ਨਾਂਦੇੜ, 26 ਦਸੰਬਰ : ਆਈਟੀਆਈ ਬਿਦਰ ਨੂੰ ਵਿਸ਼ਵ ਪੱਧਰੀ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਇਹ ਐਲਾਨ ਅੱਜ ਕਰਨਾਟਕ ਦੇ ਬਿਦਰ ਵਿੱਚ ਜੋਗਾ ਸਿੰਘ ਕਲਿਆਣ ਕਰਨਾਟਕ ਅਵਾਰਡ ਸਮਾਰੋਹ 2022 ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਕੀਤਾ। ਇਸ ਮੌਕੇ ਵਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਅਸਥਾਨ ਦੀ ਸਿੱਖ ਗੁਰੂਆਂ ਨਾਲ ਜੁੜੀ ਇਤਿਹਾਸਕ ਮਹੱਤਤਾ ਹੈ ਅਤੇ
news
Articles by this Author
ਜੇਐੱਨਐੱਨ, ਨਵੀਂ ਦਿੱਲੀ : ਟਵਿਟਰ 'ਤੇ ਵੱਡਾ ਸਾਈਬਰ ਹਮਲਾ ਹੋਇਆ ਹੈ। ਇਕ ਹੈਕਰ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਕਰੀਬ 40 ਕਰੋੜ ਟਵਿਟਰ ਯੂਜ਼ਰਸ ਦਾ ਡਾਟਾ ਚੋਰੀ ਕਰ ਲਿਆ ਹੈ। ਇਸ ਨੂੰ ਡਾਰਕ ਵੈੱਬ 'ਤੇ ਵਿਕਰੀ ਲਈ ਰੱਖਿਆ ਗਿਆ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਤੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੀ ਗੁਪਤ ਸੂਚਨਾ ਦੀ ਵੀ ਉਲੰਘਣਾ ਕੀਤੀ ਗਈ ਹੈ।
ਕਈ
ਗੁਜਰਾਤ, 26 ਦਸੰਬਰ : ਭਾਰਤ ਨੇ ਪਾਕਿਸਤਾਨ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਏਟੀਐਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਮੁੰਦਰੀ ਸਰਹੱਦ ਨੇੜੇ ਇੱਕ ਪਾਕਿਸਤਾਨੀ ਕਿਸ਼ਤੀ ਨੂੰ ਰੋਕਿਆ ਹੈ। ਇਹ ਕਿਸ਼ਤੀ ਹਥਿਆਰਾਂ ਨਾਲ ਭਰੀ ਹੋਈ ਸੀ ਅਤੇ ਇਸ ਵਿੱਚ 300 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। 10 ਪਾਕਿਸਤਾਨੀ ਡਰੱਗ ਮਾਫੀਆ
ਬ੍ਰਿਟਿਸ਼ ਕੋਲੰਬੀਆ, 26 ਦਸੰਬਰ : ਬੀਤੀ ਰਾਤ ਕੈਨੇਡਾ ਦੇ ਸੂਬਾ ਬ੍ਰਿਟਿਸ਼ ਕੋਲੰਬੀਆ ਦੇ ਕਿਲੋਨਾ ਰੂਟ ‘ਤੇ ਲੀਨ ਲੋਕ ਐਗਜ਼ਿਟ ਕੋਲ ਬੱਸ ਪਲਟਣ ਕਾਰਣ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਇਕ ਨੌਜਵਾਨ ਸਣੇ ਕਰੀਬ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਕੈਨੇਡਾ ਵਿੱਚ ਹੋਏ ਉਕਤ ਦਰਦਨਾਕ ਹਾਦਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਦੀ ਸਬ ਡਵੀਜ਼ਨ ਬਾਬਾ
ਅਮਰੀਕਾ 26 ਦਸੰਬਰ : ਅਮਰੀਕਾ ਵਿੱਚ ਬਰਫ਼ੀਲੇ ਤੂਫ਼ਾਨ ਦਾ ਕਹਿਰ ਜਾਰੀ ਹੈ। ਕ੍ਰਿਸਮਿਸ ਦੌਰਾਨ ਆਏ ਇਸ ਤੂਫਾਨ ਨਾਲ ਦੇਸ਼ ਦੇ ਲਗਭਗ 20 ਕਰੋੜ ਲੋਕ ਪ੍ਰਭਾਵਿਤ ਹੋਏ ਹਨ। ਭਾਰੀ ਠੰਡ ਕਾਰਨ ਹੁਣ ਤੱਕ 34 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਦੂਜੇ ਪਾਸੇ ਕੈਨੇਡਾ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਹਾਲਾਤ ਇੰਨੇ ਜ਼ਿਆਦਾ ਭਿਆਨਕ ਹਨ ਕਿ ਐਂਬੂਲੈਂਸ ਮਰੀਜ਼ਾਂ ਤੱਕ ਨਹੀਂ
ਮੋਹਾਲੀ, 26 ਦਸੰਬਰ : ਪੰਜਾਬੀ ਗਾਇਕ ਅਤੇ ਅਭਿਨੇਤਾ ਹਰਭਜਨ ਮਾਨ ਦੇ ਖਿਲਾਫ ਅਰਬਪਤੀ ਪਰਵਾਸੀ ਭਾਰਤੀ ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਹਿਸਾਬ ਕਿਤਾਬ ‘ਚ ਲਗਭਗ 2.5 ਕਰੋੜ ਰੁਪਏ ਦੀ ਹੇਰਾਫੇਰੀ ਦਾ ਇਲਜ਼ਾਮ ਲਗਾਉਂਦੇ ਹੋਏ ਸਿਵਲ ਕੋਰਟ ਮੋਹਾਲੀ ਵਿੱਚ ਪਹੁੰਚ ਕੀਤੀ ਹੈ। ਅਦਾਲਤ ਨੇ ਹਰਭਜਨ ਮਾਨ ਦੀ ਕੰਪਨੀ ਐਚਐਮ ਰਿਕਾਰਡਜ਼, ਹਰਭਜਨ ਮਾਨ ਅਤੇ ਗੁਰਬਿੰਦਰ ਸਿੰਘ ਨੂੰ 9 ਜਨਵਰੀ
ਸ੍ਰੀ ਫਤਹਿਗੜ੍ਹ ਸਾਹਿਬ : 26 ਦਸੰਬਰ : ਧਰਮ ਦੀ ਰੱਖਿਆ ਲਈ ਛੋਟੀ ਉਮਰ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ "ਵੀਰ ਬਾਲ ਦਿਵਸ" ਦੇ ਮੋਕੇ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਕਈ ਸੀਨੀਅਰ ਭਾਜਪਾ ਨੇਤਾ ਅਤੇ ਸੈਕੜੇ ਵਰਕਰਾਂ ਨੇ
ਚੰਡੀਗੜ੍ਹ 26 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ । ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਾਸੀ ਅੱਜ ਅਜਿਹੇ ਮਹਾਨ ਨਾਇਕਾਂ ਦੀਆਂ
ਨਵੀਂ ਦਿੱਲੀ, 26 ਦਸੰਬਰ : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,432 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਜਨਤਾ ਨੂੰ
ਟੋਕੀਓ, 26 ਦਸੰਬਰ : ਜਾਪਾਨ ਦੇ ਵੱਡੇ ਹਿੱਸਿਆਂ 'ਚ ਭਾਰੀ ਬਰਫਬਾਰੀ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ 90 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ ਅਤੇ ਸੈਂਕੜੇ ਘਰ ਬਿਜਲੀ ਤੋਂ ਸੱਖਣੇ ਹੋ ਗਏ ਹਨ, ਇਹ ਗੱਲ ਆਫ਼ਤ ਪ੍ਰਬੰਧਨ ਅਧਿਕਾਰੀਆਂ ਨੇ ਸੋਮਵਾਰ ਨੂੰ ਕਹੀ। ਸ਼ਕਤੀਸ਼ਾਲੀ ਸਰਦੀਆਂ ਦੇ ਮੋਰਚਿਆਂ ਨੇ ਪਿਛਲੇ ਹਫ਼ਤੇ ਤੋਂ ਉੱਤਰੀ ਖੇਤਰਾਂ ਵਿੱਚ ਭਾਰੀ ਬਰਫ਼ ਸੁੱਟ ਦਿੱਤੀ