੂੰ

ਸਿਧਰਾ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, ਚਾਰ ਅੱਤਵਾਦੀ ਢੇਰ

ਜੰਮੂ (ਜੇਐੱਨਐੱਨ), 28 ਦਸੰਬਰ : ਜੰਮੂ ਜ਼ਿਲ੍ਹੇ ਦੇ ਸਿਧਰਾ ਇਲਾਕੇ ’ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਚਾਰ ਅੱਤਵਾਦੀਆਂ ਦੇ ਮਾਰੇ ਜਾਣ ਦੀ ਜਾਣਕਾਰੀ ਮਿਲ ਰਹੀ ਹੈ। ਸੁਰੱਖਿਆ ਬਲਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਫਿਲਹਾਲ ਪੁਸ਼ਟੀ ਦਾ ਇੰਤਜ਼ਾਰ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਕਾਬਲੇ ਦੌਰਾਨ ਅੱਤਵਾਦੀ ਜਿਸ ਟਰੱਕ ’ਚ ਸਵਾਰ

ਜੇਲ੍ਹਾਂ ਵਿਚ ਬੰਦ ਅੰਡਰ ਟ੍ਰਾਇਲ ਵਿਅਕਤੀਆਂ ਦੇ ਕੰਮ ਕਰਨ ਸਬੰਧੀ ਜਲਦ ਬਣੇਗੀ ਪਾਲਿਸੀ : ਹਰਜੋਤ ਬੈਂਸ

- ਜੇਲ੍ਹ ਮੰਤਰੀ ਨੇ ਹੁਸ਼ਿਆਰਪੁਰ ਜੇਲ੍ਹ ਵਿਖੇ ਪੈਟਰੋਲ ਪੰਪ ਕੀਤਾ ਲੋਕ ਅਰਪਣ
- ਕੈਦੀਆਂ ਦੀ ਭਲਾਈ ਲਈ ਖ਼ਰਚ ਕੀਤੀ ਜਾਵੇਗੀ ਪੈਟਰੋਲ ਪੰਪ ਤੋਂ ਪ੍ਰਾਪਤ ਆਮਦਨ
- ਚੰਗੇ ਵਤੀਰੇ ਵਾਲੇ ਕੈਦੀ ਹੀ ਪਾਉਣਗੇ ਵਾਹਨਾਂ ਵਿਚ ਤੇਲ
- ਕਿਹਾ, ਅਸਲ ਮਾਅਨਿਆਂ ਵਿਚ ਪੰਜਾਬ ਦੀਆਂ ਜੇਲ੍ਹਾਂ ਬਣਨਗੀਆਂ ਸੁਧਾਰ ਘਰ
- ਕੇਵਲ ਅੱਠ ਮਹੀਨਿਆਂ ਵਿਚ ਜੇਲ੍ਹਾਂ ’ਚੋਂ ਹੁਣ ਤੱਕ ਦੇ ਸਭ ਤੋਂ ਵੱਧ

ਜੇਕਰ ਸਾਰੇ ਹੀ ਬਾਹਰ ਚਲੇ ਗਏ ਤਾਂ ਪੰਜਾਬ ਵਿੱਚ ਸ਼ਹੀਦੀ ਦਿਹਾੜੇ ਕੌਣ ਮਨਾਵੇਗਾ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਫਤਿਹਗੜ੍ਹ ਸਾਹਿਬ, 28 ਦਸੰਬਰ : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ

ਦੱਖਣੀ ਨਾਈਜੀਰੀਆ ’ਚ ਬੇਕਾਬੂ ਹੋਈ ਕਾਰ ਨਾਲ ਹੋਏ ਹਾਦਸੇ ’ਚ 7 ਦੀ ਮੌਤ, 29 ਜਖ਼ਮੀ

ਅਬੂਜਾ, ਨਾਈਜੀਰੀਆ (ਏਪੀ) : ਦੱਖਣੀ ਨਾਈਜੀਰੀਆ ਵਿੱਚ ਮੰਗਲਵਾਰ ਨੂੰ ਇੱਕ ਵੱਡੀ ਸਟ੍ਰੀਟ ਪਾਰਟੀ ਵਿੱਚ ਇੱਕ ਕੰਟਰੋਲ ਤੋਂ ਬਾਹਰ ਕਾਰ ਭੀੜ ਨਾਲ ਟਕਰਾ ਗਈ, ਜਿਸ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਨਾਈਜੀਰੀਆ ਦੀ ਫੈਡਰਲ ਰੋਡ ਸੇਫਟੀ ਕੋਰ ਨੇ ਕਿਹਾ ਕਿ ਕਰਾਸ ਰਿਵਰ ਸਟੇਟ ਦੀ ਰਾਜਧਾਨੀ ਕੈਲਾਬਾਰ ਵਿੱਚ ਇੱਕ ਵਿਅਸਤ ਸੜਕ 'ਤੇ ਡਰਾਈਵਰ ਨੇ ਕਾਰ ਦਾ

ਯੂ.ਪੀ. ਦੇ ਮਊ ’ਚ ਘਰ ਨੂੰ ਲੱਗੀ ਅੱਗ ਕਾਰਨ ਮਾਂ ਸਮੇਤ ਚਾਰ ਬੱਚਿਆਂ ਦੀ ਮੌਤ

ਆਗਰਾ, 28 ਦਸੰਬਰ : ਯੂ.ਪੀ. ਦੇ ਮਊ ’ਚ ਚੁੱਲ੍ਹੇ ’ਚੋਂ ਨਿਕਲੀ ਚੰਗਿਆੜੀ ਕਾਰਨ ਘਰ ਨੂੰ ਲੱਗੀ ਅੱਗ ਕਾਰਨ ਮਾਂ ਸਮੇਤ ਚਾਰ ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ’ਚ ਮਰਨ ਵਾਲੇ ਬੱਚਿਆਂ ਦੀ ਉਮਰ 14 ਸਾਲ, 12 ਸਾਲ, 10 ਸਾਲ ਅਤੇ 6 ਸਾਲ ਹੈ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਮਊ ਜ਼ਿਲ੍ਹੇ ਦੇ ਕੋਪਗੰਜ ਥਾਣਾ ਖੇਤਰ ਦੇ ਅਧੀਨ ਪੈਂਦੇ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਨੂੰ ਪੰਜ ਨਾਨ ਇੰਨਵੈਂਸ ਵੈਂਟੀਲੇਟਰ ਕਿੱਟ ਸੀ-ਪਾਈਪ ਸੈਟ ਕੀਤੇ ਭੇਂਟ

ਜਗਰਾਉਂ  28 ਦਸੰਬਰ (ਰਛਪਾਲ ਸ਼ੇਰਪੁਰੀ) : ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਇੰਡੀਆ ਕੋਵਿਡ ਐਸ.ਓ.ਐਸ. ਸੰਸਥਾ ਵੱਲੋਂ ਜੱਚਾ-ਬੱਚਾ ਸਿਵਲ ਹਸਪਤਾਲ ਜਗਰਾਉਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੰਜ ਨਾਨ ਇੰਨਵੈਂਸ ਵੈਂਟੀਲੇਟਰ ਕਿੱਟ ਸੀ-ਪਾਈਪ ਸੈਟ ਭੇਂਟ ਕੀਤੇ ਗਏ ਹਨ, ਜੋ ਵੈਂਟੀਲੇਟਰ ਦੀ ਤਰ੍ਹਾਂ ਹੀ ਕੰਮ ਕਰਦੇ ਹਨ ਅਤੇ ਐਮਰਜੈਂਸੀ

ਸਰਦਾਰ ਕਰਨਵੀਰ ਸਿੰਘ ਢਿੱਲੋਂ ਨੂੰ ਜਿਲ੍ਹਾ ਪ੍ਰਧਾਨ ਬਣਾਏ ਜਾਣ ਤੇ ਕੀਤਾ ਸਨਮਾਨ
ਰਾੜਾ ਸਾਹਿਬ 27 ਦਸੰਬਰ (ਸਿਮਰਨ ਰਾੜਾ ਸਾਹਿਬ) : ਭਾਜਪਾ ਹਾਈ ਕਮਾਨ ਵੱਲੋਂ ਬੀਤੇ ਦਿਨੀਂ ਸਰਦਾਰ ਕਰਨਵੀਰ ਸਿੰਘ ਢਿੱਲੋਂ ਨੂੰ ਪੁਲਿਸ ਜਿਲ੍ਹਾ ਖੰਨਾ ਦਾ ਜਿਲ੍ਹਾ ਪ੍ਰਧਾਨ ਨਿਯਕੁਤ ਕਰਨ ਤੇ ਹਲਕਾ ਪਾਇਲ ਦੇ ਮੰਡਲ ਪ੍ਰਧਾਨ ਸ਼੍ਰੀ ਸੌਰਵ ਸ਼ਰਮਾ ਮਹਾਮੰਤਰੀ ਸ਼੍ਰੀ ਮੋਹਿਤ ਸੱਗੜ੍ਹ, ਐਡਵੋਕੇਟ ਰਵਿੰਦਰ ਸਿੰਘ ਮੰਡਲ ਪ੍ਰਧਾਨ ਮਲੌਦ ਸ਼੍ਰੀ ਰਾਜੇਸ਼ ਕੁਮਾਰ ਰਾਜੂ ਹਲਕਾ ਭਰਵਾਰੀ ਪਾਇਲ
ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਆ ਅਧੀਨ ਪਾਬੰਦੀ ਹੁਕਮ ਜਾਰੀ

- ਪ੍ਰਾਈਵੇਟ ਵਾਹਨਾਂ 'ਤੇ ਅਣ-ਅਧਿਕਾਰਤ ਤੌਰ 'ਤੇ ਪੁਲਿਸ, ਆਰਮੀ, ਵੀ.ਆਈ.ਪੀ. ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਲਗਾਉਣ 'ਤੇ ਲਾਈ ਰੋਕ
ਲੁਧਿਆਣਾ, 28 ਦਸੰਬਰ :
ਸੰਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਸੋਮਿਆ ਮਿਸ਼ਰਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਡੇਅਰੀ ਵਿਕਾਸ ਵਿਭਾਗ ਵਲੋਂ 4 ਹਫਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 2 ਜਨਵਰੀ ਨੂੰ : ਡਿਪਟੀ ਡਾਇਰੈਕਟਰ

ਲੁਧਿਆਣਾ, 28 ਦਸੰਬਰ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ.ਲਾ ਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਪੰਜਵਾ ਬੈਚ 09 ਜਨਵਰੀ, 2023  ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।  ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ