ਅੰਮ੍ਰਿਤਸਰ, 19 ਦਸੰਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਐਸਬੀਆਈ ਦੇ ਚੇਅਰਮੈਨ ਸ੍ਰੀ ਦਨੇਸ਼ ਖਾਰਾ ਅਤੇ ਹੋਰ ਅਧਿਕਾਰੀਆਂ ਨੇ ਇਸ ਐਂਬੂਲੈਂਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ
news
Articles by this Author
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ
ਜਲੰਧਰ, 19 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ
ਨਵੀਂ ਦਿੱਲੀ, 19 ਦਸੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਮੌਜੂਦਾ ਸਰਦ ਰੁੱਤ ਸ਼ੈਸ਼ਨ ਵਿੱਚ ਲਗਾਤਾਰ ਪੰਜਾਬ ਨਾਲ ਜੁੜੇ ਅਹਿਮ ਮੁੱਦੇ ਅਤੇ ਮੰਗਾਂ ਨੂੰ ਸੰਸਦ ਵਿੱਚ ਉਠਾ ਰਹੇ ਹਨ। ਸੋਮਵਾਰ ਨੂੰ ਉਨ੍ਹਾਂ ਪੰਜਾਬ ਦੀ ਲੰਮੇ ਸਮੇਂ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਮੰਗ ਨੂੰ ਸਦਨ ਅੱਗੇ ਰੱਖਿਆ। ਸਾਂਸਦ ਰਾਘਵ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਚਨਬੱਧ
ਟੋਲ 573 ਤੱਕ ਪਹੁੰਚਣ 'ਤੇ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਗਵਾਹਾਂ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ
ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ
ਸੂਬਾ ਸਰਕਾਰ ਵਲੋਂ ਪਹਿਲੇ ਸਾਲ ਤੋਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹਾ, ਪੜਾਅਵਾਰ ਸਾਰੇ ਵਿਭਾਗਾਂ ਵਿਚ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ: ਜੰਜੂਆ
ਚੰਡੀਗੜ੍ਹ, 19 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕਾਰਵਾਈ ਜਾਰੀ ਹੈ। ਅੱਜ ਇੱਥੇ ਸੂਬੇ ਦੇ ਮੁੱਖ ਸਕੱਤਰ
ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫੀਆ ਨੂੰ ਖਤਮ ਕਰਨ ਦਾ ਅਹਿਦ ਲਿਆ ਸੀ ਅਤੇ ਅਜਿਹੇ ਬੇਈਮਾਨ ਅਨਸਰਾਂ ਖਿਲਾਫ਼ ਸਖਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜ੍ਹ ਦੇ ਈਕੋ
ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਖੀ ਵਨ ਸਟਾਪ ਸੈਟਰਾਂ ਵਿੱਚ 11, 500 ਲੋੜਵੰਦ ਔਰਤਾਂ ਅਤੇ
ਮੌਕੇ ਤੇ ਮੌਜੂਦ 4 ਜਿਲ੍ਹਿਆਂ ਦੇ ਡੀ.ਸੀ. ਤੇ ਐਸ.ਐਸ.ਪੀਜ਼ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਹਲ ਕਰਨ ਦੇ ਨਿਰਦੇਸ਼
ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਪੰਜਾਬੀ ਆਪਣੇ ਸਾਕ ਸਬੰਧੀਆਂ ਰਾਹੀਂ ਪੇਸ਼ ਹੋ ਕੇ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਵਾ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ
ਕਿਹਾ, ਐਨ.ਆਰ.ਆਈਜ਼ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਨੇ ਆਪਣਾ ਸ਼ਿਕੰਜਾ ਕੱਸ ਲਿਆ ਹੈ। ਜਾਣਕਾਰੀ ਮੁਤਾਬਕ ਸਰਹਿੰਦ ਰੋਡ ਸਥਿਤ ਮੈਰਿਜ ਪੈਲਸ ਅਲਕਾਜ਼ਾਰ ਅਤੇ ਨਾਭਾ ਰੋਡ 'ਤੇ ਸਥਿਤ ਮਾਲ ਗ੍ਰੈਂਡ ਰੀਗਲ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ, ਇਹ ਜਾਇਦਾਦਾਂ ਚਾਹਲ ਨਾਲ
ਚੰਡੀਗੜ੍ਹ, 19 ਦਸੰਬਰ (ਗੁਰਭਿੰਦਰ ਗੁਰੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਭਾਰਤ ਵਾਪਸ ਆ ਗਏ ਹਨ, ਉਨ੍ਹਾਂ ਭਾਰਤ ਆਉਂਦਿਆਂ ਹੀ ਜਿੱਥੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਪ੍ਰਿੰਅਕਾ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੂੰ ਮਿਲੇ ਅਤੇ ਹਿਮਾਂਚਲ ਪ੍ਰਦੇਸ਼ ’ਚ ਹੋਈ ਸ਼ਾਨਦਾਰ ਜਿੱਤ ਦੀ ਮੁਬਾਰਕਵਾਦ ਦਿੱਤੀ।