news

Jagga Chopra

Articles by this Author

ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ, ਸਰਕਾਰ ਨੂੰ ਕਰੋ ਹਦਾਇਤ, ਪੰਜਾਬ ਤੇ ਪੰਜਾਬੀਆਂ ਦੀ ਭਲਾਈ ਨਾਲ ਸਬੰਧਿਤ ਹੀ ਇਸ਼ਤਿਹਾਰ ਜਾਰੀ ਕੀਤੇ ਜਾਣ : ਡਾ. ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਉਪ ਰਾਜਪਾਲ ਵਾਂਗੂ ਆਮ ਆਦਮੀ ਪਾਰਟੀ ਨੂੰ ਪਾਰਟੀ ਦੀ ਪ੍ਰਫੁੱਲਤਾ ਲਈ ਇਲੈਕਟ੍ਰਾਨਿਕ, ਪ੍ਰਿੰਟ ਅਤੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਗਏ ਸਾਰੇ ਇਸ਼ਤਿਹਾਰਾਂ ਦੀ ਅਦਾਇਗੀ ਪਾਰਟੀ ਦੇ ਖਾਤੇ ਵਿਚੋਂ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਕਿਉਂਕਿ ਪਾਰਟੀ ਨੇ

10 ਮਹੀਨਿਆਂ ਵਿੱਚ ਸਾਡੇ ਪੰਜਾਬ ਦੀ ਹਾਲਤ ਵਿਗੜ ਗਈ ਹੈ : ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ : ਅੱਜ ਸੰਸਦ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਸਦਨ ਵਿੱਚ ਨਸ਼ੇ ਦੀ ਹਾਲਤ ਵਿੱਚ ਬੈਠਦਾ ਸੀ ਤੇ ਹੁਣ ਰਾਜ ਚਲਾ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਇਸ ਗੱਲ ਨੂੰ ਲੈ ਕੇ ਨਾਲ ਬੈਠਣ

ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ 'ਚ ਸਰਕਾਰੀ ਅਧਿਆਪਕਾ ਦੀ ਮੌਤ

ਸਾਹਨੇਵਾਲ 20 ਦਸੰਬਰ : ਪੰਜਾਬ ਦੇ ਅੰਦਰ ਸੰਘਣੀ ਧੁੰਦ ਦੇ ਕਾਰਨ ਵਾਪਰ ਰਹੇ ਹਾਦਸਿਆਂ ਦਾ ਦੌਰ ਜਾਰੀ ਹੈ। ਤਾਜ਼ਾ ਘਟਨਾ ਸਾਹਨੇਵਾਲ ਤੋਂ ਸਾਹਮਣੇ ਆਈ ਹੈ, ਜਿਥੇ ਸੰਘਣੀ ਧੁੰਦ ਦੀ ਲਪੇਟ ਵਿਚ ਆਈ ਸਰਕਾਰੀ ਅਧਿਆਪਕਾ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਅਧਿਆਪਕਾ ਦੀ ਪਛਾਣ ਜਸਪਿੰਦਰ ਕੌਰ ਵਜੋਂ ਹੋਈ ਹੈ, ਜੋ ਸਰਕਾਰੀ ਹਾਈ ਸਕੂਲ ਰਾਏਪੁਰ ਰਾਜਪੂਤਾਂ ਬਲਾਕ ਦੋਰਾਹਾ ਵਿਖੇ ਪੜ੍ਹਾਉਂਦੀ

ਦਿੱਲੀ ਦੇ ਐਲਜੀ ਨੇ ਮੁੱਖ ਸਕੱਤਰ ਨੂੰ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 20 ਦਸੰਬਰ : ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਵਜੋਂ ਪ੍ਰਕਾਸ਼ਿਤ ਸਿਆਸੀ ਇਸ਼ਤਿਹਾਰਾਂ ਲਈ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। LG ਦੇ ਨਿਰਦੇਸ਼ 2015 ਦੇ ਸੁਪਰੀਮ ਕੋਰਟ ਦੇ ਆਦੇਸ਼ਾਂ, 2016 ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਅਤੇ 2016 CCRGA ਦੇ ਆਦੇਸ਼ਾਂ ਦੇ

ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਅਤੇ ਕਾਰੋਬਾਰ ਦੇ ਵਿਸਤਾਰ ਲਈ ਅਨੁਕੂਲ ਸੂਬਾ ਹੈ : ਮੁੱਖ ਮੰਤਰੀ

ਹੈਦਰਾਬਾਦ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਆ

ਸਭ ਤੋਂ ਵਧੀਆ ਸੂਬੇ ਪੰਜਾਬ ਨਾਲ ਮਿਲ ਕੇ ਵਧਾਉ ਆਪਣਾ ਕਾਰੋਬਾਰ : ਭਗਵੰਤ ਮਾਨ

ਹੈਦਰਾਬਾਦ, 20 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਵੱਡੇ ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਉਦਯੋਗ ਜਗਤ ਦੇ ਕਪਤਾਨਾਂ ਨੂੰ

ਸਕੂਲਾਂ ਦਾ ਸਮਾਂ ਬਦਲਿਆ, 21 ਦਸੰਬਰ ਤੋਂ 21 ਜਨਵਰੀ ਤੱਕ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 20 ਦਸੰਬਰ : ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01

ਡਾ. ਨਿੱਜਰ ਨੇ ਜੂਨੀਅਰ ਡਰਾਫਟਸਮੈਨ, ਕਲਰਕ, ਖੇਤੀਬਾੜੀ ਉਪ ਨਿਰੀਖਕ ਅਤੇ ਇੱਕ ਬੇਲਦਾਰ ਨੂੰ ਨਿਯੁਕਤੀ ਅਤੇ ਪੱਦ-ਉਨਤੀ ਪੱਤਰ ਸੌਂਪੇ

ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 10 ਜੂਨੀਅਰ

ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਮਹਿਲਕਲਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਮਹਿਲਕਲਾਂ, 20 ਦਸੰਬਰ (ਗੁਰਸੇਵਕ ਸਿੰਘ ਸਹੋਤਾ/ ਭੁਪਿੰਦਰ ਧਨੇਰ) : ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਮਹਿਲਕਲਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਸੈਂਟਰਾਂ ਤੋਂ ਆਂਗਣਵਾੜੀ ਵਰਕਰਾਂ ਮੌਜੂਦ ਸਨ। ਇਸ ਸੈਮੀਨਾਰ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ

ਸੂਬੇ ਦੇ ਸਮੂਹ ਸਟੇਟ ਅਤੇ ਨੈਸ਼ਨਲ ਹਾਈਵੇ ਟੋਲਾ ਨੂੰ ਰੋਡ ਸੇਫਟੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ

ਭਾਰੀ ਵਾਹਨ ਅਤੇ ਟੈਕਟਰ ਟਰਾਲੀਆਂ ਵਾਲਿਆ ਨੂੰ ਸਵੇਰੇ ਸਕੂਲਾਂ ਦੇ ਸਮੇਂ ਧੁੰਦ ਮੌਕੇ ਰੁਕਣ ਦੀ ਅਪੀਲ

ਐਸ.ਏ.ਐਸ. ਨਗਰ, 20 ਦਸੰਬਰ : ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਨੂੰ ਰੋਕਣ ਲਈ ਬਿਜਲੀ ਤੇ ਪੀ.ਡਬਲਿਊ.ਡੀ. ਮੰਤਰੀ ਹਰਭਜਨ ਸਿੰਘ ਈ.ਟੀ.ਓ.ਨੇ ਅੱਜ ਇੱਥੇ ਕੁਰਾਲੀ ਚੰਡੀਗੜ੍ਹ ਸੜਕ ਤੇ ਸਥਿਤ ਬੜੌਦੀ ਟੋਲ ਪਲਾਜ਼ਾ ਵਿਖੇ ਵੱਖ-ਵੱਖ ਵਾਹਨਾਂ 'ਤੇ ਰਿਫਲੈਕਟਰ ਲਗਾਏ। ਇਸ ਮੌਕੇ

ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ : ਮੀਤ ਹੇਅਰ

ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਵੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਨੂੰ 537 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ 430 ਨਾਗਰਿਕ ਸੇਵਾਵਾਂ ਲੋਕਾਂ ਨੂੰ