ਅਹਿਮਦਾਬਾਦ, 22 ਦਸੰਬਰ : ਕੁਝ ਦੇਸ਼ਾਂ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ, ਗੁਜਰਾਤ ਦੇ ਸਿਹਤ ਮੰਤਰੀ ਹਰੀਸ਼ੀਕੇਸ਼ ਪਟੇਲ ਨੇ ਬੁੱਧਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਵਿਡ -19 ਲਈ ਦੂਜੇ ਦੇਸ਼ਾਂ ਤੋਂ ਰਾਜ ਵਿੱਚ ਆਉਣ ਵਾਲੇ ਯਾਤਰੀਆਂ ਦੀ ਜਾਂਚ ਕਰਨਾ "ਲਾਜ਼ਮੀ" ਬਣਾਉਣ। ਰਾਜ ਨੂੰ ਪਹਿਲਾਂ ਹੀ ਓਮਿਕਰੋਨ ਦੇ BF.7 ਸਬ-ਵੇਰੀਐਂਟ ਦੇ ਘੱਟੋ-ਘੱਟ ਦੋ
news
Articles by this Author
ਤਰਨਤਾਰਨ, 22 ਦਸੰਬਰ : ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਆਏ ਦਿਨ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਬੀਤੀ ਦੇਰ ਰਾਤ ਭਾਰਤੀ ਖੇਤਰ ਖੇਮਕਰਨ ਸੈਕਟਰ ਵਿਚ ਤਨਾਤ ਬੀਐਸਐਫ ਦੇ 101 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਹਰਭਜਨ ਸਿੰਘ ਤੇ ਪਾਕਿਸਤਾਨ ਵਾਲੇ ਪਾਸਿਉਂ ਆਉਂਦੇ ਹੋਏ ਡਰੋਨ ਦੀ ਹਲਚਲ ਵੇਖੀ। ਜਿਸ ਤੋ ਬਾਅਦ ਬੀਐਸਐਫ ਦੇ
ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ’ਚ ਨਿਵੇਸ਼ ਲਈ ਹੈਦਰਾਬਾਦ ਵਿਖੇ ਕੀਤੀਆਂ ਜਾ ਰਹੀਆਂ ਮੀਟਿੰਗਾਂ ’ਤੇ ਤੰਜ਼ ਕਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੂਜੇ ਸੂਬਿਆਂ ’ਚ ਨਿਵੇਸ਼ ਲਈ ਘੁੰਮ ਰਹੇ ਹਨ, ਪਰ ਪੰਜਾਬ ਵਿੱਚੋਂ ਉਦਯੋਗਪਤੀ ਦੌੜ ਰਹੇ ਹਨ। ਉਨ੍ਹਾਂ
ਚੰਡੀਗੜ੍ਹ 22 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ ਸਥਾਨ ਵੱਜੋਂ ਵਿਕਸਿਤ ਕਰਨ ਅਤੇ ਸੂਬੇ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਐ.ਏ.ਐਸ ਨਗਰ ਦੇ ਹਲਕਾ ਖਰੜ ਵਿੱਚ ਸਥਿਤ ਮਹਾਰਾਜਾ ਅਜ ਸਰੋਵਰ ਦਾ ਇੱਕ ਮਸ਼ਹੂਰ ਸੈਰ ਸਪਾਟਾ ਸਥਾਨ ਵਜੋਂ ਵਿਕਸ
ਚੰਡੀਗੜ੍ਹ, 22 ਦਸੰਬਰ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 'ਆਪ ਮਾਡਲ ਬਨਾਮ ਕਾਂਗਰਸ ਮਾਡਲ' 'ਤੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ 'ਤੇ ਹਮਲਾ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਤਾਪ ਬਾਜਵਾ ਜਿਸ ਕਾਂਗਰਸ ਮਾਡਲ ਦੀ
ਚੰਡੀਗੜ੍ਹ, ਦਸੰਬਰ 22 : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਇਸਨੂੰ 'ਹੇਰੀਟੇਜ ਸਿਟੀ' (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ। ਵੀਰਵਾਰ ਨੂੰ ਪ੍ਰਸ਼ਨਕਾਲ ਦੌਰਾਨ 'ਆਪ' ਸਾਂਸਦ ਨੇ
ਲੁਧਿਆਣਾ, 22 ਦਸਬੰਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ
ਅੰਮ੍ਰਿਤਸਰ, 22 ਦਸੰਬਰ : ਪੰਜਾਬ ਦੀਆਂ ਜੇਲ੍ਹਾਂ ਵਿੱਚ ਧੁੰਦ ਦੇ ਚਲਦਿਆਂ ਤਸਕਰੀ ਨੂੰ ਰੋਕਣ ਲਈ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਬੈਨ ਸਾਮਾਨ ਦੀ ਖੇਪ ਬਰਾਮਦ ਕੀਤੀ ਹੈ, ਜਿਨ੍ਹਾਂ ਨੂੰ ਬਾਹਰ ਤੋਂ ਅੰਦਰ ਸੁੱਟਿਆ ਗਿਆ ਸੀ। ਸਾਮਾਨ ਨੂੰ ਜ਼ਬਤ ਕਰ ਕੇ ਕਾਰਵਾਈ ਦੇ ਲਈ ਪੁਲਿਸ ਨੂੰ ਭੇਜ ਦਿੱਤਾ ਗਿਆ ਹੈ। ਇਸ
ਚੰਡੀਗੜ੍ਹ/ਨਵੀਂ ਦਿੱਲੀ, 22 ਦਸੰਬਰ : ਅੱਜ ਅਚਾਨਕ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਪਹੁੰਚੇ। ਉੱਥੇ ਮੌਜ਼ੂਦ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਜਲਦੀ ਹੀ ਕੌਮਾਂਤਰੀ ਹਵਾਈ ਅੱਗੇ ਤੇ ਪੰਜਾਬ ਹੈਲਪ ਡੈਸਕ
ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਨਾਂ ਜਲਦ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹੈ। ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ ਘਰਾਂ ਵਿੱਚੋ 99.93 ਫੀਸਦੀ ਘਰਾਂ