news

Jagga Chopra

Articles by this Author

ਮਾਂ ਨੂੰ ਮਿਲਣ ਅਹਿਮਦਾਬਾਦ ਦੇ ਹਸਪਤਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਅਹਿਮਦਾਬਾਦ, 28 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹੀਰਾਬੇਨ ਦੀ ਉਮਰ 100 ਸਾਲ ਤੋਂ ਜ਼ਿਆਦਾ ਹੈ ਅਤੇ ਉਹ ਅਜੇ ਵੀ ਕਾਫੀ ਐਕਟਿਵ ਰਹਿੰਦੀ ਹੈ। ਇਸ ਸਾਲ ਜੂਨ ਮਹੀਨੇ ‘ਚ ਉਨ੍ਹਾਂ ਨੇ ਆਪਣਾ 100ਵਾਂ ਜਨਮਦਿਨ

ਆਮ ਆਦਮੀ ਪਾਰਟੀ ਝੂਠ ਬੋਲ ਕੇ ਅਤੇ ਝੂਠੇ ਅੰਕੜੇ ਪੇਸ਼ ਕਰ ਕੇ ਦੇਸ਼ ਅਤੇ ਦਿੱਲੀ ਦੀ ਜਨਤਾ ਨੂੰ ਮੂਰਖ ਬਣਾਉਂਦੀ ਹੈ : ਮੋਨਾ ਜੈਸਵਾਲ

ਚੰਡੀਗੜ੍ਹ, 28 ਦਸੰਬਰ : ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਪੋਲ ਖੋਲਦਿਆਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਝੂਠ ਬੋਲ ਕੇ ਅਤੇ ਝੂਠੇ ਅੰਕੜੇ ਪੇਸ਼ ਕਰ ਕੇ ਦੇਸ਼ ਅਤੇ ਦਿੱਲੀ ਦੀ ਜਨਤਾ ਨੂੰ ਮੂਰਖ ਬਣਾਉਂਦੀ ਆ ਰਹੀ ਹੈ, ਜਦਕਿ ਸੱਚਾਈ ਇਸ ਦੇ ਉਲਟ ਹੈ, ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੀ ਸੂਬਾ ਜਨਰਲ ਸਕੱਤਰ ਮੋਨਾ ਜੈਸਵਾਲ ਨੇ ਕੀਤਾ ਹੈ। ਉਹਨਾਂ

ਭਾਰਤ ਜੋੜੋ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਪੰਜਾਬ, ਤਿਆਰੀਆਂ ਮੁਕੰਮਲ

ਚੰਡੀਗੜ੍ਹ, 28 ਦਸੰਬਰ : ਪੰਜਾਬ ਕਾਂਗਰਸ ਨੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਹਾਲਾਂਕਿ ਇਸ ਦੀ ਸਹੀ ਸਮਾਂ ਸੀਮਾ ਦਾ ਐਲਾਨ ਪੰਜਾਬ ਕਾਂਗਰਸ ਵੱਲੋਂ ਬਾਅਦ ਵਿੱਚ ਕੀਤਾ ਜਾਵੇਗਾ।ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ

ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵਾਂ ਤਨਖਾਹ ਕਮਿਸ਼ਨ ਲਾਗੂ

- ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਬੋਰਡਾਂ ਉਤੇ ਮਾਤ ਭਾਸ਼ਾ ਨੂੰ ਤਰਜੀਹ ਦੇਣ ਦਾ ਫੈਸਲਾ
- ਪੰਜਾਬੀ ਮਾਹ ਦੌਰਾਨ ਨਾਮੀਂ ਸਾਹਿਤਕਾਰਾਂ ਨੂੰ ਯਾਦ ਕੀਤਾ ਗਿਆ
ਚੰਡੀਗੜ੍ਹ, 28 ਦਸੰਬਰ :
ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ ਵੱਡਾ ਵਾਅਦਾ ਪੂਰਾ

9 ਮਹੀਨਿਆਂ ’ਚ ਸੂਬੇ ’ਚ ਹੋਇਆ 30 ਹਜ਼ਾਰ ਕਰੋੜ ਦਾ ਨਿਵੇਸ਼, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ : ਚੇਅਰਮੈਨ ਬਹਿਲ

ਗੁਰਦਾਸਪੁਰ, 28 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਦਸੰਬਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ

ਨਿਊਜ਼ੀਲੈਂਡ ਦੀਆਂ ਸਰਹੱਦਾਂ ਤੇ ਕਰੋਨਾ ਬਚਾਅ ਸ਼ਰਤਾਂ ਲਾਗੂ ਕਰਨ ਦਾ ਅਜੇ ਕੋਈ ਇਰਾਦਾ ਨਹੀਂ: ਸਿਹਤ ਮੰਤਰਾਲਾ

ਨਿਊਜ਼ੀਲੈਂਡ, 28 ਦਸੰਬਰ : ਚੀਨ ਦੇ ਵਿਚ ਫੈਲ ਰਹੇ ਕਰੋਨਾ ਦੀ ਨਵੀਂ ਕਿਸਮ ਕਰਕੇ ਨਿਊਜ਼ੀਲੈਂਡ ਦੀਆਂ ਸਰਹੱਦਾਂ ਤੇ ਕੋਈ ਨਵੀਂ ਸ਼ਰਤ ਲਗਾਉਣ ਦਾ ਕੋਈ ਇਰਾਦਾ ਨਹੀਂ ਹੈ, ਇਸ ਸਬੰਧੀ ਸਿਹਤ ਮੰਤਰਾਲਾ ਨਿਊਜ਼ੀਲੈਂਡ ਵੱਲੋਂ ਇੱਕ ਬਿਆਨ ਸਾਹਮਣੇ ਆਇਆ ਹੈ।  ਚੀਨ ਇਸ ਵੇਲੇ ਉਥੇ ਆਉਣ ਵਾਲੇ ਯਾਤਰੀਆਂ ਉਤੇ ਕਈ ਤਰ੍ਹਾਂ ਦੇ ਨਿਯਮ ਲਾਗੂ ਕਰ ਰਿਹਾ ਹੈ ਅਤੇ ਇਸਦੇ ਨਾਲ ਹੀ ਜੇਕਰ ਕੋਈ ਬਾਹਰ ਜਾਣਾ

ਤੀਹ ਹਜ਼ਾਰ ਕਰੋੜ ਦਾ ਕਰਜਾ ਲੈ ਕੇ ਕਿੱਥੇ ਖਰਚਿਆ, ਆਪ ਸਰਕਾਰ ਦੇਵੇ ਹਿਸਾਬ : ਪ੍ਰਤਾਪ ਬਾਜਵਾ

ਚੰਡੀਗੜ੍ਹ, 28 ਦਸੰਬਰ : ਚੰਡੀਗੜ੍ਹ, 28 ਦਸੰਬਰ : ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਕਰੋੜਾਂ ਰੁਪਏ ਤੋਂ ਵੱਧ ਦੇ ਵੇਰਵਿਆਂ ਨੂੰ ਮੁਹੱਈਆ ਕਰਵਾਉਣ ਲਈ ਸਪੱਸ਼ਟੀਕਰਨ ਦੀ ਮੰਗ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਪ ਸਰਕਾਰ ਨੇ ਚਾਲੂ ਵਿੱਤੀ ਸਾਲ ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ’ਚ ਹੀ 30 ਹਜ਼ਾਰ ਕਰੋੜ ਦਾ

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਕਵੀ ਦਰਬਾਰ ਕਰਵਾਇਆ ਗਿਆ

ਗਲਾਸਗੋ, 28 ਦਸੰਬਰ : ਦਸ਼ਮੇਸ਼ ਪਿਤਾ ਪਰਿਵਾਰ ਦੀਆਂ ਕੁਰਬਾਨੀਆਂ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗਲਾਸਗੋ ਦੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਕਵੀ ਦਰਬਾਰ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਸਥਾ ਇਤਿਹਾਸ ਯੂਕੇ ਦੇ ਵਿਸ਼ੇਸ਼ ਉਪਰਾਲੇ ਨਾਲ ਹੋਏ ਇਸ ਕਵੀ ਦਰਬਾਰ ਦੀ ਸ਼ੁਰੂਆਤ ਸ੍ਰ: ਸੁਰਜੀਤ ਸਿੰਘ ਚੌਧਰੀ ਜੀ ਦੇ

ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਪੰਜਾਬ ਦੇ ਸਪੀਕਰ ਸੰਧਵਾਂ ਵੱਲੋਂ ਵਿਚਾਰ ਚਰਚਾ

ਚੰਡੀਗੜ੍ਹ, 28 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ’ਤੇ