news

Jagga Chopra

Articles by this Author

ਗੁਰੂ ਨਾਨਕ ਭਵਨ ਵਿਖੇ, ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ ਸਮਾਗਮ 23 ਦਸੰਬਰ ਨੂੰ

ਲੁਧਿਆਣਾ, 21 ਦਸੰਬਰ : ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਨਾਲ ਬਿਹਤਰੀਨ ਤਾਲਮੇਲ ਸਥਾਪਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਨ ਦੇ ਮੰਤਵ ਨਾਲ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਸਮਾਗਮ ਦਾ ਆਯੋਜਨ 23 ਦਸੰਬਰ ਨੂੰ ਸਥਾਨਕ ਗੁਰੂ ਨਾਨਕ ਭਵਨ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਲੁਧਿਆਣਾ (ਵਾਧੂ

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕਰਮਜੀਤ ਸਿੰਘ ਨੂੰ ਚੁਣਿਆ

ਹਰਿਆਣਾ, 21 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦਾ ਅੱਜ ਪਹਿਲਾ ਇਜਲਾਸ ਕੁਰਕੇਸ਼ਤਰ ਦੇ ਮਿੰਨੀ ਸਕੱਤਰੇਤ ਵਿਖੇ ਹੋਇਆ। ਇਸ ਇਜਲਾਸ ਵਿੱਚ ਕਰਮਜੀਤ ਸਿੰਘ ਨੂੰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਮੀਟਿੰਗ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮੀਟਿੰਗ ਵਿੱਚ ਬਲਜੀਤ ਸਿੰਘ

ਡਿਪਟੀ ਕਮਿਸ਼ਨਰ ਵੱਲੋਂਂ ਲੀਡ ਬੈਂਕ ਬਰਨਾਲਾ ਨਾਲ ਮੀਟਿੰਗ ਕੀਤੀ ਗਈ

ਬਰਨਾਲਾ, 21 ਦਸੰਬਰ (ਭੁਪਿੰਦਰ ਸਿੰਘ ਧਨੇਰ) : ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2022-23 ਲਈ ਬਰਨਾਲਾ ਦੇ ਬੈਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ 5800 ਰੁ ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿੱਥਿਆ ਹੈ। ਇਨ੍ਹਾਂ ਵਿਚੋਂ 4350 ਰੁ ਕਰੋੜ ਖੇਤੀਬਾੜੀ ਅਤੇ ਸਬੰਧਿਤ ਖੇਤਰ, 490 ਰੁ ਕਰੋੜ ਐਮ. ਐੱਸ. ਐਮ. ਏ ਖੇਤਰ ਅਤੇ ਬਾਕੀ ਸੈਕਟਰਾਂ ਲਈ 960 ਰੁ ਕਰੋੜ ਕਰਜ਼ੇ ਦਿੱਤੇ

"ਸਾਡੀ ਸਰਹੱਦ 'ਤੇ ਚੀਨ ਦੁਆਰਾ ਲਗਾਤਾਰ ਘੁਸਪੈਠ ਗੰਭੀਰ ਚਿੰਤਾ ਦਾ ਵਿਸ਼ਾ ਹੈ : ਸੋਨੀਆ ਗਾਂਧੀ

-ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਭਾਰਤ-ਚੀਨ ਸਰਹੱਦ ਮੁੱਦੇ 'ਤੇ ਚਰਚਾ ਤੋਂ ਭੱਜਣ ਲਈ ਸਰਕਾਰ 'ਤੇ ਕੀਤਾ ਹਮਲਾ

ਨਵੀਂ ਦਿੱਲੀ : ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਨੇਤਾਵਾਂ ਨੇ ਬੁੱਧਵਾਰ ਨੂੰ ਤਵਾਂਗ ਵਿਖੇ ਭਾਰਤ-ਚੀਨ ਝੜਪ 'ਤੇ ਚਰਚਾ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ ਦੇ ਅੰਦਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਇਸ

ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ, 32 ਟਰੇਨਾਂ ਰੱਦ

ਨਵੀਂ ਦਿੱਲੀ, 21 ਦਸੰਬਰ : ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਸਵੇਰੇ ਸੰਘਣੀ ਧੁੰਦ ਛਾਈ ਰਹੀ। ਘੱਟ ਵਿਜ਼ੀਬਿਲਟੀ ਕਾਰਨ ਸੜਕ ਹਾਦਸਿਆਂ ਵਿੱਚ ਪੰਜਾਬ ਵਿੱਚ ਪੰਜ ਅਤੇ ਯੂਪੀ ਵਿੱਚ ਤਿੰਨ ਲੋਕਾਂ ਦੀ ਮੌਤ

ਮਿਸੀਸਾਗਾ 'ਚ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ

ਮਿਸੀਸਾਗਾ, 21 ਦਸੰਬਰ : ਪੰਜਾਬ ਤੋਂ ਪਿਛਲੇ ਮਹੀਨੇ ਕੈਨੇਡਾ ਪਹੁੰਚੇ ਇਕ 30 ਸਾਲਾ ਪੰਜਾਬੀ ਨੌਜਵਾਨ ਦੀ ਮਿਸੀਸਾਗਾ ਵਿੱਚ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਪੀਲ ਖੇਤਰੀ ਪੁਲਿਸ ਨੇ ਕਿਹਾ ਕਿ ਕੋਰਟਨੀਪਾਰਕ ਡਰਾਈਵ ਅਤੇ ਐਡਵਰਡਸ ਬੁਲੇਵਾਰਡ ਵਿੱਚ 13 ਦਸੰਬਰ ਦੀ ਸਵੇਰੇ 7 ਵਜੇ ਤੋਂ ਪਹਿਲਾਂ ਹੋਏ ਹਾਦਸੇ ਵਿੱਚ ਮਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।

ਬੇਜ਼ਮੀਨੇ ਮਜ਼ਦੂਰਾਂ ਅਤੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਵੱਲੋਂ ਵਿਚਾਰ ਵਟਾਂਦਰਾ

• ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ

ਚੰਡੀਗੜ੍ਹ, 21 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ

ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਬ ਕੈਬਨਿਟ ਕਮੇਟੀ ਨੇ ਲਿਆ ਜਾਇਜ਼ਾ

*ਸਥਾਨਕ ਪੱਧਰ 'ਤੇ ਵੀ ਇਕ ਸਬ ਕਮੇਟੀ ਬਣਾਉਣ ਲਈ ਡੀ.ਸੀ. ਅੰਮ੍ਰਿਤਸਰ ਨੂੰ ਹਦਾਇਤਾਂ ਜਾਰੀ*

ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਨੇ ਵੀ ਕੀਤੀ ਸਮੂਲੀਅਤ

ਚੰਡੀਗੜ੍ਹ, 21 ਦਸੰਬਰ : ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ

ਪੰਜਾਬ ਦੇ ਸਰਕਾਰੀ ਸਕੂਲਾਂ 'ਚ 24 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਹੋਵੇਗੀ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਹਨ । ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 24 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਇਨਸਪਾਇਰ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ

ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਪੰਜਾਬ ਕੀਮਤ ਚੁਕਾ ਰਿਹਾ ਹੈ : ਡਾ. ਅਮਰ ਸਿੰਘ

ਨਵੀਂ ਦਿੱਲੀ: ਸਰਦ ਰੁੱਤ ਦੇ ਸੈਸ਼ਨ ਦੌਰਾਨ ਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਸਮੱਸਿਆ ਅਤੇ ਇਸ ਉੱਤੇ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਐਮ.ਪੀ. ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਤੇ ਪਾਕਿਸਤਾਨ ਦੀ ਸਰਹੱਦ ਇੱਕ ਹੋਣ ਕਾਰਨ ਪੰਜਾਬ ਇਸ ਦੀ ਕੀਮਤ ਚੁਕਾ ਰਿਹਾ ਹੈ। ਪਾਕਿਸਤਾਨ ਤੋਂ ਵੱਡੀ ਮਾਤਰਾ ’ਚ ਨਸ਼ਾ ਪੰਜਾਬ ’ਚ ਭੇਜਿਆ ਜਾ ਰਿਹਾ ਹੈ ਜਿਸ ਕਾਰਨ ਸਾਡੀ