ਚੰਡੀਗੜ੍ਹ, 20 ਦਸੰਬਰ : ਮਹਾਤਮਾ ਗਾਂਧੀ ਦਿਹਾਤੀ ਰੋਜਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਤਹਿਤ ਰਾਜ ਵਿਚੋਂ ਸਭ ਤੋਂ ਜਿਆਦਾ ਰਕਮ ਖਰਚ ਕਰਕੇ ਫਾਜਿ਼ਲਕਾ ਜਿ਼ਲ੍ਹਾ ਸੂਬੇ ਵਿਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਪ੍ਰਾਪਤੀ ਲਈ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਚੰਡੀਗੜ੍ਹ ਵਿਖੇ ਹੋਏ ਇਕ ਸਮਾਗਮ ਦੌਰਾਨ ਜਿ਼ਲ੍ਹੇ ਨੂੰ ਸਨਮਾਨਿਤ ਕੀਤਾ ਹੈ। ਇਹ ਜਾਣਕਾਰੀ
news
Articles by this Author
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਪੁਰੀ ਤਰ੍ਹਾਂ ਯਤਨਸ਼ੀਲ
ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ, ਡਾ
ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ ਹੁਣ ਤੱਕ 72,378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਜਿਸ ਤੋਂ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦੀ ਆਮਦਨ ਹੋਈ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ
- ਏਮਜ਼ 'ਚੋਂ ਡਾਟਾ ਚੋਰੀ, ਸਰਹੱਦ 'ਤੇ ਗਲਵਾਨ ਤੋਂ ਤਵਾਂਗ ਤੱਕ, ਚੀਨ ਹਰ ਪਾਸੇ ਅੱਖ ਦਿਖਾ ਰਿਹਾ ਹੈ, ਭਾਰਤ ਸਰਕਾਰ ਕੀ ਕਰ ਰਹੀ ਹੈ: ਰਾਘਵ ਚੱਢਾ
- ਪਾਰਲੀਮੈਂਟ ਵਿੱਚ ਅਰਵਿੰਦ ਕੇਜਰੀਵਾਲ ਜੀ ਦੀ ਜਾਇਜ਼ ਮੰਗ ਰੱਖਣ 'ਤੇ ਮੇਰਾ ਮਾਈਕ ਬੰਦ ਕਿਉਂ ਕੀਤਾ ਗਿਆ: ਰਾਘਵ ਚੱਢਾ
ਨਵੀਂ ਦਿੱਲੀ, 20 ਦਸੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ
• ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਮਗਨਰੇਗਾ ਤਹਿਤ ਵਧੀਆ ਕੰਮ ਕਰਨ ਵਾਲੀਆਂ ਮਹਿਲਾਵਾਂ ਦਾ ਸਨਮਾਨ
• ਮਹਿਲਾਵਾਂ ਦੀ ਸਿਖਲਾਈ ਲਈ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ
ਚੰਡੀਗੜ੍ਹ, 20 ਦਸੰਬਰ : ‘’ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਸੂਬੇ ਦੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਲਈ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੂੰ 36 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਹ ਰਾਸ਼ੀ ਪੰਜਾਬ ਸਮੇਤ ਦੇਸ਼ ਭਰ ਦੇ ਹੋਰਨਾਂ ਸੂਬਿਆਂ ਵਿੱਚ ਸਥਿਤ ਹਸਪਤਾਲਾਂ
ਨਵੀਂ ਦਿੱਲੀ : ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ "ਸਭ ਲਈ ਕੰਮ ਕਰਨ ਵਾਲੇ ਇੱਕ ਖੁੱਲ੍ਹੇ, ਜੁੜੇ ਇੰਟਰਨੈਟ ਨੂੰ ਅੱਗੇ ਵਧਾਉਣ" ਲਈ ਭਾਰਤ ਦੀ ਜੀ-20 ਪ੍ਰਧਾਨਗੀ ਦਾ ਸਮਰਥਨ ਕਰਨ ਦੀ ਉਮੀਦ ਕਰ ਰਹੇ ਹਨ। ਭਾਰਤੀ-ਅਮਰੀਕੀ ਕਾਰੋਬਾਰੀ ਕਾਰਜਕਾਰੀ ਦੁਆਰਾ ਟਵੀਟ ਕੀਤੀ ਤਸਵੀਰ ਵਿੱਚ
ਅਲਵਰ (ਰਾਜਸਥਾਨ) : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਰਾਜਸਥਾਨ ਦੇ ਅਲਵਰ ਜਿਲ੍ਹੇ ਵਿੱਚ ਪਹੁੰਚ ਚੁੱਕੀ ਹੈਚ ਸੋਮਵਾਰ ਨੂੰ ਸਵੇਰੇ ਬਾਂਦੀਕੁਈ ਦੇ ਬਾਢ ਜਾਗਵਾਸ ਤੋਂ ਯਾਤਰਾ ਸ਼ੁਰੂ ਹੋਈ, ਕੜਾਕੇਦਾਰ ਠੰਡ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ’ਚ ਲੋਕ ਯਾਤਰਾ ਵਿੱਚ ਸ਼ਾਮਿਲ ਹੋਏ। ਸਵੇਰੇ ਸਮੇਂ ਰਾਹੁਲ ਗਾਂਧੀ ਨਾਲ ਤਿੰਨ
ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਉਨ੍ਹਾਂ ਇੱਕ ਰਿਪੋਰਟ ਦਾ ਹਵਾਲਾ ਦਿੰਦਿਆ ਦੱਸਿਆ ਕਿ 2017 ਤੋਂ 2021 ਤੱਕ 53,000 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਕਿਉਂਕਿ ਉਨ੍ਹਾਂ ਨੂੰ ਫ਼ਸਲਾਂ ਦੀ ਢੁਕਵੀਂ
ਪੈਰਿਸ : ਫੁੱਟਬਾਲ ਵਿਸ਼ਵ ਕੱਪ 2022 ਦੇ ਫਾਈਨਲ 'ਚ ਅਰਜਨਟੀਨਾ ਤੋਂ ਮਿਲੀ ਹਾਰ ਤੋਂ ਬਾਅਦ ਫਰਾਂਸ ਦੇ ਪ੍ਰਸ਼ੰਸਕ ਨਿਰਾਸ਼ ਹੋ ਗਏ। ਰਾਜਧਾਨੀ ਪੈਰਿਸ ਵਿੱਚ ਹਜ਼ਾਰਾਂ ਪ੍ਰਸ਼ੰਸਕਾਂ ਨੇ ਦੰਗੇ ਸ਼ੁਰੂ ਕਰ ਦਿੱਤੇ। ਵਾਹਨਾਂ ਦੀ ਭੰਨ-ਤੋੜ ਕੀਤੀ ਅਤੇ ਅੱਗ ਵੀ ਲਗਾਈ। ਪੈਰਿਸ ਤੋਂ ਇਲਾਵਾ ਇਹ ਹਿੰਸਾ ਹੋਰ ਵੀ ਕਈ ਸ਼ਹਿਰਾਂ ਵਿੱਚ ਫੈਲ ਗਈ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ